careful corona virus Long lasting on wood and glass – ਸਾਵਧਾਨ! ਲੱਕੜ-ਕੱਚ ‘ਤੇ ਲੰਮੇ ਸਮੇਂ ਤਕ ਜ਼ਿੰਦਾ ਰਹਿੰਦਾ ਹੈ ਕੋਰੋਨਾ, India Punjabi News

Must read

FIR lodged against teacher anamika shukla working in 25 schools – ਇੱਕੋ ਸਮੇਂ 25 ਸਕੂਲਾਂ ‘ਚ ਨੌਕਰੀ ਕਰਕੇ 1 ਕਰੋੜ ਰੁਪਏ ਤਨਖਾਹ ਲੈਣ ਵਾਲੀ...

ਸਰਕਾਰੀ ਨੌਕਰੀ ਪ੍ਰਾਪਤ ਕਰਨਾ ਅੱਜ ਲਗਭਗ ਹਰੇਕ ਨੌਜਵਾਨ ਦਾ ਸੁਫਨਾ ਹੈ। ਸਰਕਾਰੀ ਨੌਕਰੀ ਕਰਨ ਲਈ ਦਿਨ-ਰਾਤ ਮਿਹਨਤ ਕਰਕੇ ਵੀ ਜ਼ਿਆਦਾਤਰ ਨੂੰ ਨਿਰਾਸ਼ਾ ਹੀ...

Amul Twitter account blocked for speaking out against Dragon public anger erupted on social media – ਚੀਨ ਵਿਰੁੱਧ ਬੋਲਣ ‘ਤੇ ਅਮੂਲ ਦਾ ਟਵਿੱਟਰ ਅਕਾਊਂਟ...

ਇਕ ਪਾਸੇ ਸਨਿੱਚਰਵਾਰ ਨੂੰ ਭਾਰਤ ਤੇ ਚੀਨ ਵਿਚਕਾਰ ਸਰਹੱਦ 'ਤੇ ਤਣਾਅ ਨੂੰ ਲੈ ਕੇ ਕਮਾਂਡਰ ਪੱਧਰੀ ਗੱਲਬਾਤ ਹੋਈ, ਉੱਥੇ ਹੀ ਦੂਜੇ ਪਾਸੇ ਦੁਨੀਆਂ...

Rumors about Dawood Ibrahim death again after three years – ਤਿੰਨ ਸਾਲ ਬਾਅਦ ਫਿਰ ਫੈਲੀ ਦਾਊਦ ਇਬਰਾਹਿਮ ਦੀ ਮੌਤ ਦੀ ਅਫ਼ਵਾਹ, India Punjabi News

ਭਾਰਤ ਦੇ ਮੋਸਟ ਵਾਂਟੇਡ ਅਤੇ ਅੰਡਰਵਰਲਡ ਡੌਨ ਦਾਊਦ ਇਬਰਾਹਿਮ ਦੀ ਮੌਤ ਦੀ ਖ਼ਬਰ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਚ ਚਰਚਾ ਦਾ ਵਿਸ਼ਾ ਬਣੀ...

xxx web series on alt balaji fir against ekta kapoor in indore – XXX ਵੈੱਬਸੀਰੀਜ਼ ਨੂੰ ਲੈ ਕੇ ਏਕਤਾ ਕਪੂਰ ਦੀਆਂ ਮੁਸ਼ਕਲਾਂ ‘ਚ ਵਾਧਾ,...

ਮਸ਼ਹੂਰ ਨਿਰਮਾਤਾ ਏਕਤਾ ਕਪੂਰ ਵੈੱਬਸੀਰੀਜ਼ ਟ੍ਰਿਪਲ ਐਕਸ ਨੂੰ ਲੈ ਕੇ ਘਿਰਦੀ ਜਾ ਰਹੀ ਹੈ। ਬਿਹਾਰ ਤੋਂ ਬਾਅਦ ਹੁਣ ਮੱਧ ਪ੍ਰਦੇਸ਼ ਵਿੱਚ ਵੀ ਏਕਤਾ...

ਖਿੜਕੀ, ਦਰਵਾਜ਼ੇ, ਫ਼ਰਨੀਚਰ, ਲਿਫ਼ਟ ਬਟਨ, ਪੌੜੀਆਂ ਦੀ ਰੇਲਿੰਗ, ਪਾਣੀ ਦੀਆਂ ਬੋਤਲਾਂ ਅਤੇ ਕੱਚ ਦੇ ਬਰਤਨ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਜ਼ਰੂਰ ਧੋਵੋ। ਸਿਹਤ ਮਾਹਿਰ ਮੁਤਾਬਿਕ ਲੱਕੜ, ਕੱਚ, ਪਲਾਸਟਿਕ ਅਤੇ ਧਾਤ ‘ਤੇ ਕੋਰੋਨਾ ਵਾਇਰਸ ਲੰਮੇ ਸਮੇਂ ਤਕ ਜ਼ਿੰਦਾ ਰਹਿੰਦਾ ਹੈ।
 
‘ਨਿਊ ਇੰਗਲੈਂਡ ਜਰਨਲ ਮੈਡੀਸਿਨ’ ਵਿੱਚ ਪ੍ਰਕਾਸ਼ਤ ਇੱਕ ਖੋਜ ਰਿਪੋਰਟ ਦੇ ਅਨੁਸਾਰ ਕੋਰੋਨਾ ਵਾਇਰਸ ਚਿਕਨੀ ਅਤੇ ਬਗੈਰ ਛੇਕਾਂ ਵਾਲੀ ਪਰਤ ‘ਤੇ ਲੰਮੇ ਸਮੇਂ ਤਕ ਟਿਕਿਆ ਰਹਿੰਦਾ ਹੈ। ਇਨ੍ਹਾਂ ‘ਚ ਲੱਕੜ, ਪਲਾਸਟਿਕ, ਕੱਚ, ਸਟੀਲ, ਪਿੱਤਲ, ਤਾਂਬਾ ਸ਼ਾਮਲ ਹਨ। 
 
ਦੂਜੇ ਪਾਸੇ ਜੇ ਕੈਲੇਫ਼ੋਰਨੀਆ ਯੂਨੀਵਰਸਿਟੀ ਦੇ ਖੋਜਕਰਤਾਵਾਂ ਦੀ ਮੰਨੀਏ ਤਾਂ ਸਟੀਲ ਅਤੇ ਪਲਾਸਟਿਕ ‘ਤੇ ਕੋਰੋਨਾ ਵਾਇਰਸ ਤਿੰਨ ਦਿਨ ਤੱਕ ਜ਼ਿੰਦਾ ਰਹਿੰਦਾ ਹੈ। ਜੇ ਕੋਈ ਵਿਅਕਤੀ ਇਨ੍ਹਾਂ ਤਿੰਨ ਦਿਨਾਂ ‘ਚ ਸੰਕਰਮਿਤ ਪਰਤ ਨੂੰ ਛੋਹ ਲੈਂਦਾ ਹੈ ਤਾਂ ਉਹ ਵੀ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਸਕਦਾ ਹੈ।
 
ਇਸੇ ਤਰ੍ਹਾਂ ‘ਜਨਰਲ ਆਫ਼ ਇਨਫੈਕਸ਼ਨ’ ‘ਚ ਪ੍ਰਕਾਸ਼ਤ ਇੱਕ ਅਧਿਐਨ ‘ਚ ਦਾਅਵਾ ਕੀਤਾ ਗਿਆ ਹੈ ਕਿ 20 ਡਿਗਰੀ ਸੈਲਸੀਅਸ ਤਾਪਮਾਨ ‘ਚ ਕੋਰੋਨਾ ਵਾਇਰਸ ਸਟੀਲ ‘ਤੇ 2 ਦਿਨ, ਲੱਕੜ-ਕੱਚ ‘ਤੇ 4 ਦਿਨ ਅਤੇ ਧਾਤ, ਪਲਾਸਟਿਕ ਤੇ ਚੀਨੀ ਮਿੱਟੀ ਨਾਲ ਬਣੀਆਂ ਚੀਜ਼ਾਂ ‘ਤੇ 5 ਦਿਨ ਤਕ ਟਿਕਿਆ ਰਹਿ ਸਕਦਾ ਹੈ।

ਖੋਜਕਰਤਾਵਾਂ ਨੇ ਸਲਾਹ ਦਿੱਤੀ ਹੈ ਕਿ ਕਿਸੇ ਵੀ ਚੀਜ਼ ਨੂੰ ਛੂਹਣ ਤੋਂ ਬਾਅਦ ਆਪਣੇ ਦੇ ਹੱਥਾਂ ਨੂੰ ਚਿਹਰੇ ਵੱਲ ਲਿਜਾਣ ਤੋਂ ਪਰਹੇਜ਼ ਕਰੋ। ਅਜਿਹਾ ਕਰਕੇ ਹੀ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।
 
ਉਨ੍ਹਾਂ ਚਿਤਾਵਨੀ ਦਿੱਤੀ ਕਿ ਕੋਰੋਨਾ ਵਾਇਰਸ ਅੱਖ, ਨੱਕ ਅਤੇ ਮੂੰਹ ਰਾਹੀਂ ਸਰੀਰ ਵਿੱਚ ਦਾਖਲ ਹੋ ਸਕਦਾ ਹੈ। ਫੇਫੜਿਆਂ ਵਿੱਚ ਦਸਤਕ ਦੇਣ ਤੋਂ ਬਾਅਦ ਮਨੁੱਖਾਂ ਦਾ ਇਸ ਤੋਂ ਬਚਣਾ ਮੁਸ਼ਕਲ ਹੋ ਜਾਂਦਾ ਹੈ। ਖੋਜਕਰਤਾਵਾਂ ਨੇ ਵਾਇਰਸ ਤੋਂ ਬਚਣ ਲਈ ਸਮੇਂ-ਸਮੇਂ ‘ਤੇ ਖਿੜਕੀ, ਦਰਵਾਜ਼ੇ, ਫ਼ਰਨੀਚਰ, ਲਿਫ਼ਟ ਬਟਨ, ਪੌੜੀਆਂ ਦੀ ਰੇਲਿੰਗ, ਪਾਣੀ ਦੀਆਂ ਬੋਤਲਾਂ ਅਤੇ ਕੱਚ ਦੇ ਬਰਤਨਾਂ ਨੂੰ ਸਾਫ਼ ਤੇ ਸੈਨੇਟਾਈਜ਼ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਹੱਥਾਂ ਨੂੰ 20-20 ਮਿੰਟ ਬਾਅਦ ਸਾਬਣ ਨਾਲ ਧੋਂਦੇ ਰਹਿਣ ਜਾਂ ਫਿਰ ਸੈਨੇਟਾਈਜ਼ਰ ਦੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ।

Source link

- Advertisement -

More articles

LEAVE A REPLY

Please enter your comment!
Please enter your name here

- Advertisement -

Latest article

FIR lodged against teacher anamika shukla working in 25 schools – ਇੱਕੋ ਸਮੇਂ 25 ਸਕੂਲਾਂ ‘ਚ ਨੌਕਰੀ ਕਰਕੇ 1 ਕਰੋੜ ਰੁਪਏ ਤਨਖਾਹ ਲੈਣ ਵਾਲੀ...

ਸਰਕਾਰੀ ਨੌਕਰੀ ਪ੍ਰਾਪਤ ਕਰਨਾ ਅੱਜ ਲਗਭਗ ਹਰੇਕ ਨੌਜਵਾਨ ਦਾ ਸੁਫਨਾ ਹੈ। ਸਰਕਾਰੀ ਨੌਕਰੀ ਕਰਨ ਲਈ ਦਿਨ-ਰਾਤ ਮਿਹਨਤ ਕਰਕੇ ਵੀ ਜ਼ਿਆਦਾਤਰ ਨੂੰ ਨਿਰਾਸ਼ਾ ਹੀ...

Amul Twitter account blocked for speaking out against Dragon public anger erupted on social media – ਚੀਨ ਵਿਰੁੱਧ ਬੋਲਣ ‘ਤੇ ਅਮੂਲ ਦਾ ਟਵਿੱਟਰ ਅਕਾਊਂਟ...

ਇਕ ਪਾਸੇ ਸਨਿੱਚਰਵਾਰ ਨੂੰ ਭਾਰਤ ਤੇ ਚੀਨ ਵਿਚਕਾਰ ਸਰਹੱਦ 'ਤੇ ਤਣਾਅ ਨੂੰ ਲੈ ਕੇ ਕਮਾਂਡਰ ਪੱਧਰੀ ਗੱਲਬਾਤ ਹੋਈ, ਉੱਥੇ ਹੀ ਦੂਜੇ ਪਾਸੇ ਦੁਨੀਆਂ...

Rumors about Dawood Ibrahim death again after three years – ਤਿੰਨ ਸਾਲ ਬਾਅਦ ਫਿਰ ਫੈਲੀ ਦਾਊਦ ਇਬਰਾਹਿਮ ਦੀ ਮੌਤ ਦੀ ਅਫ਼ਵਾਹ, India Punjabi News

ਭਾਰਤ ਦੇ ਮੋਸਟ ਵਾਂਟੇਡ ਅਤੇ ਅੰਡਰਵਰਲਡ ਡੌਨ ਦਾਊਦ ਇਬਰਾਹਿਮ ਦੀ ਮੌਤ ਦੀ ਖ਼ਬਰ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਚ ਚਰਚਾ ਦਾ ਵਿਸ਼ਾ ਬਣੀ...

xxx web series on alt balaji fir against ekta kapoor in indore – XXX ਵੈੱਬਸੀਰੀਜ਼ ਨੂੰ ਲੈ ਕੇ ਏਕਤਾ ਕਪੂਰ ਦੀਆਂ ਮੁਸ਼ਕਲਾਂ ‘ਚ ਵਾਧਾ,...

ਮਸ਼ਹੂਰ ਨਿਰਮਾਤਾ ਏਕਤਾ ਕਪੂਰ ਵੈੱਬਸੀਰੀਜ਼ ਟ੍ਰਿਪਲ ਐਕਸ ਨੂੰ ਲੈ ਕੇ ਘਿਰਦੀ ਜਾ ਰਹੀ ਹੈ। ਬਿਹਾਰ ਤੋਂ ਬਾਅਦ ਹੁਣ ਮੱਧ ਪ੍ਰਦੇਸ਼ ਵਿੱਚ ਵੀ ਏਕਤਾ...

Haj 2020 very less chances for indians this year committee to refund cancellation – ਕੋਰੋਨਾ: ਭਾਰਤੀਆਂ ਦੇ ਹਜ ‘ਤੇ ਜਾਣ ਦੀ ਸੰਭਾਵਨਾ ਬਹੁਤ ਘੱਟ,...

ਕੋਰੋਨਾ ਮਹਾਂਮਾਰੀ ਕਾਰਨ ਇਸ ਸਾਲ ਭਾਰਤ ਤੋਂ ਹਜ ਉੱਤੇ ਲੋਕਾਂ ਦੇ ਜਾਣ ਦੀ ਸੰਭਾਵਨਾ ਬਹੁਤ ਘੱਟ ਹੈ, ਹਾਲਾਂਕਿ ਸਾਊਦੀ ਅਰਬ ਵੱਲੋਂ ਅੱਗੇ ਦੀ...