PM Narendra Modi to join G20 conference today action plan will be made on Corona – ਜੀ20 ਸੰਮੇਲਨ ‘ਚ ਅੱਜ ਸ਼ਾਮਲ ਹੋਣਗੇ ਪੀਐਮ ਮੋਦੀ, ਕੋਰੋਨਾ ‘ਤੇ ਬਣੇਗਾ ਐਕਸ਼ਨ ਪਲਾਨ, India Punjabi News

Must read

Amul Twitter account blocked for speaking out against Dragon public anger erupted on social media – ਚੀਨ ਵਿਰੁੱਧ ਬੋਲਣ ‘ਤੇ ਅਮੂਲ ਦਾ ਟਵਿੱਟਰ ਅਕਾਊਂਟ...

ਇਕ ਪਾਸੇ ਸਨਿੱਚਰਵਾਰ ਨੂੰ ਭਾਰਤ ਤੇ ਚੀਨ ਵਿਚਕਾਰ ਸਰਹੱਦ 'ਤੇ ਤਣਾਅ ਨੂੰ ਲੈ ਕੇ ਕਮਾਂਡਰ ਪੱਧਰੀ ਗੱਲਬਾਤ ਹੋਈ, ਉੱਥੇ ਹੀ ਦੂਜੇ ਪਾਸੇ ਦੁਨੀਆਂ...

Rumors about Dawood Ibrahim death again after three years – ਤਿੰਨ ਸਾਲ ਬਾਅਦ ਫਿਰ ਫੈਲੀ ਦਾਊਦ ਇਬਰਾਹਿਮ ਦੀ ਮੌਤ ਦੀ ਅਫ਼ਵਾਹ, India Punjabi News

ਭਾਰਤ ਦੇ ਮੋਸਟ ਵਾਂਟੇਡ ਅਤੇ ਅੰਡਰਵਰਲਡ ਡੌਨ ਦਾਊਦ ਇਬਰਾਹਿਮ ਦੀ ਮੌਤ ਦੀ ਖ਼ਬਰ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਚ ਚਰਚਾ ਦਾ ਵਿਸ਼ਾ ਬਣੀ...

xxx web series on alt balaji fir against ekta kapoor in indore – XXX ਵੈੱਬਸੀਰੀਜ਼ ਨੂੰ ਲੈ ਕੇ ਏਕਤਾ ਕਪੂਰ ਦੀਆਂ ਮੁਸ਼ਕਲਾਂ ‘ਚ ਵਾਧਾ,...

ਮਸ਼ਹੂਰ ਨਿਰਮਾਤਾ ਏਕਤਾ ਕਪੂਰ ਵੈੱਬਸੀਰੀਜ਼ ਟ੍ਰਿਪਲ ਐਕਸ ਨੂੰ ਲੈ ਕੇ ਘਿਰਦੀ ਜਾ ਰਹੀ ਹੈ। ਬਿਹਾਰ ਤੋਂ ਬਾਅਦ ਹੁਣ ਮੱਧ ਪ੍ਰਦੇਸ਼ ਵਿੱਚ ਵੀ ਏਕਤਾ...

Haj 2020 very less chances for indians this year committee to refund cancellation – ਕੋਰੋਨਾ: ਭਾਰਤੀਆਂ ਦੇ ਹਜ ‘ਤੇ ਜਾਣ ਦੀ ਸੰਭਾਵਨਾ ਬਹੁਤ ਘੱਟ,...

ਕੋਰੋਨਾ ਮਹਾਂਮਾਰੀ ਕਾਰਨ ਇਸ ਸਾਲ ਭਾਰਤ ਤੋਂ ਹਜ ਉੱਤੇ ਲੋਕਾਂ ਦੇ ਜਾਣ ਦੀ ਸੰਭਾਵਨਾ ਬਹੁਤ ਘੱਟ ਹੈ, ਹਾਲਾਂਕਿ ਸਾਊਦੀ ਅਰਬ ਵੱਲੋਂ ਅੱਗੇ ਦੀ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੀ20 ਸੰਮੇਲਨ ‘ਚ ਵੀਡੀਓ ਕਾਨਫ਼ਰੰਸ ਰਾਹੀਂ ਸ਼ਾਮਿਲ ਹੋਣਗੇ। ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਇਹ ਕਾਨਫ਼ਰੰਸ ਵੀਡੀਓ ਕਾਨਫ਼ਰੰਸਿੰਗ ਰਾਹੀਂ ਸਾਊਦੀ ਅਰਬ ‘ਚ ਕੀਤੀ ਜਾ ਰਹੀ ਹੈ ਅਤੇ ਇਸ ਦਾ ਨਾਂਅ ਜੀ20 ਵਰਚੁਅਲ ਸੰਮੇਲਨ ਰੱਖਿਆ ਗਿਆ ਹੈ।
 

ਪ੍ਰਧਾਨ ਮੰਤਰੀ ਮੋਦੀ ਨੇ ਜੀ20 ਕਾਨਫ਼ਰੰਸ ਦੀ ਬੈਠਕ ਤੋਂ ਇੱਕ ਦਿਨ ਪਹਿਲਾਂ ਟਵੀਟ ਕਰਦਿਆਂ ਕਿਹਾ ਕਿ ਜੀ20 ਕੋਰੋਨਾ ਵਾਇਰਸ ਮਹਾਂਮਾਰੀ ਦਾ ਮੁਕਾਬਲਾ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਨ ਵਾਲਾ ਹੈ।
 

 

ਵਰਚੁਅਲ ਸੰਮੇਲਨ ਨੂੰ ਲੈ ਕੇ ਚਰਚਾ ਪ੍ਰਧਾਨ ਮੰਤਰੀ ਮੋਦੀ ਦੀ ਹਾਲ ਹੀ ‘ਚ ਸਾਊਦੀ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੋਰਿਸਨ ਵਿਚਕਾਰ ਵੀ ਹੋਈ ਸੀ। ਸਾਊਦੀ ਅਰਬ ਵੱਲੋਂ ਜਾਰੀ ਬਿਆਨ ਅਨੁਸਾਰ ਉਮੀਦ ਹੈ ਕਿ ਜੀ20 ਦੇ ਨੇਤਾਵਾਂ ਵੱਲੋਂ ਲੋਕਾਂ ਅਤੇ ਵਿਸ਼ਵਪੱਧਰੀ ਆਰਥਿਕਤਾ ਨੂੰ ਬਚਾਉਣ ਲਈ ਆਪਸੀ ਤਾਲਮੇਲ ਨਾਲ ਨੀਤੀਆਂ ਤੈਅ ਕੀਤੀਆਂ ਜਾਣਗੀਆਂ।
 

ਜੀ20 ਆਲਮੀ ਇਕਾਈਆਂ ਦੇ ਨਾਲ ਕੰਮ ਕਰੇਗੀ, ਤਾਕਿ ਮਹਾਂਮਾਰੀ ਦੇ ਪ੍ਰਭਾਵ ਨੂੰ ਖ਼ਤਮ ਕੀਤਾ ਜਾ ਸਕੇ। ਜੀ20 ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਦੇ ਗਵਰਨਰਾਂ ਵਿਚਕਾਰ ਸੋਮਵਾਰ ਨੂੰ ਆਲਮੀ ਆਰਥਿਕਤਾ ਤੇ ਮਹਾਂਮਾਰੀ ਦੇ ਫੈਲਣ ਅਤੇ ਵਰਚੁਅਲ ਨੇਤਾਵਾਂ ਦੇ ਸੰਮੇਲਨ ਦੀਆਂ ਤਿਆਰੀਆਂ ‘ਤੇ ਗੱਲਬਾਤ ਹੋਈ ਸੀ। ਇਸ ਜੀ20 ਸੰਮੇਲਨ ‘ਚ 19 ਉਦਯੋਗਿਕ ਦੇਸ਼ ਅਤੇ ਯੂਰਪੀਅਨ ਯੂਨੀਅਨ ਹਿੱਸਾ ਲੈ ਰਹੇ ਹਨ।
 

ਕੋਰੋਨਾ ਵਾਇਰਸ ਦੀ ਲਾਗ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਹੀ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਜਧਾਨੀ ਵਿੱਚ ਮੌਤ ਦਾ ਦੂਜਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਤਾਮਿਲਨਾਡੂ ਵਿੱਚ ਵੀ ਇੱਕ ਮੌਤ ਹੋਈ ਹੈ। ਦੇਸ਼ ‘ਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ 605 ਹੋ ਗਈ ਹੈ।
 

ਕੋਰੋਨਾ ਵਾਇਰਸ ਨਾਲ ਲੜਨ ਲਈ ਬੀਤੇ ਦਿਨੀਂ ਬੁੱਧਵਾਰ ਤੋਂ ਦੇਸ਼ ਵਿੱਚ ਲਾਕਡਾਊਨ ਸ਼ੁਰੂ ਹੋ ਗਿਆ ਹੈ। ਇਹ ਲਾਕਡਾਊਨ 21 ਦਿਨ ਦਾ ਹੈ। ਪੀਐਮ ਮੋਦੀ ਨੇ ਮੰਗਲਵਾਰ ਰਾਤ ਨੂੰ ਲਾਕਡਾਊਨ ਦਾ ਐਲਾਨ ਕੀਤਾ ਸੀ ਅਤੇ ਲੋਕਾਂ ਨੂੰ ਘਰ ਤੋਂ ਬਾਹਰ ਨਾ ਜਾਣ ਲਈ ਕਿਹਾ ਸੀ। ਉਨ੍ਹਾਂ ਕਿਹਾ ਸੀ ਕਿ ਇਹ ਲਾਕਡਾਊਨ ਕਰਫ਼ਿਊ ਦੀ ਤਰ੍ਹਾਂ ਹੀ ਹੋਵੇਗਾ।





Source link

- Advertisement -

More articles

LEAVE A REPLY

Please enter your comment!
Please enter your name here

- Advertisement -

Latest article

Amul Twitter account blocked for speaking out against Dragon public anger erupted on social media – ਚੀਨ ਵਿਰੁੱਧ ਬੋਲਣ ‘ਤੇ ਅਮੂਲ ਦਾ ਟਵਿੱਟਰ ਅਕਾਊਂਟ...

ਇਕ ਪਾਸੇ ਸਨਿੱਚਰਵਾਰ ਨੂੰ ਭਾਰਤ ਤੇ ਚੀਨ ਵਿਚਕਾਰ ਸਰਹੱਦ 'ਤੇ ਤਣਾਅ ਨੂੰ ਲੈ ਕੇ ਕਮਾਂਡਰ ਪੱਧਰੀ ਗੱਲਬਾਤ ਹੋਈ, ਉੱਥੇ ਹੀ ਦੂਜੇ ਪਾਸੇ ਦੁਨੀਆਂ...

Rumors about Dawood Ibrahim death again after three years – ਤਿੰਨ ਸਾਲ ਬਾਅਦ ਫਿਰ ਫੈਲੀ ਦਾਊਦ ਇਬਰਾਹਿਮ ਦੀ ਮੌਤ ਦੀ ਅਫ਼ਵਾਹ, India Punjabi News

ਭਾਰਤ ਦੇ ਮੋਸਟ ਵਾਂਟੇਡ ਅਤੇ ਅੰਡਰਵਰਲਡ ਡੌਨ ਦਾਊਦ ਇਬਰਾਹਿਮ ਦੀ ਮੌਤ ਦੀ ਖ਼ਬਰ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਚ ਚਰਚਾ ਦਾ ਵਿਸ਼ਾ ਬਣੀ...

xxx web series on alt balaji fir against ekta kapoor in indore – XXX ਵੈੱਬਸੀਰੀਜ਼ ਨੂੰ ਲੈ ਕੇ ਏਕਤਾ ਕਪੂਰ ਦੀਆਂ ਮੁਸ਼ਕਲਾਂ ‘ਚ ਵਾਧਾ,...

ਮਸ਼ਹੂਰ ਨਿਰਮਾਤਾ ਏਕਤਾ ਕਪੂਰ ਵੈੱਬਸੀਰੀਜ਼ ਟ੍ਰਿਪਲ ਐਕਸ ਨੂੰ ਲੈ ਕੇ ਘਿਰਦੀ ਜਾ ਰਹੀ ਹੈ। ਬਿਹਾਰ ਤੋਂ ਬਾਅਦ ਹੁਣ ਮੱਧ ਪ੍ਰਦੇਸ਼ ਵਿੱਚ ਵੀ ਏਕਤਾ...

Haj 2020 very less chances for indians this year committee to refund cancellation – ਕੋਰੋਨਾ: ਭਾਰਤੀਆਂ ਦੇ ਹਜ ‘ਤੇ ਜਾਣ ਦੀ ਸੰਭਾਵਨਾ ਬਹੁਤ ਘੱਟ,...

ਕੋਰੋਨਾ ਮਹਾਂਮਾਰੀ ਕਾਰਨ ਇਸ ਸਾਲ ਭਾਰਤ ਤੋਂ ਹਜ ਉੱਤੇ ਲੋਕਾਂ ਦੇ ਜਾਣ ਦੀ ਸੰਭਾਵਨਾ ਬਹੁਤ ਘੱਟ ਹੈ, ਹਾਲਾਂਕਿ ਸਾਊਦੀ ਅਰਬ ਵੱਲੋਂ ਅੱਗੇ ਦੀ...

AMARINDER REVIEWS UEIP SETS JUNE 30 DEADLINE FOR COMPLETING ONGOING PROJECTS – ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ 30 ਜੂਨ...

ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਨੂੰ 15 ਜੂਨ ਤੱਕ ਫੇਜ਼-1 ਦੇ ਲੰਬਿਤ ਕੰਮ ਅਤੇ ਫੇਜ਼-2 ਅਧੀਨ ਨਵੇਂ ਕੰਮਾਂ ਦੀ ਤਜਵੀਜ਼ ਸੌਂਪਣ ਲਈ...