door-to-door distribution of 10 lakh packets of dry rations to daily wagers and unorganised labour – ਦਿਹਾੜੀਦਾਰਾਂ ਤੇ ਗੈਰ-ਸੰਗਠਿਤ ਕਾਮਿਆਂ ਨੂੰ ਘਰ-ਘਰ ਮਿਲਣਗੇ ਰਾਸ਼ਨ ਦੇ 10 ਲੱਖ ਪੈਕੇਟ, Punjab Punjabi News

Must read

111 Lakh people to slip into poverty due to Corona Virus and Lockdown – ਕੋਰੋਨਾ ਵਾਇਰਸ ਤੇ ਲੌਕਡਾਊਨ ਕਾਰਨ ਏਸ਼ੀਆ ’ਚ 111 ਲੱਖ ਲੋਕ...

ਕੋਰੋਨਾ ਵਾਇਰਸ ਕਾਰਨ ਅੱਧੀ ਤੋਂ ਵੱਧ ਧਰਤੀ ਦੇ ਲੋਕਾਂ ਨੂੰ ਲੌਕਡਾਊਨ ’ਚ ਰਹਿਣਾ ਪੈ ਰਿਹਾ ਹੈ। ਇਹ ਘਾਤਕ ਵਾਇਰਸ ਹੁਣ ਤੱਕ ਸਮੁੱਚੇ ਵਿਸ਼ਵ...

Haryana: 107 people belonging to the Tabligi class kept in quarantine – ਹਰਿਆਣਾ: ਤਬਲੀਗੀ ਜਮਾਤ ਦੇ 107 ਲੋਕਾਂ ਨੂੰ ਕੋਰਾਂਟੀਨ ’ਚ ਰੱਖਿਆ, India Punjabi...

ਹਰਿਆਣਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੈਵਰਧਨ ਨੇ ਕਿਹਾ ਕਿ ਤਬਲੀਗੀ ਜਮਾਤ ਦੇ 107 ਲੋਕਾਂ, ਜੋ ਸੈਰ-ਸਪਾਟਾ ਵੀਜੇ 'ਤੇ ਭਾਰਤ ਆਏ ਹਨ,...

Government agencies keep a watchful eye on false information – ਗਲਤ ਸੂਚਨਾਵਾਂ ‘ਤੇ ਲਗਾਤਾਰ ਰੱਖੀ ਜਾ ਰਹੀ ਸਖਤ ਨਿਗਾਹ, India Punjabi News

ਕੋਵਿਡ-19 ਮਹਾਮਾਰੀ ਦੇ ਕਰੋਪੀ ਨੂੰ ਰੋਕਣ ਲਈ ਕੇਂਦਰ ਤੇ ਹਰਿਆਣਾ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਸਥਿਤੀ ਵਿਚ ਆਮ ਜਨਤਾ ਨੂੰ ਵੀ ਸੋਸ਼ਲ...

D-Mart and Dhillon Group donates 5 05 crore in Chief Minister Kovid-19 Relief Fund – ਡੀਮਾਰਟ ਤੇ ਢਿੱਲੋਂ ਗਰੁੱਪ ਨੇ ਮੁੱਖ ਮੰਤਰੀ ਕੋਵਿਡ-19 ਰਾਹਤ...

ਕੋਵਿਡ-19 ਮਹਾਂਮਾਰੀ ਅਤੇ ਕਰਫਿਊ ਕਾਰਨ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਲਈ ਸਥਾਪਤ ਕੀਤੇ...

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਦਿਹਾੜੀਦਾਰ ਕਾਮਿਆਂ ਅਤੇ ਗੈਰਸੰਗਠਿਤ ਮਜ਼ਦੂਰਾਂ ਲਈ ਸੁੱਕੇ ਰਾਸ਼ਨ ਦੇ 10 ਲੱਖ ਪੈਕੇਟ ਤੁਰੰਤ ਵੰਡਣ ਦਾ ਐਲਾਨ ਕੀਤਾ ਹੈ ਤਾਂ ਕਿ ਕੋਵਿਡ-19 ਕਾਰਨ ਕਰਫਿਊ ਲਾਉਣ ਨਾਲ ਪੈਦਾ ਹੋਈ ਅਚਨਚੇਤੀ ਸਥਿਤੀ ਮੌਕੇ ਉਨਾਂ ਦੀ ਸਹਾਇਤਾ ਕੀਤੀ ਜਾ ਸਕੇ

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰੇਕ ਪੈਕੇਟ ਵਿੱਚ 10 ਕਿਲੋ ਆਟਾ, 2 ਕਿਲੋ ਦਾਲ ਅਤੇ 2 ਕਿਲੋ ਖੰਡ ਹੋਵੇਗੀ ਅਤੇ ਇਹ ਪੈਕੇਟ ਝੁੱਗੀਝੌਂਪੜੀਆਂ ਅਤੇ ਹੋਰ ਇਲਾਕਿਆਂ ਵਿੱਚ ਵੰਡੇ ਜਾਣਗੇ ਜਿੱਥੇ ਦਿਹਾੜੀਦਾਰ ਅਤੇ ਮਜ਼ਦੂਰ ਵੱਡੀ ਗਿਣਤੀ ਵਿੱਚ ਰਹਿ ਰਹੇ ਹਨ

ਮੁੱਖ ਮੰਤਰੀ ਨੇ ਇਹ ਪੈਕੇਟ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਵਿੱਚ ਵੀ ਰੱਖਣ ਦੇ ਹੁਕਮ ਦਿੱਤੇ ਹਨ ਤਾਂ ਕਿ ਘਰਘਰ ਵੰਡਣ ਮੌਕੇ ਇਹ ਪੈਕੇਟ ਹਾਸਲ ਨਾ ਕਰ ਸਕਣ ਵਾਲੇ ਅਜਿਹੇ ਵਿਅਕਤੀਆਂ ਦੀ ਮਦਦ ਕੀਤੀ ਜਾ ਸਕੇ ਅਤੇ ਉਹ ਖੁਰਾਕ ਲਈ ਹੈਲਪਲਾਈਨ ਨੰਬਰਤੇ ਵੀ ਕਾਲ ਕਰ ਸਕਦੇ ਹਨ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਆਰਥਿਕ ਪੈਕੇਜ ਦੇ ਕੀਤੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸਮਾਜ ਦੇ ਕਈ ਤਬਕਿਆਂ ਨੂੰ ਸਹਾਇਤਾ ਹਾਸਲ ਹੋਵੇਗੀ ਉਨਾਂ ਕਿਹਾ ਕਿ ਬਦਕਿਸਮਤੀ ਨਾਲ ਕੇਂਦਰ ਸਰਕਾਰ ਵੱਲੋਂ ਦਿਹਾੜੀਦਾਰਾਂ ਅਤੇ ਗੈਰਸੰਗਠਿਤ ਕਾਮਿਆਂ ਨੂੰ ਫੌਰੀ ਰਾਹਤ ਨਹੀਂ ਦਿੱਤੀ ਗਈ ਜਿਨਾਂ ਨੂੰ ਕਰਫਿੳੂ/ਤਾਲਾਬੰਦੀ ਤੋਂ ਬਾਅਦ ਉਨਾਂ ਦੇ ਹੀ ਸਹਾਰੇ ਛੱਡ ਦਿੱਤਾ ਗਿਆ

ਇਸ ਤੋਂ ਪਹਿਲਾਂ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੁਆਰਾ ਪਾਰਟੀ ਦੀ ਅਗਵਾਈ ਵਾਲੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗਈ ਇਕ ਵੀਡੀਓ ਕਾਨਫਰੰਸ ਦੌਰਾਨ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਪੰਜਾਬ ਵਿਚਲੇ ਗਰੀਬ ਲੋਕਾਂ ਤੱਕ ਪਹੁੰਚ ਕਰਨ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ ਉਨਾਂ ਨੇ ਸੰਕਟ ਦੀ ਇਸ ਘੜੀ ਵਿੱਚ ਨਾਗਰਿਕਾਂ ਨੂੰ ਸਹਾਇਤਾ ਦੇਣ ਲਈ ਸੂਬੇ ਵਿੱਚ ਕੀਤੇ ਜਾ ਰਹੇ ਵੱਖਵੱਖ ਉਪਰਾਲਿਆਂ ਬਾਰੇ ਕਾਂਗਰਸ ਪ੍ਰਧਾਨ ਨੂੰ ਜਾਣੂੰ ਕਰਵਾਇਆ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੋੜੀਂਦੀਆਂ ਚੀਜ਼ਾਂ ਅਤੇ ਸੇਵਾਵਾਂ ਨੂੰ ਘਰਘਰ ਪਹੰੁਚਾਉਣ ਨੂੰ ਯਕੀਨੀ ਬਣਾਉਣ ਅਤੇ ਲੋੜਵੰਦਾਂ ਤੱਕ ਉਨਾਂ ਦੇ ਦਰਤੇ ਪਹੁੰਚ ਕਰਨ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ ਉਨਾਂ ਦੱਸਿਆ ਕਿ ਉਨਾਂ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਹਰੇਕ ਜ਼ਿਲੇ ਵਿੱਚ ਸਹਾਇਤਾ ਅਤੇ ਡਲਿਵਰੀ ਸਿਸਟਮ ਨੂੰ ਸੁਚਾਰੂ ਬਣਾਉਣ

 

ਉਨਾਂ ਕਿਹਾ ਕਿ ਇਸ ਸਬੰਧ ਵਿਚ ਅੱਜ ਕਾਫ਼ੀ ਸੁਧਾਰ ਹੋਇਆ ਹੈ ਅਤੇ ਅਗਲੇ ਕੁਝ ਦਿਨਾਂ ਵਿਚ ਸਥਿਤੀ ਹੋਰ ਸਥਿਰ ਹੋ ਜਾਵੇਗੀ ਉਨਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ਪਾਸ ਦੀ ਸਹੂਲਤ ਇਸ ਦਿਸ਼ਾ ਵਿਚ ਇਕ ਕਦਮ ਹੈ

ਕੁਝ ਇਲਾਕਿਆਂ ਵਿੱਚ ਦਵਾਈਆਂ ਵਾਲੀਆਂ ਦੁਕਾਨਾਂਤੇ ਭੀੜ ਵਧਣ ਦੀਆਂ ਰਿਪੋਰਟਾਂਤੇ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਦਵਾਈਆਂ ਦੀ ਸਪਲਾਈ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਉਨਾਂ ਨੇ ਡਾਕਟਰਾਂ ਅਤੇ ਸਿਹਤ ਕਰਮੀਆਂ ਨੂੰ ਵੀ ਭਰੋਸਾ ਦਿਵਾਇਆ ਕਿ ਸਥਿਤੀ ਨਾਲ ਨਿਪਟਣ ਲਈ ਕੋਵਿਡ-19 ਦੀਆਂ ਟੈਸਟਿੰਗ ਕਿੱਟਾਂ ਅਤੇ ਸੁਰੱਖਿਆ ਸਾਮਾਨ ਤੱਕ ਸਾਰਾ ਲੋੜੀਂਦਾ ਸਾਜ਼ੋਸਾਮਾਨ ਉਪਲਬਧ ਹੈ ਮੁੱਖ ਮੰਤਰੀ ਨੇ ਕਿਹਾ ਕਿ ਡਾਕਟਰਾਂ ਅਤੇ ਹੈਲਥ ਵਰਕਰਾਂ ਦੀ ਸੁਰੱਖਿਆ ਉਨਾਂ ਲਈ ਸਭ ਤੋਂ ਵੱਧ ਮਹੱਤਵਪੂਰਨ ਹੈ





Source link

- Advertisement -

More articles

LEAVE A REPLY

Please enter your comment!
Please enter your name here

- Advertisement -

Latest article

111 Lakh people to slip into poverty due to Corona Virus and Lockdown – ਕੋਰੋਨਾ ਵਾਇਰਸ ਤੇ ਲੌਕਡਾਊਨ ਕਾਰਨ ਏਸ਼ੀਆ ’ਚ 111 ਲੱਖ ਲੋਕ...

ਕੋਰੋਨਾ ਵਾਇਰਸ ਕਾਰਨ ਅੱਧੀ ਤੋਂ ਵੱਧ ਧਰਤੀ ਦੇ ਲੋਕਾਂ ਨੂੰ ਲੌਕਡਾਊਨ ’ਚ ਰਹਿਣਾ ਪੈ ਰਿਹਾ ਹੈ। ਇਹ ਘਾਤਕ ਵਾਇਰਸ ਹੁਣ ਤੱਕ ਸਮੁੱਚੇ ਵਿਸ਼ਵ...

Haryana: 107 people belonging to the Tabligi class kept in quarantine – ਹਰਿਆਣਾ: ਤਬਲੀਗੀ ਜਮਾਤ ਦੇ 107 ਲੋਕਾਂ ਨੂੰ ਕੋਰਾਂਟੀਨ ’ਚ ਰੱਖਿਆ, India Punjabi...

ਹਰਿਆਣਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੈਵਰਧਨ ਨੇ ਕਿਹਾ ਕਿ ਤਬਲੀਗੀ ਜਮਾਤ ਦੇ 107 ਲੋਕਾਂ, ਜੋ ਸੈਰ-ਸਪਾਟਾ ਵੀਜੇ 'ਤੇ ਭਾਰਤ ਆਏ ਹਨ,...

Government agencies keep a watchful eye on false information – ਗਲਤ ਸੂਚਨਾਵਾਂ ‘ਤੇ ਲਗਾਤਾਰ ਰੱਖੀ ਜਾ ਰਹੀ ਸਖਤ ਨਿਗਾਹ, India Punjabi News

ਕੋਵਿਡ-19 ਮਹਾਮਾਰੀ ਦੇ ਕਰੋਪੀ ਨੂੰ ਰੋਕਣ ਲਈ ਕੇਂਦਰ ਤੇ ਹਰਿਆਣਾ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਸਥਿਤੀ ਵਿਚ ਆਮ ਜਨਤਾ ਨੂੰ ਵੀ ਸੋਸ਼ਲ...

D-Mart and Dhillon Group donates 5 05 crore in Chief Minister Kovid-19 Relief Fund – ਡੀਮਾਰਟ ਤੇ ਢਿੱਲੋਂ ਗਰੁੱਪ ਨੇ ਮੁੱਖ ਮੰਤਰੀ ਕੋਵਿਡ-19 ਰਾਹਤ...

ਕੋਵਿਡ-19 ਮਹਾਂਮਾਰੀ ਅਤੇ ਕਰਫਿਊ ਕਾਰਨ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਲਈ ਸਥਾਪਤ ਕੀਤੇ...

Covid-19: PPE kit provids to medical staff by Haryana Government – ਕੋਵਿਡ-19: ਮੈਡੀਕਲ ਅਮਲੇ ਨੂੰ ਪੀਪੀਈ ਕਿਟ ਮਹੁੱਇਆ ਕਰਵਾਈ ਹਰਿਆਣਾ ਸਰਕਾਰ, India Punjabi News

ਹਰਿਆਣਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ ਨੇ ਕਿਹਾ ਕਿ ਕੋਵਿਡ-19 ਦੀ ਚੁਣੌਤੀ ਤੋਂ ਨਿਪਟਨ ਲਈ ਰਾਜ ਸਰਕਾਰ...