50000 metric tonnes of wheat and rice shipped from Punjab warehouses to other states says ashu – ਪੰਜਾਬ ਦੇ ਗੁਦਾਮਾਂ ਤੋਂ 50000 ਮੀਟ੍ਰਿਕ ਟਨ ਕਣਕ ਤੇ ਚੌਲ ਦੂਜੇ ਸੂਬਿਆਂ ਨੂੰ ਭੇਜੇ, Punjab Punjabi News

Must read

Covid-19: Policemen of exemplary work to be honored two Moga men selected – ਕੋਵਿਡ-19: ਮਿਸਾਲੀ ਕੰਮ ਵਾਲੇ ਪੁਲੀਸ ਮੁਲਾਜ਼ਮ ਹੋਣਗੇ ਸਨਮਾਨਤ, ਮੋਗੇ ਦੇ ਦੋ...

ਕੋਵਿਡ-19 ਵਿਰੁੱਧ ਜੰਗ ਵਿੱਚ ਮੂਹਰਲੀ ਕਤਾਰ ’ਚ ਲੜ ਰਹੇ ਪੁਲੀਸ ਮੁਲਾਜ਼ਮਾਂ ਦਾ ਸਨਮਾਨ ਕਰਨ ਅਤੇ ਉਤਸ਼ਾਹਤ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ...

Pune StartUp invented new Senatizer with Govt aid to eliminate Corona Virus – ਪੁਣੇ ਦੀ ਕੰਪਨੀ ਨੇ ਕੋਰੋਨਾ ਦੇ ਖਾਤਮੇ ਲਈ ਸਰਕਾਰੀ ਮਦਦ ਨਾਲ...

ਵਿਗਿਆਨ ਤੇ ਤਕਨਾਲੋਜੀ ਵਿਭਾਗ (DST) ਅਤੇ ਜੈਵਿਕ ਤਕਨਾਲੋਜੀ ਵਿਭਾਗ (ਡੀਬੀਟੀ) ਵੱਲੋਂ ਸਾਂਝੇ ਤੌਰ ’ਤੇ ਸਮਰਥਿਤ ਪੁਣੇ ਦੇ ਇੱਕ ਸਟਾਰਟਅਪ ਵੇਈਨੋਵੇਟ ਬਾਇਓਸਾਲਿਯੂਸ਼ਨਜ਼ ਨੇ ਅਲਕੋਹਲ...

Prime Minister Narendra Modi light lamp in struggle against Corona virus – ਕੋਰੋਨਾ ਵਿਰੁਧ ਸੰਘਰਸ਼ ‘ਚ ਦੇਸ਼ ਵਾਸੀਆਂ ਨਾਲ PM ਮੋਦੀ ਨੇ ਜਗਾਏ ਦੀਵੇ,...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਜਿਥੇ ਇੱਕ ਪਾਸੇ ਪੂਰੇ ਦੇਸ਼ ਨੇ ਐਤਵਾਰ ਦੀ ਰਾਤ 9 ਵਜੇ ਦੀਵੇ ਜਗਾ ਕੇ ਇਸ ਗੱਲ ਦਾ...

India Govt declares distinctive competition during Corona Lockdown – ਭਾਰਤ ਸਰਕਾਰ ਨੇ ਕੋਰੋਨਾ–ਲੌਕਡਾਊਨ ’ਚ ਐਲਾਨਿਆ ਨਿਵੇਕਲਾ ਮੁਕਾਬਲਾ, India Punjabi News

ਅਜਿਹੇ ਵੇਲੇ ਜਦੋਂ ਦੇਸ਼ ਕੋਰੋਨਾ ਦੀ ਵਿਸ਼ਵ–ਪੱਧਰੀ ਮਹਾਂਮਾਰੀ ਦੇ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ; ਭਾਰਤ ਸਰਕਾਰ ਦੇ ਵਿਗਿਆਨ ਤੇ ਤਕਨਾਲੋਜੀ ਵਿਭਾਗ...

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਲਾਗੂ ਲਾਕਡਾਊਨ ਦੋਰਾਨ ਦੇਸ਼ ਵਾਸੀਆਂ ਨੂੰ ਕਣਕ ਅਤੇ ਚੌਲ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਪੰਜਾਬ ਰਾਜ ਵਿੱਚ ਸਥਿਤ ਵੱਖਵੱਖ ਗੁਦਾਮਾਂ ਤੋਂ 20 ਵਿਸ਼ੇਸ਼ ਮਾਲ ਗੱਡੀਆਂ ਰਾਹੀਂ 50000 ਮੀਟ੍ਰਿਕ ਟਨ ਕਣਕ ਅਤੇ ਚੌਲ ਭੇਜੇ ਗਏ ਉਕਤ ਜਾਣਕਾਰੀ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਦਿੱਤੀ ਗਈ

 

 

ਸ੍ਰੀ ਆਸ਼ੂ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਮਾਲ ਗੱਡੀਆਂ ਵਿੱਚ ਅਨਾਜ ਦੀ ਲਦਾਈ ਮੌਕੇ ਕੰਮ ਕਰ ਰਹੇ ਸਾਰੇ ਪੱਲੇਦਾਰਾਂ ਨੂੰ ਮਾਸਕ ਦੇਣ ਤੋਂ ਇਲਾਵਾ ਹੱਥਾਂ ਨੂੰ ਸੈਨੇਟਾਈਜ ਕਰਵਾਇਆ ਗਿਆ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਗਿਆ ਕਿ ਇਕ ਦੂਸਰੇ ਤੋਂ ਦੂਰੀ ਬਣਾ ਕੇ ਕੰਮ ਕਰਨ ਤਾਂ ਜ਼ੋ ਮੋਜੂਦਾ ਸਥਿਤੀ ਵਿਚ ਪੱਲੇਦਾਰਾਂ ਦੀ ਸਿਹਤ ਦੀ ਵੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ

 

ਉਨ੍ਹਾਂ ਦੱਸਿਆ ਕਿ ਇਸ ਕਾਰਜ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਅਤੇ ਐਫ.ਸੀ. ਆਈ. ਦੇ ਅਧਿਕਾਰੀਆਂ ਵਲੋਂ ਬਹੁਤ ਸੀਮਤ ਅਮਲੇ ਨਾਲ ਕੰਮ ਕੀਤਾ ਜਾ ਰਿਹਾ ਹੈ

 

ਖੁਰਾਕ ਮੰਤਰੀ ਨੇ ਕਿਹਾ ਕਿ  ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਜੀ.ਐਮ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਇਸ ਕਾਰਜ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ

 

ਆਸ਼ੂ ਨੇ ਦੱਸਿਆ ਕਿ ਪੰਜਾਬ ਰਾਜ ਦੇ ਨਾਗਰਿਕਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੂਬਾ  ਵਾਸੀਆਂ ਨੂੰ  ਘਰੋਘਰੀ  ਸਬਜ਼ੀਆਂ, ਫ਼ਲ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਸੁਚਾਰੂ ਢੰਗ ਨਾਲ  ਕਰਨ ਸਬੰਧੀ ਕੀਤੇ ਗਏ ਪ੍ਰਬੰਧਾਂ ਸਦਕੇ ਸਮੁੱਚੇ ਰਾਜ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਸ਼ੁਰੂ ਹੋ ਗਈ





Source link

- Advertisement -

More articles

LEAVE A REPLY

Please enter your comment!
Please enter your name here

- Advertisement -

Latest article

Covid-19: Policemen of exemplary work to be honored two Moga men selected – ਕੋਵਿਡ-19: ਮਿਸਾਲੀ ਕੰਮ ਵਾਲੇ ਪੁਲੀਸ ਮੁਲਾਜ਼ਮ ਹੋਣਗੇ ਸਨਮਾਨਤ, ਮੋਗੇ ਦੇ ਦੋ...

ਕੋਵਿਡ-19 ਵਿਰੁੱਧ ਜੰਗ ਵਿੱਚ ਮੂਹਰਲੀ ਕਤਾਰ ’ਚ ਲੜ ਰਹੇ ਪੁਲੀਸ ਮੁਲਾਜ਼ਮਾਂ ਦਾ ਸਨਮਾਨ ਕਰਨ ਅਤੇ ਉਤਸ਼ਾਹਤ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ...

Pune StartUp invented new Senatizer with Govt aid to eliminate Corona Virus – ਪੁਣੇ ਦੀ ਕੰਪਨੀ ਨੇ ਕੋਰੋਨਾ ਦੇ ਖਾਤਮੇ ਲਈ ਸਰਕਾਰੀ ਮਦਦ ਨਾਲ...

ਵਿਗਿਆਨ ਤੇ ਤਕਨਾਲੋਜੀ ਵਿਭਾਗ (DST) ਅਤੇ ਜੈਵਿਕ ਤਕਨਾਲੋਜੀ ਵਿਭਾਗ (ਡੀਬੀਟੀ) ਵੱਲੋਂ ਸਾਂਝੇ ਤੌਰ ’ਤੇ ਸਮਰਥਿਤ ਪੁਣੇ ਦੇ ਇੱਕ ਸਟਾਰਟਅਪ ਵੇਈਨੋਵੇਟ ਬਾਇਓਸਾਲਿਯੂਸ਼ਨਜ਼ ਨੇ ਅਲਕੋਹਲ...

Prime Minister Narendra Modi light lamp in struggle against Corona virus – ਕੋਰੋਨਾ ਵਿਰੁਧ ਸੰਘਰਸ਼ ‘ਚ ਦੇਸ਼ ਵਾਸੀਆਂ ਨਾਲ PM ਮੋਦੀ ਨੇ ਜਗਾਏ ਦੀਵੇ,...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਜਿਥੇ ਇੱਕ ਪਾਸੇ ਪੂਰੇ ਦੇਸ਼ ਨੇ ਐਤਵਾਰ ਦੀ ਰਾਤ 9 ਵਜੇ ਦੀਵੇ ਜਗਾ ਕੇ ਇਸ ਗੱਲ ਦਾ...

India Govt declares distinctive competition during Corona Lockdown – ਭਾਰਤ ਸਰਕਾਰ ਨੇ ਕੋਰੋਨਾ–ਲੌਕਡਾਊਨ ’ਚ ਐਲਾਨਿਆ ਨਿਵੇਕਲਾ ਮੁਕਾਬਲਾ, India Punjabi News

ਅਜਿਹੇ ਵੇਲੇ ਜਦੋਂ ਦੇਸ਼ ਕੋਰੋਨਾ ਦੀ ਵਿਸ਼ਵ–ਪੱਧਰੀ ਮਹਾਂਮਾਰੀ ਦੇ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ; ਭਾਰਤ ਸਰਕਾਰ ਦੇ ਵਿਗਿਆਨ ਤੇ ਤਕਨਾਲੋਜੀ ਵਿਭਾਗ...

274 districts across the country have been affected due to Coronavirus till date ICMR said No evidence of COVID19 being airborne yet – ਦੇਸ਼...

ਕੋਰੋਨਾ ਦੇ ਕਹਿਰ ਨੇ ਦੇਸ਼ ਭਰ ਵਿੱਚ 274 ਜ਼ਿਲ੍ਹਿਆਂ ਨੂੰ ਪ੍ਰਭਾਵਤ ਕੀਤਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ...