Jammu and kashmir A 65 year old man from Hyderpora Srinagar passes away due to Coronavirus – ਜੰਮੂ-ਕਸ਼ਮੀਰ ‘ਚ ਕੋਰੋਨਾ ਵਾਇਰਸ ਕਾਰਨ ਹੋਈ ਪਹਿਲੀ ਮੌਤ, India Punjabi News

Must read

Prime Minister Narendra Modi light lamp in struggle against Corona virus – ਕੋਰੋਨਾ ਵਿਰੁਧ ਸੰਘਰਸ਼ ‘ਚ ਦੇਸ਼ ਵਾਸੀਆਂ ਨਾਲ PM ਮੋਦੀ ਨੇ ਜਗਾਏ ਦੀਵੇ,...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਜਿਥੇ ਇੱਕ ਪਾਸੇ ਪੂਰੇ ਦੇਸ਼ ਨੇ ਐਤਵਾਰ ਦੀ ਰਾਤ 9 ਵਜੇ ਦੀਵੇ ਜਗਾ ਕੇ ਇਸ ਗੱਲ ਦਾ...

India Govt declares distinctive competition during Corona Lockdown – ਭਾਰਤ ਸਰਕਾਰ ਨੇ ਕੋਰੋਨਾ–ਲੌਕਡਾਊਨ ’ਚ ਐਲਾਨਿਆ ਨਿਵੇਕਲਾ ਮੁਕਾਬਲਾ, India Punjabi News

ਅਜਿਹੇ ਵੇਲੇ ਜਦੋਂ ਦੇਸ਼ ਕੋਰੋਨਾ ਦੀ ਵਿਸ਼ਵ–ਪੱਧਰੀ ਮਹਾਂਮਾਰੀ ਦੇ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ; ਭਾਰਤ ਸਰਕਾਰ ਦੇ ਵਿਗਿਆਨ ਤੇ ਤਕਨਾਲੋਜੀ ਵਿਭਾਗ...

274 districts across the country have been affected due to Coronavirus till date ICMR said No evidence of COVID19 being airborne yet – ਦੇਸ਼...

ਕੋਰੋਨਾ ਦੇ ਕਹਿਰ ਨੇ ਦੇਸ਼ ਭਰ ਵਿੱਚ 274 ਜ਼ਿਲ੍ਹਿਆਂ ਨੂੰ ਪ੍ਰਭਾਵਤ ਕੀਤਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ...

Captain talks with Bhai Nirmal Singh s son and nephew – ਭਾਈ ਨਿਰਮਲ ਸਿੰਘ ਦੇ ਪੁੱਤਰ ਤੇ ਭਤੀਜੇ ਨਾਲ ਕੈਪਟਨ ਨੇ ਕੀਤੀ ਗੱਲਬਾਤ, ਦਿੱਤਾ...

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਿੱਚਰਵਾਰ ਨੂੰ ਹਜੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਪੁੱਤਰ ਤੇ ਭਤੀਜੇ ਨਾਲ...

ਦੁਨੀਆ ਭਰ ‘ਚ ਫੈਲੀ ਜਾਨਲੇਵਾ ਮਹਾਂਮਾਰੀ ਕੋਰੋਨਾ ਵਾਇਰਸ ਭਾਰਤ ‘ਚ ਤੇਜ਼ੀ ਨਾਲ ਲੋਕਾਂ ਨੂੰ ਆਪਣੀ ਲਪੇਟ ‘ਚ ਲੈ ਰਿਹਾ ਹੈ। ਅੱਜ ਵੀਰਵਾਰ ਨੂੰ ਜੰਮੂ-ਕਸ਼ਮੀਰ ‘ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜੰਮੂ-ਕਸ਼ਮੀਰ ਦੇ ਹੈਦਰਪੋਰਾ ‘ਚ ਇੱਕ 65 ਸਾਲਾ ਬਜ਼ੁਰਗ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਹੈ। ਇਸ ਵਿਅਕਤੀ ਦੇ ਸੰਪਰਕ ਵਿੱਚ ਆਏ ਚਾਰ ਲੋਕ ਵੀ ਕੋਰੋਨਾ ਵਾਇਰਸ ਪਾਜੀਟਿਵ ਪਾਏ ਗਏ ਹਨ। 
 

ਸਮੁੱਚੇ ਦੇਸ਼ ’ਚ ਅੱਜ ਵੀਰਵਾਰ ਨੂੰ ਮੁਕੰਮਲ ਲੌਕਡਾਊਨ ਦਾ ਦੂਜਾ ਦਿਨ ਹੈ। ਇਸ ਦੌਰਾਨ ਕੋਰੋਨਾ ਵਾਇਰਸ ਦੇ 629 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਹੁਣ ਤੱਕ 12 ਵਿਅਕਤੀ ਇਸ ਵਾਇਰਸ ਦੀ ਭੇਟ ਚੜ੍ਹ ਕੇ ਮਾਰੇ ਜਾ ਚੁੱਕੇ ਹਨ। ਪੂਰੀ ਦੁਨੀਆ ’ਚ ਇਸ ਵਾਇਰਸ ਨੇ ਹੁਣ ਤੱਕ 20,550 ਜਾਨਾਂ ਲੈ ਲਈਆਂ ਹਨ। ਇਸ ਮਾਮਲੇ ’ਚ ਇਟਲੀ ਨੇ ਚੀਨ ਨੂੰ ਵੀ ਪਛਾੜ ਦਿੱਤਾ ਹੈ, ਜਿੱਥੋਂ ਵਾਇਰਸ ਦੇ ਪਹਿਲੇ ਮਰੀਜ਼ ਮਿਲਣੇ ਸ਼ੁਰੂ ਹੋਏ ਸਨ।
 

 

ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ ਜੰਮੂ ਕਸ਼ਮੀਰ ਦੇ ਮੁੱਖ ਸਕੱਤਰ ਰੋਹਿਤ ਕਾਂਸਲ ਨੇ ਦੱਸਿਆ ਕਿ ਸ੍ਰੀਨਗਰ ਵਿੱਚ ਕੋਰੋਨਾ ਵਾਇਰਸ ਕਾਰਨ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਸ ਵਿਅਕਤੀ ਦੇ ਸੰਪਰਕ ‘ਚ ਆਏ ਚਾਰ ਲੋਕਾਂ ਦੇ ਬੀਤੇ ਦਿਨੀਂ ਬੁੱਧਵਾਰ ਨੂੰ ਕੋਰੋਨਾ ਟੈਸਟ ਦੀ ਰਿਪੋਰਟ ਪਾਜੀਟਿਵ ਆਈ ਸੀ।
 

ਦਰਅਸਲ ਭਾਰਤ ‘ਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਜਧਾਨੀ ਵਿੱਚ ਮੌਤ ਦਾ ਦੂਜਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਤਾਮਿਲਨਾਡੂ ਵਿੱਚ ਵੀ ਇੱਕ ਮੌਤ ਹੋਈ ਹੈ। ਇਸ ਦੇ ਨਾਲ ਦੇਸ਼ ਵਿੱਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ 606 ਹੋ ਗਈ। ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਦੇਸ਼ ‘ਚ 21 ਦਿਨਾਂ ਲਈ ਤਾਲਾਬੰਦੀ ਜਾਰੀ ਹੈ। ਪੀਐਮ ਮੋਦੀ ਨੇ ਮੰਗਲਵਾਰ ਰਾਤ ਨੂੰ ਤਾਲਾਬੰਦੀ ਦਾ ਐਲਾਨ ਕੀਤਾ ਸੀ ਅਤੇ ਲੋਕਾਂ ਨੂੰ ਘਰ ਤੋਂ ਬਾਹਰ ਨਾ ਜਾਣ ਲਈ ਕਿਹਾ ਸੀ।





Source link

- Advertisement -

More articles

LEAVE A REPLY

Please enter your comment!
Please enter your name here

- Advertisement -

Latest article

Prime Minister Narendra Modi light lamp in struggle against Corona virus – ਕੋਰੋਨਾ ਵਿਰੁਧ ਸੰਘਰਸ਼ ‘ਚ ਦੇਸ਼ ਵਾਸੀਆਂ ਨਾਲ PM ਮੋਦੀ ਨੇ ਜਗਾਏ ਦੀਵੇ,...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਜਿਥੇ ਇੱਕ ਪਾਸੇ ਪੂਰੇ ਦੇਸ਼ ਨੇ ਐਤਵਾਰ ਦੀ ਰਾਤ 9 ਵਜੇ ਦੀਵੇ ਜਗਾ ਕੇ ਇਸ ਗੱਲ ਦਾ...

India Govt declares distinctive competition during Corona Lockdown – ਭਾਰਤ ਸਰਕਾਰ ਨੇ ਕੋਰੋਨਾ–ਲੌਕਡਾਊਨ ’ਚ ਐਲਾਨਿਆ ਨਿਵੇਕਲਾ ਮੁਕਾਬਲਾ, India Punjabi News

ਅਜਿਹੇ ਵੇਲੇ ਜਦੋਂ ਦੇਸ਼ ਕੋਰੋਨਾ ਦੀ ਵਿਸ਼ਵ–ਪੱਧਰੀ ਮਹਾਂਮਾਰੀ ਦੇ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ; ਭਾਰਤ ਸਰਕਾਰ ਦੇ ਵਿਗਿਆਨ ਤੇ ਤਕਨਾਲੋਜੀ ਵਿਭਾਗ...

274 districts across the country have been affected due to Coronavirus till date ICMR said No evidence of COVID19 being airborne yet – ਦੇਸ਼...

ਕੋਰੋਨਾ ਦੇ ਕਹਿਰ ਨੇ ਦੇਸ਼ ਭਰ ਵਿੱਚ 274 ਜ਼ਿਲ੍ਹਿਆਂ ਨੂੰ ਪ੍ਰਭਾਵਤ ਕੀਤਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ...

Captain talks with Bhai Nirmal Singh s son and nephew – ਭਾਈ ਨਿਰਮਲ ਸਿੰਘ ਦੇ ਪੁੱਤਰ ਤੇ ਭਤੀਜੇ ਨਾਲ ਕੈਪਟਨ ਨੇ ਕੀਤੀ ਗੱਲਬਾਤ, ਦਿੱਤਾ...

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਿੱਚਰਵਾਰ ਨੂੰ ਹਜੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਪੁੱਤਰ ਤੇ ਭਤੀਜੇ ਨਾਲ...

Covid-19: Former Commandant gives Rs 5 lakh from his pension in relief fund – ਕੋਵਿਡ-19: ਸਾਬਕਾ ਕਮਾਂਡੈਂਟ ਨੇ ਪੈਨਸ਼ਨ `ਚੋਂ ਰਾਹਤ ਫੰਡ ’ਚ ਪਾਏ...

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨੋਵਲ ਕੋਰਨਾਵਾਇਰਸ ਨਾਲ ਨਜਿੱਠਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ...