good news lockdown due to Corona for the first time 102 cities of the country got clear air – ਕੋਰੋਨਾ ਕਾਰਨ ਲਾਕਡਾਊਨ ਦਾ ਚੰਗਾ ਅਸਰ, ਪਹਿਲੀ ਵਾਰ ਦੇਸ਼ ਦੇ 102 ਸ਼ਹਿਰ ਦੀ ਹਵਾ ਸਾਫ਼ ਹੋਈ, India Punjabi News

Must read

Rumors about Dawood Ibrahim death again after three years – ਤਿੰਨ ਸਾਲ ਬਾਅਦ ਫਿਰ ਫੈਲੀ ਦਾਊਦ ਇਬਰਾਹਿਮ ਦੀ ਮੌਤ ਦੀ ਅਫ਼ਵਾਹ, India Punjabi News

ਭਾਰਤ ਦੇ ਮੋਸਟ ਵਾਂਟੇਡ ਅਤੇ ਅੰਡਰਵਰਲਡ ਡੌਨ ਦਾਊਦ ਇਬਰਾਹਿਮ ਦੀ ਮੌਤ ਦੀ ਖ਼ਬਰ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਚ ਚਰਚਾ ਦਾ ਵਿਸ਼ਾ ਬਣੀ...

xxx web series on alt balaji fir against ekta kapoor in indore – XXX ਵੈੱਬਸੀਰੀਜ਼ ਨੂੰ ਲੈ ਕੇ ਏਕਤਾ ਕਪੂਰ ਦੀਆਂ ਮੁਸ਼ਕਲਾਂ ‘ਚ ਵਾਧਾ,...

ਮਸ਼ਹੂਰ ਨਿਰਮਾਤਾ ਏਕਤਾ ਕਪੂਰ ਵੈੱਬਸੀਰੀਜ਼ ਟ੍ਰਿਪਲ ਐਕਸ ਨੂੰ ਲੈ ਕੇ ਘਿਰਦੀ ਜਾ ਰਹੀ ਹੈ। ਬਿਹਾਰ ਤੋਂ ਬਾਅਦ ਹੁਣ ਮੱਧ ਪ੍ਰਦੇਸ਼ ਵਿੱਚ ਵੀ ਏਕਤਾ...

Haj 2020 very less chances for indians this year committee to refund cancellation – ਕੋਰੋਨਾ: ਭਾਰਤੀਆਂ ਦੇ ਹਜ ‘ਤੇ ਜਾਣ ਦੀ ਸੰਭਾਵਨਾ ਬਹੁਤ ਘੱਟ,...

ਕੋਰੋਨਾ ਮਹਾਂਮਾਰੀ ਕਾਰਨ ਇਸ ਸਾਲ ਭਾਰਤ ਤੋਂ ਹਜ ਉੱਤੇ ਲੋਕਾਂ ਦੇ ਜਾਣ ਦੀ ਸੰਭਾਵਨਾ ਬਹੁਤ ਘੱਟ ਹੈ, ਹਾਲਾਂਕਿ ਸਾਊਦੀ ਅਰਬ ਵੱਲੋਂ ਅੱਗੇ ਦੀ...

AMARINDER REVIEWS UEIP SETS JUNE 30 DEADLINE FOR COMPLETING ONGOING PROJECTS – ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ 30 ਜੂਨ...

ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਨੂੰ 15 ਜੂਨ ਤੱਕ ਫੇਜ਼-1 ਦੇ ਲੰਬਿਤ ਕੰਮ ਅਤੇ ਫੇਜ਼-2 ਅਧੀਨ ਨਵੇਂ ਕੰਮਾਂ ਦੀ ਤਜਵੀਜ਼ ਸੌਂਪਣ ਲਈ...

ਕੋਰੋਨਾ ਵਾਇਰਸ ਕਾਰਨ ਪੂਰੇ ਦੇਸ਼ ‘ਚ ਹੋਏ ਡਾਕਡਾਊਨ (ਤਾਲਾਬੰਦੀ) ਦਾ ਅਸਰ ਕੁਦਰਤ ‘ਤੇ ਵਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਦੇਸ਼ ਦੇ 104 ਸ਼ਹਿਰਾਂ ਵਿੱਚੋਂ ਦੋ ਸ਼ਹਿਰਾਂ ਨੂੰ ਛੱਡ ਕੇ ਬਾਕੀ ਸਾਰਿਆਂ ‘ਚ ਹਵਾ ਕਾਫ਼ੀ ਹੱਦ ਤਕ ਸਾਫ਼ ਹੋ ਗਈ ਹੈ। ਮੌਸਮ ਦੀ ਹਲਚਲ ਅਤੇ ਕੋਰੋਨਾ ਵਾਇਰਸ ਕਾਰਨ ਵਰਤੀ ਜਾਣ ਵਾਲੀਆਂ ਸਾਵਧਾਨੀਆਂ ਕਾਰਨ ਅਜਿਹਾ ਪਹਿਲੀ ਵਾਰ ਹੋਇਆ ਹੈ, ਜਦੋਂ ਭਾਰਤ ਦੇ ਜ਼ਿਆਦਾਤਰ ਸ਼ਹਿਰਾਂ ਦੀ ਹਵਾ ਇੰਨੀ ਸਾਫ਼-ਸੁਧਰੀ ਹੋਈ ਹੋਵੇ। ਬੁੱਧਵਾਰ ਨੂੰ ਦਿੱਲੀ ਦੀ ਔਸਤ ਏਅਰ ਕੁਆਲਿਟੀ ਇੰਡੈਕਸ ਵੀ 77 ਅੰਕ ਮਤਲਬ ਤਸੱਲੀਬਖਸ਼ ਕੈਟਾਗਰੀ ‘ਚ ਰਹੀ।
 
ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਦੇਸ਼ ਦੇ ਸਾਰੇ ਹਿੱਸਿਆਂ ‘ਚ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ। ਮੰਗਲਵਾਰ ਰਾਤ ਨੂੰ ਪ੍ਰਧਾਨ ਮੰਤਰੀ ਨੇ ਦੇਸ਼ ‘ਚ 21 ਦਿਨਾਂ ਲਈ ਤਾਲਾਬੰਦੀ ਦਾ ਐਲਾਨ ਕੀਤਾ ਸੀ। ਇਸ ਨੇ ਸੜਕਾਂ ‘ਤੇ ਦੌੜਨ ਵਾਲੇ ਵਾਹਨਾਂ ਦੀ ਗਿਣਤੀ ਘਟਾ ਦਿੱਤੀ ਹੈ। ਇਸ ਦੇ ਨਤੀਜੇ ਵਜੋਂ ਵਾਤਾਵਰਣ ਵਿੱਚ ਪੀਐਮ 2.5 ਪ੍ਰਦੂਸ਼ਣ ਵਾਲੇ ਕਣਾਂ ਅਤੇ ਨਾਈਟ੍ਰੋਜਨ ਆਕਸਾਈਡਾਂ ਕਾਰਨ ਹੋਣ ਵਾਲੇ ਪ੍ਰਦੂਸ਼ਣ ‘ਚ ਭਾਰੀ ਕਮੀ ਆਈ ਹੈ।
 
ਹਾਲ ਹੀ ਵਿੱਚ ਕੇਂਦਰ ਵੱਲੋਂ ਚੱਲ ਰਹੀ ਸੰਸਥਾ ‘ਸਫ਼ਰ’ ਨੇ ਵੀ ਮੁੰਬਈ, ਪੁਣੇ, ਅਹਿਮਦਾਬਾਦ ਅਤੇ ਦਿੱਲੀ ਵਿੱਚ ਪ੍ਰਦੂਸ਼ਣ ਘਟਾਉਣ ਬਾਰੇ ਆਪਣੀ ਰਿਪੋਰਟ ਜਾਰੀ ਕੀਤੀ ਸੀ। ਇਸੇ ਲੜੀ ‘ਚ ਬੁੱਧਵਾਰ ਨੂੰ ਦੇਸ਼ ਦੇ ਬਹੁਤੇ ਹਿੱਸਿਆਂ ਵਿੱਚ ਹਵਾ ਸਾਫ਼ ਸੀ। ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ (ਸੀਪੀਸੀਬੀ) ਵੱਲੋਂ ਰੋਜ਼ਾਨਾ ਦੇਸ਼ ਦੇ ਲਗਭਗ 104 ਸ਼ਹਿਰਾਂ ਦੀ ਹਵਾ ਦੀ ਗੁਣਵੱਤਾ ਬਾਰੇ ਬੁਲੇਟਿਨ ਜਾਰੀ ਕੀਤਾ ਜਾਂਦਾ ਹੈ। ਬੁੱਧਵਾਰ ਨੂੰ ਇੱਥੇ ਸਿਰਫ਼ ਦੋ ਸ਼ਹਿਰ ਅਜਿਹੇ ਸਨ, ਜਿੱਥੇ ਹਵਾ ਦੀ ਗੁਣਵੱਤਾ ਦਾ ਸੂਚਕ ਅੰਕ 200 ਅੰਕ ਤੋਂ ਉੱਪਰ, ਮਤਲਬ ਖਰਾਬ ਕੈਟਾਗਰੀ ‘ਚ ਰਿਹਾ।
 
ਸੀਪੀਸੀਬੀ ਦੇ ਅਨੁਸਾਰ ਬੁੱਧਵਾਰ ਨੂੰ ਲਖਨਊ ਦੀ ਔਸਤਨ ਏਅਰ ਕੁਆਲਟੀ ਦਾ ਇੰਡੈਕਸ 220 ਅੰਕ ਅਤੇ ਮੁਜ਼ੱਫਰਪੁਰ ਦਾ ਇੰਡੈਕਸ 275 ਅੰਕ ‘ਤੇ ਰਿਹਾ। 201 ਤੋਂ ਵੱਧ ਦਾ ਇੰਡੈਕਸ ਹੋਣ ‘ਤੇ ਉਸ ਨੂੰ ਖਰਾਬ ਕੈਟਾਗਰੀ ‘ਚ ਰੱਖਿਆ ਜਾਂਦਾ ਹੈ, ਜਦਕਿ 0 ਤੋਂ 50 ਤੱਕ ਦੇ ਅੰਕ ਨੂੰ ਠੀਕ, 50 ਤੋਂ 100 ਦੇ ਅੰਕ ਨੂੰ ਤਸੱਲੀਬਖਸ਼ ਅਤੇ 101 ਤੋਂ 200 ਤੱਕ ਦੇ ਇੰਡੈਕਸ ਨੂੰ ਮੱਧਮ ਕੈਟਾਗਰੀ ‘ਚ ਰੱਖਿਆ ਜਾਂਦਾ ਹੈ।
 
ਇਨ੍ਹਾਂ ਵੱਡੇ ਸ਼ਹਿਰਾਂ ‘ਚ ਸੁਧਰੀ ਹਵਾ ਦੀ ਗੁਣਵੱਤਾ :
ਲੁਧਿਆਣਾ 27
ਜਲੰਧਰ 35
ਕੋਚੀ 40
ਪੰਚਕੁਲਾ 43
ਚੇਨਈ 46

Source link

- Advertisement -

More articles

LEAVE A REPLY

Please enter your comment!
Please enter your name here

- Advertisement -

Latest article

Rumors about Dawood Ibrahim death again after three years – ਤਿੰਨ ਸਾਲ ਬਾਅਦ ਫਿਰ ਫੈਲੀ ਦਾਊਦ ਇਬਰਾਹਿਮ ਦੀ ਮੌਤ ਦੀ ਅਫ਼ਵਾਹ, India Punjabi News

ਭਾਰਤ ਦੇ ਮੋਸਟ ਵਾਂਟੇਡ ਅਤੇ ਅੰਡਰਵਰਲਡ ਡੌਨ ਦਾਊਦ ਇਬਰਾਹਿਮ ਦੀ ਮੌਤ ਦੀ ਖ਼ਬਰ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਚ ਚਰਚਾ ਦਾ ਵਿਸ਼ਾ ਬਣੀ...

xxx web series on alt balaji fir against ekta kapoor in indore – XXX ਵੈੱਬਸੀਰੀਜ਼ ਨੂੰ ਲੈ ਕੇ ਏਕਤਾ ਕਪੂਰ ਦੀਆਂ ਮੁਸ਼ਕਲਾਂ ‘ਚ ਵਾਧਾ,...

ਮਸ਼ਹੂਰ ਨਿਰਮਾਤਾ ਏਕਤਾ ਕਪੂਰ ਵੈੱਬਸੀਰੀਜ਼ ਟ੍ਰਿਪਲ ਐਕਸ ਨੂੰ ਲੈ ਕੇ ਘਿਰਦੀ ਜਾ ਰਹੀ ਹੈ। ਬਿਹਾਰ ਤੋਂ ਬਾਅਦ ਹੁਣ ਮੱਧ ਪ੍ਰਦੇਸ਼ ਵਿੱਚ ਵੀ ਏਕਤਾ...

Haj 2020 very less chances for indians this year committee to refund cancellation – ਕੋਰੋਨਾ: ਭਾਰਤੀਆਂ ਦੇ ਹਜ ‘ਤੇ ਜਾਣ ਦੀ ਸੰਭਾਵਨਾ ਬਹੁਤ ਘੱਟ,...

ਕੋਰੋਨਾ ਮਹਾਂਮਾਰੀ ਕਾਰਨ ਇਸ ਸਾਲ ਭਾਰਤ ਤੋਂ ਹਜ ਉੱਤੇ ਲੋਕਾਂ ਦੇ ਜਾਣ ਦੀ ਸੰਭਾਵਨਾ ਬਹੁਤ ਘੱਟ ਹੈ, ਹਾਲਾਂਕਿ ਸਾਊਦੀ ਅਰਬ ਵੱਲੋਂ ਅੱਗੇ ਦੀ...

AMARINDER REVIEWS UEIP SETS JUNE 30 DEADLINE FOR COMPLETING ONGOING PROJECTS – ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ 30 ਜੂਨ...

ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਨੂੰ 15 ਜੂਨ ਤੱਕ ਫੇਜ਼-1 ਦੇ ਲੰਬਿਤ ਕੰਮ ਅਤੇ ਫੇਜ਼-2 ਅਧੀਨ ਨਵੇਂ ਕੰਮਾਂ ਦੀ ਤਜਵੀਜ਼ ਸੌਂਪਣ ਲਈ...

Formation of Excise Reform Group to crack down on illicit trade in liquor – ਸ਼ਰਾਬ ਦੇ ਨਾਜਾਇਜ਼ ਕਾਰੋਬਾਰ ‘ਤੇ ਹੋਰ ਨਕੇਲ ਕਸਦਿਆਂ ਆਬਕਾਰੀ ਸੁਧਾਰ...

ਗਰੁੱਪ 60 ਦਿਨਾਂ ਦੇ ਅੰਦਰ ਨਾਪਾਕ ਗਠਜੋੜ ਨੂੰ ਤੋੜਨ ਲਈ ਆਪਣੀ ਰਿਪੋਰਟ ਸੌਂਪੇਗਾ ਆਬਕਾਰੀ ਮਾਲੀਆ ਵਧਾਉਣ ਲਈ ਵੀ ਦੇਵੇਗਾ ਸੁਝਾਅ ਨਾਜਾਇਜ਼ ਸ਼ਰਾਬ ਦੇ ਕਾਰੋਬਾਰ...