Devotees those were staying at Sri Harimandir Sahib sent by buses – ਹਰਿਮੰਦਰ ਸਾਹਿਬ ’ਚ ਰੁਕੀ ਸੰਗਤ ਨੂੰ ਖਾਸ ਬੰਸਾਂ ਰਾਹੀਂ ਘਰੋਂ–ਘਰੀਂ ਪਹੁੰਚਾਇਆ, Punjab Punjabi News

Must read

Corona has taken 53000 human lives in world including 69 in India – ਭਾਰਤ ’ਚ 69 ਤੇ ਪੂਰੀ ਦੁਨੀਆ ’ਚ 53,000 ਜਾਨਾਂ ਲੈ ਚੁੱਕੈ...

ਕੋਰੋਨਾ ਵਾਇਰਸ ਕਾਰਨ ਭਾਰਤ ’ਚ ਹੁਣ ਤੱਕ 69 ਜਾਨਾਂ ਜਾ ਚੁੱਕੀਆਂ ਹਨ; ਜਦ ਕਿ ਪੂਰੀ ਦੁਨੀਆ ’ਚ ਇਹ ਅੰਕੜਾ 53,000 ਤੋਂ ਵੀ ਵੱਧ...

111 Lakh people to slip into poverty due to Corona Virus and Lockdown – ਕੋਰੋਨਾ ਵਾਇਰਸ ਤੇ ਲੌਕਡਾਊਨ ਕਾਰਨ ਏਸ਼ੀਆ ’ਚ 111 ਲੱਖ ਲੋਕ...

ਕੋਰੋਨਾ ਵਾਇਰਸ ਕਾਰਨ ਅੱਧੀ ਤੋਂ ਵੱਧ ਧਰਤੀ ਦੇ ਲੋਕਾਂ ਨੂੰ ਲੌਕਡਾਊਨ ’ਚ ਰਹਿਣਾ ਪੈ ਰਿਹਾ ਹੈ। ਇਹ ਘਾਤਕ ਵਾਇਰਸ ਹੁਣ ਤੱਕ ਸਮੁੱਚੇ ਵਿਸ਼ਵ...

Haryana: 107 people belonging to the Tabligi class kept in quarantine – ਹਰਿਆਣਾ: ਤਬਲੀਗੀ ਜਮਾਤ ਦੇ 107 ਲੋਕਾਂ ਨੂੰ ਕੋਰਾਂਟੀਨ ’ਚ ਰੱਖਿਆ, India Punjabi...

ਹਰਿਆਣਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੈਵਰਧਨ ਨੇ ਕਿਹਾ ਕਿ ਤਬਲੀਗੀ ਜਮਾਤ ਦੇ 107 ਲੋਕਾਂ, ਜੋ ਸੈਰ-ਸਪਾਟਾ ਵੀਜੇ 'ਤੇ ਭਾਰਤ ਆਏ ਹਨ,...

Government agencies keep a watchful eye on false information – ਗਲਤ ਸੂਚਨਾਵਾਂ ‘ਤੇ ਲਗਾਤਾਰ ਰੱਖੀ ਜਾ ਰਹੀ ਸਖਤ ਨਿਗਾਹ, India Punjabi News

ਕੋਵਿਡ-19 ਮਹਾਮਾਰੀ ਦੇ ਕਰੋਪੀ ਨੂੰ ਰੋਕਣ ਲਈ ਕੇਂਦਰ ਤੇ ਹਰਿਆਣਾ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਸਥਿਤੀ ਵਿਚ ਆਮ ਜਨਤਾ ਨੂੰ ਵੀ ਸੋਸ਼ਲ...

ਕੋਰੋਨਾ ਵਾਇਰਸ ਦੇ ਕਾਰਨ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੁਕੀ ਸੰਗਤ ਨੂੰ ਘਰੋ-ਘਰੀ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਉਪਰਾਲਾ ਕੀਤਾ ਹੈ। ਇਸੇ ਤਹਿਤ ਅੱਜ 5 ਬੱਸਾਂ ਰਾਹੀਂ ਦਿੱਲੀ ਸਮੇਤ ਹੋਰਨਾਂ ਥਾਵਾਂ ਦੀ ਸੰਗਤ ਨੂੰ ਰਵਾਨਾ ਕੀਤਾ ਗਿਆ।

 

 

ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਸੰਗਤ ਨੂੰ ਘਰੋ-ਘਰੀ ਪਹੁੰਚਾਉਣ ਦਾ ਪ੍ਰਬੰਧ ਕੀਤਾ ਗਿਆ ਹੈ।

 

 

ਉਨ੍ਹਾਂ ਦੱਸਿਆ ਕਿ ਇਥੇ ਦਿੱਲੀ ਤੇ ਹਰਿਆਣਾ ਆਦਿ ਦੀ ਸੰਗਤ ਕਰਫਿਊ ਕਾਰਨ ਰੁਕੀ ਹੋਈ ਸੀ, ਕਿਉਂਕਿ ਬਣੇ ਹਾਲਾਤਾਂ ਕਾਰਨ ਆਵਾਜਾਈ ਦੇ ਸਾਧਨ ਬੰਦ ਹੋ ਗਏ ਸਨ।

 

 

ਉਨ੍ਹਾਂ ਜਾਣਕਾਰੀ ਦਿੱਤੀ ਕਿ ਅੱਜ ਸੰਗਤ ਲਈ 5 ਬੱਸਾਂ ਭੇਜੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 2 ਬੱਸਾਂ ਦਿੱਲੀ ਲਈ ਰਵਾਨਾ ਕੀਤੀਆਂ ਹਨ। ਇਸੇ ਤਰ੍ਹਾਂ 2 ਬੱਸਾਂ ਕਰਨਾਲ ਅਤੇ 1 ਬੱਸ ਰਾਜਪੁਰੇ ਲਈ ਭੇਜੀ ਗਈ ਹੈ।

 

 

ਉਨ੍ਹਾਂ ਕਿਹਾ ਕਿ ਭੇਜੇ ਗਏ ਸ਼ਰਧਾਲੂਆਂ ਨੂੰ ਸਾਵਧਾਨੀਆਂ ਵਰਤਣ ਲਈ ਵੀ ਪ੍ਰੇਰਿਆ ਗਿਆ ਹੈ। ਬੱਸਾਂ ਰਵਾਨਾ ਕਰਨ ਸਮੇਂ ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸ. ਨਰਿੰਦਰ ਸਿੰਘ ਤੇ ਸ. ਨਿਸ਼ਾਨ ਸਿੰਘ ਵੀ ਮੌਜੂਦ ਸਨ।





Source link

- Advertisement -

More articles

LEAVE A REPLY

Please enter your comment!
Please enter your name here

- Advertisement -

Latest article

Corona has taken 53000 human lives in world including 69 in India – ਭਾਰਤ ’ਚ 69 ਤੇ ਪੂਰੀ ਦੁਨੀਆ ’ਚ 53,000 ਜਾਨਾਂ ਲੈ ਚੁੱਕੈ...

ਕੋਰੋਨਾ ਵਾਇਰਸ ਕਾਰਨ ਭਾਰਤ ’ਚ ਹੁਣ ਤੱਕ 69 ਜਾਨਾਂ ਜਾ ਚੁੱਕੀਆਂ ਹਨ; ਜਦ ਕਿ ਪੂਰੀ ਦੁਨੀਆ ’ਚ ਇਹ ਅੰਕੜਾ 53,000 ਤੋਂ ਵੀ ਵੱਧ...

111 Lakh people to slip into poverty due to Corona Virus and Lockdown – ਕੋਰੋਨਾ ਵਾਇਰਸ ਤੇ ਲੌਕਡਾਊਨ ਕਾਰਨ ਏਸ਼ੀਆ ’ਚ 111 ਲੱਖ ਲੋਕ...

ਕੋਰੋਨਾ ਵਾਇਰਸ ਕਾਰਨ ਅੱਧੀ ਤੋਂ ਵੱਧ ਧਰਤੀ ਦੇ ਲੋਕਾਂ ਨੂੰ ਲੌਕਡਾਊਨ ’ਚ ਰਹਿਣਾ ਪੈ ਰਿਹਾ ਹੈ। ਇਹ ਘਾਤਕ ਵਾਇਰਸ ਹੁਣ ਤੱਕ ਸਮੁੱਚੇ ਵਿਸ਼ਵ...

Haryana: 107 people belonging to the Tabligi class kept in quarantine – ਹਰਿਆਣਾ: ਤਬਲੀਗੀ ਜਮਾਤ ਦੇ 107 ਲੋਕਾਂ ਨੂੰ ਕੋਰਾਂਟੀਨ ’ਚ ਰੱਖਿਆ, India Punjabi...

ਹਰਿਆਣਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੈਵਰਧਨ ਨੇ ਕਿਹਾ ਕਿ ਤਬਲੀਗੀ ਜਮਾਤ ਦੇ 107 ਲੋਕਾਂ, ਜੋ ਸੈਰ-ਸਪਾਟਾ ਵੀਜੇ 'ਤੇ ਭਾਰਤ ਆਏ ਹਨ,...

Government agencies keep a watchful eye on false information – ਗਲਤ ਸੂਚਨਾਵਾਂ ‘ਤੇ ਲਗਾਤਾਰ ਰੱਖੀ ਜਾ ਰਹੀ ਸਖਤ ਨਿਗਾਹ, India Punjabi News

ਕੋਵਿਡ-19 ਮਹਾਮਾਰੀ ਦੇ ਕਰੋਪੀ ਨੂੰ ਰੋਕਣ ਲਈ ਕੇਂਦਰ ਤੇ ਹਰਿਆਣਾ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਸਥਿਤੀ ਵਿਚ ਆਮ ਜਨਤਾ ਨੂੰ ਵੀ ਸੋਸ਼ਲ...

D-Mart and Dhillon Group donates 5 05 crore in Chief Minister Kovid-19 Relief Fund – ਡੀਮਾਰਟ ਤੇ ਢਿੱਲੋਂ ਗਰੁੱਪ ਨੇ ਮੁੱਖ ਮੰਤਰੀ ਕੋਵਿਡ-19 ਰਾਹਤ...

ਕੋਵਿਡ-19 ਮਹਾਂਮਾਰੀ ਅਤੇ ਕਰਫਿਊ ਕਾਰਨ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਲਈ ਸਥਾਪਤ ਕੀਤੇ...