Punjab first Covid 19 patient recovered tested negative after 15 days of isolation – ਪੰਜਾਬ ਚ ਪਹਿਲਾ ਕੋਰੋਨ ਵਾਇਰਸ ਦਾ ਮਰੀਜ਼ ਹੋਇਆ ਠੀਕ, ਰਿਪੋਰਟ ਆਈ ਨੈਗਟਿਵ, Punjab Punjabi News

Must read

Pune StartUp invented new Senatizer with Govt aid to eliminate Corona Virus – ਪੁਣੇ ਦੀ ਕੰਪਨੀ ਨੇ ਕੋਰੋਨਾ ਦੇ ਖਾਤਮੇ ਲਈ ਸਰਕਾਰੀ ਮਦਦ ਨਾਲ...

ਵਿਗਿਆਨ ਤੇ ਤਕਨਾਲੋਜੀ ਵਿਭਾਗ (DST) ਅਤੇ ਜੈਵਿਕ ਤਕਨਾਲੋਜੀ ਵਿਭਾਗ (ਡੀਬੀਟੀ) ਵੱਲੋਂ ਸਾਂਝੇ ਤੌਰ ’ਤੇ ਸਮਰਥਿਤ ਪੁਣੇ ਦੇ ਇੱਕ ਸਟਾਰਟਅਪ ਵੇਈਨੋਵੇਟ ਬਾਇਓਸਾਲਿਯੂਸ਼ਨਜ਼ ਨੇ ਅਲਕੋਹਲ...

Prime Minister Narendra Modi light lamp in struggle against Corona virus – ਕੋਰੋਨਾ ਵਿਰੁਧ ਸੰਘਰਸ਼ ‘ਚ ਦੇਸ਼ ਵਾਸੀਆਂ ਨਾਲ PM ਮੋਦੀ ਨੇ ਜਗਾਏ ਦੀਵੇ,...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਜਿਥੇ ਇੱਕ ਪਾਸੇ ਪੂਰੇ ਦੇਸ਼ ਨੇ ਐਤਵਾਰ ਦੀ ਰਾਤ 9 ਵਜੇ ਦੀਵੇ ਜਗਾ ਕੇ ਇਸ ਗੱਲ ਦਾ...

India Govt declares distinctive competition during Corona Lockdown – ਭਾਰਤ ਸਰਕਾਰ ਨੇ ਕੋਰੋਨਾ–ਲੌਕਡਾਊਨ ’ਚ ਐਲਾਨਿਆ ਨਿਵੇਕਲਾ ਮੁਕਾਬਲਾ, India Punjabi News

ਅਜਿਹੇ ਵੇਲੇ ਜਦੋਂ ਦੇਸ਼ ਕੋਰੋਨਾ ਦੀ ਵਿਸ਼ਵ–ਪੱਧਰੀ ਮਹਾਂਮਾਰੀ ਦੇ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ; ਭਾਰਤ ਸਰਕਾਰ ਦੇ ਵਿਗਿਆਨ ਤੇ ਤਕਨਾਲੋਜੀ ਵਿਭਾਗ...

274 districts across the country have been affected due to Coronavirus till date ICMR said No evidence of COVID19 being airborne yet – ਦੇਸ਼...

ਕੋਰੋਨਾ ਦੇ ਕਹਿਰ ਨੇ ਦੇਸ਼ ਭਰ ਵਿੱਚ 274 ਜ਼ਿਲ੍ਹਿਆਂ ਨੂੰ ਪ੍ਰਭਾਵਤ ਕੀਤਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ...

ਪੰਜਾਬ ਸੂਬੇ ਦਾ ਪਹਿਲਾ ਕੋਵਿਡ-19 ਪੀੜਤ 44 ਸਾਲਾ ਮਰੀਜ਼ ਜੋ ਹੁਸ਼ਿਆਰਪੁਰ ਦਾ ਸੀ, ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਦਾਖ਼ਲ ਸੀ, ਠੀਕ ਹੋ ਗਿਆ ਹੈ। ਮਰੀਜ਼ ਦੀ ਪੁਣੇ ਵਿਖੇ ਭੇਜੀ ਟੈਸਟ ਰਿਪੋਰਟ ਵੀ 15 ਦਿਨਾਂ ਬਾਅਦ ਨੈਗਟਿਵ ਆਈ ਹੈ। ਦੱਸਣਯੋਗ ਹੈ ਕਿ 9 ਮਾਰਚ ਨੂੰ ਇਸ ਮਰੀਜ਼ ਦਾ ਟੈਸਟ ਪਾਜ਼ੀਟੀਵ ਆਇਆ ਸੀ।

 

ਇਹ ਵੀ ਦੱਸਣਯੋਗ ਹੈ ਕਿ ਇਹ ਮਰੀਜ਼ 4 ਮਾਰਚ ਨੂੰ ਇਟਲੀ ਤੋਂ ਦਿੱਲੀ ਹਵਾਈ ਅੱਡੇ ਉੱਤੇ ਉਤਰਿਆ ਸੀ ਅਤੇ 5 ਮਾਰਚ ਨੂੰ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪੁੱਜਿਆ ਸੀ ਜਿਥੇ ਇਸ ਨੂੰ ਬੁਖਾਰ ਤੇ ਜੁਕਾਮ ਦੀ ਸ਼ਿਕਾਇਤ ਸੀ।  ਹਵਾਈ ਅੱਡੇ ਤੋਂ ਵੀ ਇਸ ਨੁੂੰ ਹਸਪਤਾਲ ਲਿਆਂਦਾ ਗਿਆ ਸੀ।

 

ਇਸ ਗੱਲ ਦੀ ਪੁਸ਼ਟੀ ਅੰਮ੍ਰਿਤਸਰ ਸਰਕਾਰੀ ਮੈਡੀਕਲ ਪ੍ਰਿੰਸੀਪਲ ਡਾ. ਸੁਜਾਤਾ ਸ਼ਰਮਾ ਨੇ ਕੀਤੀ ਹੈ। ਜ਼ਿਕਰਯੋਗ ਹੈ ਕਿ ਇਹ ਪੰਜਾਬ ਵਿੱਚ ਠੀਕ ਹੋਣ ਵਾਲਾ ਪਹਿਲਾ ਕੋਰੋਨ ਵਾਇਰਸ ਦਾ ਮਰੀਜ਼ ਹੈ।

 

ਦੱਸਣਯੋਗ ਹੈ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਲਗਾਤਾਰ ਵੱਧ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕੋਵਿਡ -19 ਬਾਰੇ ਤਾਜ਼ਾ ਅੰਕੜੇ ਜਾਰੀ ਕੀਤੇ ਹਨ। ਦੇਸ਼ ਵਿੱਚ ਹੁਣ ਤੱਕ ਇਸ ਮਾਰੂ ਵਾਇਰਸ ਨਾਲ ਪੀੜਤ ਦੇ 43 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ, ਨਾਲ ਹੀ ਚਾਰ ਹੋਰ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਨਾਲ ਕੁਲ ਮੌਤਾਂ ਦੀ ਗਿਣਤੀ 649 ਹੋ ਗਈ ਹੈ। 

 





Source link

- Advertisement -

More articles

LEAVE A REPLY

Please enter your comment!
Please enter your name here

- Advertisement -

Latest article

Pune StartUp invented new Senatizer with Govt aid to eliminate Corona Virus – ਪੁਣੇ ਦੀ ਕੰਪਨੀ ਨੇ ਕੋਰੋਨਾ ਦੇ ਖਾਤਮੇ ਲਈ ਸਰਕਾਰੀ ਮਦਦ ਨਾਲ...

ਵਿਗਿਆਨ ਤੇ ਤਕਨਾਲੋਜੀ ਵਿਭਾਗ (DST) ਅਤੇ ਜੈਵਿਕ ਤਕਨਾਲੋਜੀ ਵਿਭਾਗ (ਡੀਬੀਟੀ) ਵੱਲੋਂ ਸਾਂਝੇ ਤੌਰ ’ਤੇ ਸਮਰਥਿਤ ਪੁਣੇ ਦੇ ਇੱਕ ਸਟਾਰਟਅਪ ਵੇਈਨੋਵੇਟ ਬਾਇਓਸਾਲਿਯੂਸ਼ਨਜ਼ ਨੇ ਅਲਕੋਹਲ...

Prime Minister Narendra Modi light lamp in struggle against Corona virus – ਕੋਰੋਨਾ ਵਿਰੁਧ ਸੰਘਰਸ਼ ‘ਚ ਦੇਸ਼ ਵਾਸੀਆਂ ਨਾਲ PM ਮੋਦੀ ਨੇ ਜਗਾਏ ਦੀਵੇ,...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਜਿਥੇ ਇੱਕ ਪਾਸੇ ਪੂਰੇ ਦੇਸ਼ ਨੇ ਐਤਵਾਰ ਦੀ ਰਾਤ 9 ਵਜੇ ਦੀਵੇ ਜਗਾ ਕੇ ਇਸ ਗੱਲ ਦਾ...

India Govt declares distinctive competition during Corona Lockdown – ਭਾਰਤ ਸਰਕਾਰ ਨੇ ਕੋਰੋਨਾ–ਲੌਕਡਾਊਨ ’ਚ ਐਲਾਨਿਆ ਨਿਵੇਕਲਾ ਮੁਕਾਬਲਾ, India Punjabi News

ਅਜਿਹੇ ਵੇਲੇ ਜਦੋਂ ਦੇਸ਼ ਕੋਰੋਨਾ ਦੀ ਵਿਸ਼ਵ–ਪੱਧਰੀ ਮਹਾਂਮਾਰੀ ਦੇ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ; ਭਾਰਤ ਸਰਕਾਰ ਦੇ ਵਿਗਿਆਨ ਤੇ ਤਕਨਾਲੋਜੀ ਵਿਭਾਗ...

274 districts across the country have been affected due to Coronavirus till date ICMR said No evidence of COVID19 being airborne yet – ਦੇਸ਼...

ਕੋਰੋਨਾ ਦੇ ਕਹਿਰ ਨੇ ਦੇਸ਼ ਭਰ ਵਿੱਚ 274 ਜ਼ਿਲ੍ਹਿਆਂ ਨੂੰ ਪ੍ਰਭਾਵਤ ਕੀਤਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ...

Captain talks with Bhai Nirmal Singh s son and nephew – ਭਾਈ ਨਿਰਮਲ ਸਿੰਘ ਦੇ ਪੁੱਤਰ ਤੇ ਭਤੀਜੇ ਨਾਲ ਕੈਪਟਨ ਨੇ ਕੀਤੀ ਗੱਲਬਾਤ, ਦਿੱਤਾ...

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਿੱਚਰਵਾਰ ਨੂੰ ਹਜੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਪੁੱਤਰ ਤੇ ਭਤੀਜੇ ਨਾਲ...