Coronavirus Italy 7503 people dead so far – ਕੋਰੋਨਾ ਵਾਇਰਸ ਕਾਰਨ ਇਟਲੀ ‘ਚ ਬੁਰਾ ਹਾਲ, ਹੁਣ ਤਕ 7503 ਮੌਤਾਂ, World Punjabi News

Must read

FIR lodged against teacher anamika shukla working in 25 schools – ਇੱਕੋ ਸਮੇਂ 25 ਸਕੂਲਾਂ ‘ਚ ਨੌਕਰੀ ਕਰਕੇ 1 ਕਰੋੜ ਰੁਪਏ ਤਨਖਾਹ ਲੈਣ ਵਾਲੀ...

ਸਰਕਾਰੀ ਨੌਕਰੀ ਪ੍ਰਾਪਤ ਕਰਨਾ ਅੱਜ ਲਗਭਗ ਹਰੇਕ ਨੌਜਵਾਨ ਦਾ ਸੁਫਨਾ ਹੈ। ਸਰਕਾਰੀ ਨੌਕਰੀ ਕਰਨ ਲਈ ਦਿਨ-ਰਾਤ ਮਿਹਨਤ ਕਰਕੇ ਵੀ ਜ਼ਿਆਦਾਤਰ ਨੂੰ ਨਿਰਾਸ਼ਾ ਹੀ...

Amul Twitter account blocked for speaking out against Dragon public anger erupted on social media – ਚੀਨ ਵਿਰੁੱਧ ਬੋਲਣ ‘ਤੇ ਅਮੂਲ ਦਾ ਟਵਿੱਟਰ ਅਕਾਊਂਟ...

ਇਕ ਪਾਸੇ ਸਨਿੱਚਰਵਾਰ ਨੂੰ ਭਾਰਤ ਤੇ ਚੀਨ ਵਿਚਕਾਰ ਸਰਹੱਦ 'ਤੇ ਤਣਾਅ ਨੂੰ ਲੈ ਕੇ ਕਮਾਂਡਰ ਪੱਧਰੀ ਗੱਲਬਾਤ ਹੋਈ, ਉੱਥੇ ਹੀ ਦੂਜੇ ਪਾਸੇ ਦੁਨੀਆਂ...

Rumors about Dawood Ibrahim death again after three years – ਤਿੰਨ ਸਾਲ ਬਾਅਦ ਫਿਰ ਫੈਲੀ ਦਾਊਦ ਇਬਰਾਹਿਮ ਦੀ ਮੌਤ ਦੀ ਅਫ਼ਵਾਹ, India Punjabi News

ਭਾਰਤ ਦੇ ਮੋਸਟ ਵਾਂਟੇਡ ਅਤੇ ਅੰਡਰਵਰਲਡ ਡੌਨ ਦਾਊਦ ਇਬਰਾਹਿਮ ਦੀ ਮੌਤ ਦੀ ਖ਼ਬਰ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਚ ਚਰਚਾ ਦਾ ਵਿਸ਼ਾ ਬਣੀ...

xxx web series on alt balaji fir against ekta kapoor in indore – XXX ਵੈੱਬਸੀਰੀਜ਼ ਨੂੰ ਲੈ ਕੇ ਏਕਤਾ ਕਪੂਰ ਦੀਆਂ ਮੁਸ਼ਕਲਾਂ ‘ਚ ਵਾਧਾ,...

ਮਸ਼ਹੂਰ ਨਿਰਮਾਤਾ ਏਕਤਾ ਕਪੂਰ ਵੈੱਬਸੀਰੀਜ਼ ਟ੍ਰਿਪਲ ਐਕਸ ਨੂੰ ਲੈ ਕੇ ਘਿਰਦੀ ਜਾ ਰਹੀ ਹੈ। ਬਿਹਾਰ ਤੋਂ ਬਾਅਦ ਹੁਣ ਮੱਧ ਪ੍ਰਦੇਸ਼ ਵਿੱਚ ਵੀ ਏਕਤਾ...

ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ (ਕੋਵਿਡ-19) ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਇਟਲੀ ‘ਚ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 7503 ਹੋ ਗਈ ਹੈ। ਇਟਲੀ ਦੇ ਨਾਗਰਿਕ ਸੁਰੱਖਿਆ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਬਿਆਨ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ 683 ਲੋਕਾਂ ਦੀ ਮੌਤ ਹੋ ਗਈ ਹੈ।
 

ਮੰਗਲਵਾਰ ਦੇ ਮੁਕਾਬਲੇ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ ਕੁਝ ਘਟ ਗਈ ਹੈ। ਮੰਗਲਵਾਰ ਨੂੰ ਇਟਲੀ ਵਿੱਚ ਕੋਰੋਨਾ ਵਾਇਰਸ ਦੀ ਲਾਗ ਨਾਲ 743 ਲੋਕਾਂ ਦੀ ਮੌਤ ਹੋ ਗਈ ਸੀ। ਬਿਆਨ ਦੇ ਅਨੁਸਾਰ ਇਟਲੀ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 5210 ਨਵੇਂ ਪਾਜੀਟਿਵ ਮਾਮਲੇ ਸਾਹਮਣੇ ਆਏ ਹਨ। ਹੁਣ ਦੇਸ਼ ‘ਚ ਕੁਲ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 74,386 ਹੋ ਗਈ ਹੈ। ਇਨ੍ਹਾਂ ‘ਚ ਉਹ ਲੋਕ ਵੀ ਸ਼ਾਮਲ ਹਨ, ਜੋ ਮਰ ਚੁੱਕੇ ਹਨ ਅਤੇ ਜੋ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।
 

ਇਟਲੀ ‘ਚ ਹੁਣ ਤਕ 9,362 ਕੋਰੋਨਾ ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਇਟਲੀ ‘ਚ ਕੋਰੋਨਾ ਵਾਇਰਸ ਦਾ ਪਹਿਲਾ ਕੇਸ 21 ਫ਼ਰਵਰੀ ਨੂੰ ਸਾਹਮਣੇ ਆਇਆ ਸੀ। ਮਹੱਤਵਪੂਰਣ ਗੱਲ ਇਹ ਹੈ ਕਿ ਇਟਲੀ ਦਾ ਲੋਮਬਾਡੀਰ ਸੂਬਾ ਇਸ ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ।
 

ਦੂਜੇ ਪਾਸੇ ਇਜ਼ਰਾਈਲ ਦੇ ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਇੱਕ ਬਿਆਨ ਜਾਰੀ ਕੀਤਾ। ਬਿਆਨ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੀ ਲਾਗ ਦੇ 439 ਨਵੇਂ ਮਾਮਲੇ ਸਾਹਮਣੇ ਆਏ ਹਨ। ਬਿਆਨ ਅਨੁਸਾਰ ਕੋਰੋਨਾ ਨਾਲ ਪੀੜਤ 39 ਮਰੀਜ਼ਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਦਕਿ 64 ਲੋਕ ਮਹਾਂਮਾਰੀ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਇਜ਼ਰਾਈਲ ਵਿੱਚ ਕੋਰੋਨਾ ਤੋਂ ਹੁਣ ਤੱਕ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਜ਼ਰਾਈਲ ਵਿੱਚ ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਸਰਕਾਰ ਵੱਲੋਂ ਬਹੁਤ ਸਖ਼ਤ ਕਦਮ ਚੁੱਕੇ ਜਾ ਰਹੇ ਹਨ, ਜਿਸ ਤਹਿਤ ਲੋਕਾਂ ਨੂੰ ਸਮਾਜਿਕ ਦੂਰੀਆਂ ਦੀ ਸਖਤੀ ਨਾਲ ਪਾਲਣ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਜ਼ਰੂਰੀ ਕੰਮ ਲਈ ਆਪਣੇ ਘਰ ਤੋਂ ਸਿਰਫ਼ 100 ਮੀਟਰ ਦੀ ਦੂਰੀ ‘ਤੇ ਜਾਣ ਦੀ ਮਨਜੂਰੀ ਹੈ।
 

ਭਾਰਤ ਦੀ ਗੱਲ ਕਰੀਏ ਤਾਂ ਕੇਂਦਰ ਸਰਕਾਰ ਨੇ ਇੱਥੋਂ ਦੇ ਹਾਲਾਤ ਦੇ ਮੱਦੇਨਜ਼ਰ 21 ਦਿਨ ਦਾ ਲਾਕਡਾਊਨ ਲਗਾ ਦਿੱਤਾ ਹੈ। ਅਧਿਐਨ ‘ਚ ਦੱਸਿਆ ਗਿਆ ਹੈ ਜੇ ਕੋਰੋਨਾ ਨੂੰ ਰੋਕਣ ਲਈ ਕੋਈ ਉਪਾਅ ਨਾ ਕੀਤਾ ਗਿਆ ਤਾਂ 15 ਮਈ ਤੱਕ ਹਰੇਕ 1,00,000 ਆਬਾਦੀ ‘ਚ 161 ਲੋਕ ਕੋਰੋਨਾ ਵਾਇਰਸ ਦੀ ਲਪੇਟ ‘ਚ ਆ ਜਾਣਗੇ। ਜੇ ਦੇਸ਼ ਭਰ ‘ਚ ਟ੍ਰੈਫਿਕ ‘ਤੇ ਪਾਬੰਦੀ ਰਹੀ ਤਾਂ ਇਹ ਗਿਣਤੀ ਘੱਟ ਕੇ ਪ੍ਰਤੀ ਲੱਖ ਆਬਾਦੀ ‘ਤੇ 48 ਵਿਅਕਤੀ ਹੋ ਜਾਵੇਗੀ।





Source link

- Advertisement -

More articles

LEAVE A REPLY

Please enter your comment!
Please enter your name here

- Advertisement -

Latest article

FIR lodged against teacher anamika shukla working in 25 schools – ਇੱਕੋ ਸਮੇਂ 25 ਸਕੂਲਾਂ ‘ਚ ਨੌਕਰੀ ਕਰਕੇ 1 ਕਰੋੜ ਰੁਪਏ ਤਨਖਾਹ ਲੈਣ ਵਾਲੀ...

ਸਰਕਾਰੀ ਨੌਕਰੀ ਪ੍ਰਾਪਤ ਕਰਨਾ ਅੱਜ ਲਗਭਗ ਹਰੇਕ ਨੌਜਵਾਨ ਦਾ ਸੁਫਨਾ ਹੈ। ਸਰਕਾਰੀ ਨੌਕਰੀ ਕਰਨ ਲਈ ਦਿਨ-ਰਾਤ ਮਿਹਨਤ ਕਰਕੇ ਵੀ ਜ਼ਿਆਦਾਤਰ ਨੂੰ ਨਿਰਾਸ਼ਾ ਹੀ...

Amul Twitter account blocked for speaking out against Dragon public anger erupted on social media – ਚੀਨ ਵਿਰੁੱਧ ਬੋਲਣ ‘ਤੇ ਅਮੂਲ ਦਾ ਟਵਿੱਟਰ ਅਕਾਊਂਟ...

ਇਕ ਪਾਸੇ ਸਨਿੱਚਰਵਾਰ ਨੂੰ ਭਾਰਤ ਤੇ ਚੀਨ ਵਿਚਕਾਰ ਸਰਹੱਦ 'ਤੇ ਤਣਾਅ ਨੂੰ ਲੈ ਕੇ ਕਮਾਂਡਰ ਪੱਧਰੀ ਗੱਲਬਾਤ ਹੋਈ, ਉੱਥੇ ਹੀ ਦੂਜੇ ਪਾਸੇ ਦੁਨੀਆਂ...

Rumors about Dawood Ibrahim death again after three years – ਤਿੰਨ ਸਾਲ ਬਾਅਦ ਫਿਰ ਫੈਲੀ ਦਾਊਦ ਇਬਰਾਹਿਮ ਦੀ ਮੌਤ ਦੀ ਅਫ਼ਵਾਹ, India Punjabi News

ਭਾਰਤ ਦੇ ਮੋਸਟ ਵਾਂਟੇਡ ਅਤੇ ਅੰਡਰਵਰਲਡ ਡੌਨ ਦਾਊਦ ਇਬਰਾਹਿਮ ਦੀ ਮੌਤ ਦੀ ਖ਼ਬਰ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਚ ਚਰਚਾ ਦਾ ਵਿਸ਼ਾ ਬਣੀ...

xxx web series on alt balaji fir against ekta kapoor in indore – XXX ਵੈੱਬਸੀਰੀਜ਼ ਨੂੰ ਲੈ ਕੇ ਏਕਤਾ ਕਪੂਰ ਦੀਆਂ ਮੁਸ਼ਕਲਾਂ ‘ਚ ਵਾਧਾ,...

ਮਸ਼ਹੂਰ ਨਿਰਮਾਤਾ ਏਕਤਾ ਕਪੂਰ ਵੈੱਬਸੀਰੀਜ਼ ਟ੍ਰਿਪਲ ਐਕਸ ਨੂੰ ਲੈ ਕੇ ਘਿਰਦੀ ਜਾ ਰਹੀ ਹੈ। ਬਿਹਾਰ ਤੋਂ ਬਾਅਦ ਹੁਣ ਮੱਧ ਪ੍ਰਦੇਸ਼ ਵਿੱਚ ਵੀ ਏਕਤਾ...

Haj 2020 very less chances for indians this year committee to refund cancellation – ਕੋਰੋਨਾ: ਭਾਰਤੀਆਂ ਦੇ ਹਜ ‘ਤੇ ਜਾਣ ਦੀ ਸੰਭਾਵਨਾ ਬਹੁਤ ਘੱਟ,...

ਕੋਰੋਨਾ ਮਹਾਂਮਾਰੀ ਕਾਰਨ ਇਸ ਸਾਲ ਭਾਰਤ ਤੋਂ ਹਜ ਉੱਤੇ ਲੋਕਾਂ ਦੇ ਜਾਣ ਦੀ ਸੰਭਾਵਨਾ ਬਹੁਤ ਘੱਟ ਹੈ, ਹਾਲਾਂਕਿ ਸਾਊਦੀ ਅਰਬ ਵੱਲੋਂ ਅੱਗੇ ਦੀ...