Seven employees of malaysia Palace infected corona virus quarantined king queen in Malaysia – ਮਲੇਸ਼ੀਆ ਚ ਰਾਜ ਮਹਿਲ ਦੇ 7 ਕਰਮਚਾਰੀ ਕੋਰੋਨਾ ਨਾਲ ਪੀੜਤ, ਕੁਆਰੰਟਾਈਨ ਹੋਏ ਰਾਜਾ-ਰਾਣੀ  , World Punjabi News

Must read

111 Lakh people to slip into poverty due to Corona Virus and Lockdown – ਕੋਰੋਨਾ ਵਾਇਰਸ ਤੇ ਲੌਕਡਾਊਨ ਕਾਰਨ ਏਸ਼ੀਆ ’ਚ 111 ਲੱਖ ਲੋਕ...

ਕੋਰੋਨਾ ਵਾਇਰਸ ਕਾਰਨ ਅੱਧੀ ਤੋਂ ਵੱਧ ਧਰਤੀ ਦੇ ਲੋਕਾਂ ਨੂੰ ਲੌਕਡਾਊਨ ’ਚ ਰਹਿਣਾ ਪੈ ਰਿਹਾ ਹੈ। ਇਹ ਘਾਤਕ ਵਾਇਰਸ ਹੁਣ ਤੱਕ ਸਮੁੱਚੇ ਵਿਸ਼ਵ...

Haryana: 107 people belonging to the Tabligi class kept in quarantine – ਹਰਿਆਣਾ: ਤਬਲੀਗੀ ਜਮਾਤ ਦੇ 107 ਲੋਕਾਂ ਨੂੰ ਕੋਰਾਂਟੀਨ ’ਚ ਰੱਖਿਆ, India Punjabi...

ਹਰਿਆਣਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੈਵਰਧਨ ਨੇ ਕਿਹਾ ਕਿ ਤਬਲੀਗੀ ਜਮਾਤ ਦੇ 107 ਲੋਕਾਂ, ਜੋ ਸੈਰ-ਸਪਾਟਾ ਵੀਜੇ 'ਤੇ ਭਾਰਤ ਆਏ ਹਨ,...

Government agencies keep a watchful eye on false information – ਗਲਤ ਸੂਚਨਾਵਾਂ ‘ਤੇ ਲਗਾਤਾਰ ਰੱਖੀ ਜਾ ਰਹੀ ਸਖਤ ਨਿਗਾਹ, India Punjabi News

ਕੋਵਿਡ-19 ਮਹਾਮਾਰੀ ਦੇ ਕਰੋਪੀ ਨੂੰ ਰੋਕਣ ਲਈ ਕੇਂਦਰ ਤੇ ਹਰਿਆਣਾ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਸਥਿਤੀ ਵਿਚ ਆਮ ਜਨਤਾ ਨੂੰ ਵੀ ਸੋਸ਼ਲ...

D-Mart and Dhillon Group donates 5 05 crore in Chief Minister Kovid-19 Relief Fund – ਡੀਮਾਰਟ ਤੇ ਢਿੱਲੋਂ ਗਰੁੱਪ ਨੇ ਮੁੱਖ ਮੰਤਰੀ ਕੋਵਿਡ-19 ਰਾਹਤ...

ਕੋਵਿਡ-19 ਮਹਾਂਮਾਰੀ ਅਤੇ ਕਰਫਿਊ ਕਾਰਨ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਲਈ ਸਥਾਪਤ ਕੀਤੇ...

ਸੁਲਤਾਨ ਅਬਦੁੱਲਾ ਸੁਲਤਾਨ ਅਹਿਮਦ ਸ਼ਾਹ ਅਤੇ ਉਸ ਦੀ ਪਤਨੀ ਤੁੰਕੁ ਅਜੀਜਾ ਅਮੀਨਾ ਮੈਮੂਨਾ ਇਸਕੰਦਰੀਆ ਨੇ ਮਲੇਸ਼ੀਆ ਦੇ ਰਾਜਾ ਦੇ ਮਹਿਲ ਨਾਲ ਸੱਤ ਕਰਮਚਾਰੀਆਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਮਿਲਣ ਤੋਂ ਬਾਅਦ ਆਪਣੇ ਆਪ ਨੂੰ ਵੱਖ ਕਰਨ ਦਾ ਫ਼ੈਸਲਾ ਕੀਤਾ ਹੈ।

ਮਹਿਲ ਨੇ ਵੀਰਵਾਰ ਨੂੰ ਕਿਹਾ ਕਿ ਸੱਤ ਕਰਮਚਾਰੀਆਂ ਨੂੰ ਮੰਗਲਵਾਰ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਸਿਹਤ ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਹ ਲਾਗ ਕਿਸ ਸਰੋਤ ਤੋਂ ਫੈਲਿਆ ਹੈ। ਉਸ ਨੇ ਦੱਸਿਆ ਕਿ ਦੇਸ਼ ਦੇ ਰਾਜਾ ਸੁਲਤਾਨ ਅਬਦੁੱਲਾ ਸੁਲਤਾਨ ਅਹਿਮਦ ਸ਼ਾਹ ਅਤੇ ਰਾਣੀ ਦੀ ਵੀ ਜਾਂਚ ਕੀਤੀ ਗਈ ਹੈ ਅਤੇ ਦੋਵਾਂ ਨੂੰ ਕੋਈ ਲਾਗ ਨਹੀਂ ਪਾਇਆ ਗਿਆ ਹੈ।

 

ਮਹਿਲ ਨੇ ਕਿਹਾ ਕਿ ਸ਼ਾਹੀ ਜੋੜੇ ਨੇ ਬੁੱਧਵਾਰ ਤੋਂ ਆਪਣੇ ਆਪ ਨੂੰ ਵੱਖ ਕਰਨ ਦਾ ਫ਼ੈਸਲਾ ਕੀਤਾ ਹੈ। ਮਹਿਲ ਨੂੰ ਇਨਫੈਕਸ਼ਨ ਮੁਕਤ ਕੀਤਾ ਜਾਵੇਗਾ। ਮਲੇਸ਼ੀਆ ਵਿੱਚ ਇਸ ਲਾਗ ਕਾਰਨ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕੁੱਲ 1,796 ਲੋਕ ਇਸ ਤੋਂ ਪੀੜਤ  ਹਨ। ਦੇਸ਼ ਵਿੱਚ 14 ਅਪ੍ਰੈਲ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ ਹੈ।

 

ਕੋਰੋਨਾ ਵਾਇਰਸ ‘ਕੋਵਿਡ 19’ ਦਾ ਕਹਿਰ, ਜੋ ਕਿ ਜ਼ਿਆਦਾਤਰ ਵਿਸ਼ਵ (ਹੁਣ ਤੱਕ 185) ਦੇਸ਼ਾਂ ਵਿੱਚ ਫੈਲਿਆ ਹੈ, ਇਹ ਨਾਮ ਨਹੀਂ ਲੈ ਰਿਹਾ ਹੈ ਅਤੇ ਹੁਣ ਤੱਕ 21,116 ਲੋਕਾਂ ਦੀ ਮੌਤ ਇਸ ਖ਼ਤਰਨਾਕ ਵਾਇਰਸ ਕਾਰਨ ਹੋਈ ਹੈ ਜਦੋਂ ਕਿ ਲਗਭਗ 4,65,163 ਲੋਕ ਪੀੜਤ  ਹੋਏ ਹਨ। 

 

ਕੋਰੋਨਾ ਵਾਇਰਸ ਦੀ ਲਾਗ ਭਾਰਤ ਵਿੱਚ ਵੀ ਫੈਲ ਰਹੀ ਹੈ ਅਤੇ ਪੀੜਤ ਲੋਕਾਂ ਦੀ ਗਿਣਤੀ ਹੁਣ ਤੱਕ 606 ਹੋ ਗਈ ਹੈ। ਦੇਸ਼ ਵਿੱਚ ਹੁਣ ਤੱਕ ਕੁੱਲ 11 ਲੋਕਾਂ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ।
 





Source link

- Advertisement -

More articles

LEAVE A REPLY

Please enter your comment!
Please enter your name here

- Advertisement -

Latest article

111 Lakh people to slip into poverty due to Corona Virus and Lockdown – ਕੋਰੋਨਾ ਵਾਇਰਸ ਤੇ ਲੌਕਡਾਊਨ ਕਾਰਨ ਏਸ਼ੀਆ ’ਚ 111 ਲੱਖ ਲੋਕ...

ਕੋਰੋਨਾ ਵਾਇਰਸ ਕਾਰਨ ਅੱਧੀ ਤੋਂ ਵੱਧ ਧਰਤੀ ਦੇ ਲੋਕਾਂ ਨੂੰ ਲੌਕਡਾਊਨ ’ਚ ਰਹਿਣਾ ਪੈ ਰਿਹਾ ਹੈ। ਇਹ ਘਾਤਕ ਵਾਇਰਸ ਹੁਣ ਤੱਕ ਸਮੁੱਚੇ ਵਿਸ਼ਵ...

Haryana: 107 people belonging to the Tabligi class kept in quarantine – ਹਰਿਆਣਾ: ਤਬਲੀਗੀ ਜਮਾਤ ਦੇ 107 ਲੋਕਾਂ ਨੂੰ ਕੋਰਾਂਟੀਨ ’ਚ ਰੱਖਿਆ, India Punjabi...

ਹਰਿਆਣਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੈਵਰਧਨ ਨੇ ਕਿਹਾ ਕਿ ਤਬਲੀਗੀ ਜਮਾਤ ਦੇ 107 ਲੋਕਾਂ, ਜੋ ਸੈਰ-ਸਪਾਟਾ ਵੀਜੇ 'ਤੇ ਭਾਰਤ ਆਏ ਹਨ,...

Government agencies keep a watchful eye on false information – ਗਲਤ ਸੂਚਨਾਵਾਂ ‘ਤੇ ਲਗਾਤਾਰ ਰੱਖੀ ਜਾ ਰਹੀ ਸਖਤ ਨਿਗਾਹ, India Punjabi News

ਕੋਵਿਡ-19 ਮਹਾਮਾਰੀ ਦੇ ਕਰੋਪੀ ਨੂੰ ਰੋਕਣ ਲਈ ਕੇਂਦਰ ਤੇ ਹਰਿਆਣਾ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਸਥਿਤੀ ਵਿਚ ਆਮ ਜਨਤਾ ਨੂੰ ਵੀ ਸੋਸ਼ਲ...

D-Mart and Dhillon Group donates 5 05 crore in Chief Minister Kovid-19 Relief Fund – ਡੀਮਾਰਟ ਤੇ ਢਿੱਲੋਂ ਗਰੁੱਪ ਨੇ ਮੁੱਖ ਮੰਤਰੀ ਕੋਵਿਡ-19 ਰਾਹਤ...

ਕੋਵਿਡ-19 ਮਹਾਂਮਾਰੀ ਅਤੇ ਕਰਫਿਊ ਕਾਰਨ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਲਈ ਸਥਾਪਤ ਕੀਤੇ...

Covid-19: PPE kit provids to medical staff by Haryana Government – ਕੋਵਿਡ-19: ਮੈਡੀਕਲ ਅਮਲੇ ਨੂੰ ਪੀਪੀਈ ਕਿਟ ਮਹੁੱਇਆ ਕਰਵਾਈ ਹਰਿਆਣਾ ਸਰਕਾਰ, India Punjabi News

ਹਰਿਆਣਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ ਨੇ ਕਿਹਾ ਕਿ ਕੋਵਿਡ-19 ਦੀ ਚੁਣੌਤੀ ਤੋਂ ਨਿਪਟਨ ਲਈ ਰਾਜ ਸਰਕਾਰ...