Complete Lockdown can curtail the danger of Corona Virus by 161 times – ਮੁਕੰਮਲ ਲੌਕਡਾਊਨ ਨਾਲ 161 ਗੁਣਾ ਘਟ ਜਾਂਦਾ ਹੈ ਕੋਰੋਨਾ ਵਾਇਰਸ ਦਾ ਖ਼ਤਰਾ, India Punjabi News

Must read

Prime Minister Narendra Modi light lamp in struggle against Corona virus – ਕੋਰੋਨਾ ਵਿਰੁਧ ਸੰਘਰਸ਼ ‘ਚ ਦੇਸ਼ ਵਾਸੀਆਂ ਨਾਲ PM ਮੋਦੀ ਨੇ ਜਗਾਏ ਦੀਵੇ,...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਜਿਥੇ ਇੱਕ ਪਾਸੇ ਪੂਰੇ ਦੇਸ਼ ਨੇ ਐਤਵਾਰ ਦੀ ਰਾਤ 9 ਵਜੇ ਦੀਵੇ ਜਗਾ ਕੇ ਇਸ ਗੱਲ ਦਾ...

India Govt declares distinctive competition during Corona Lockdown – ਭਾਰਤ ਸਰਕਾਰ ਨੇ ਕੋਰੋਨਾ–ਲੌਕਡਾਊਨ ’ਚ ਐਲਾਨਿਆ ਨਿਵੇਕਲਾ ਮੁਕਾਬਲਾ, India Punjabi News

ਅਜਿਹੇ ਵੇਲੇ ਜਦੋਂ ਦੇਸ਼ ਕੋਰੋਨਾ ਦੀ ਵਿਸ਼ਵ–ਪੱਧਰੀ ਮਹਾਂਮਾਰੀ ਦੇ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ; ਭਾਰਤ ਸਰਕਾਰ ਦੇ ਵਿਗਿਆਨ ਤੇ ਤਕਨਾਲੋਜੀ ਵਿਭਾਗ...

274 districts across the country have been affected due to Coronavirus till date ICMR said No evidence of COVID19 being airborne yet – ਦੇਸ਼...

ਕੋਰੋਨਾ ਦੇ ਕਹਿਰ ਨੇ ਦੇਸ਼ ਭਰ ਵਿੱਚ 274 ਜ਼ਿਲ੍ਹਿਆਂ ਨੂੰ ਪ੍ਰਭਾਵਤ ਕੀਤਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ...

Captain talks with Bhai Nirmal Singh s son and nephew – ਭਾਈ ਨਿਰਮਲ ਸਿੰਘ ਦੇ ਪੁੱਤਰ ਤੇ ਭਤੀਜੇ ਨਾਲ ਕੈਪਟਨ ਨੇ ਕੀਤੀ ਗੱਲਬਾਤ, ਦਿੱਤਾ...

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਿੱਚਰਵਾਰ ਨੂੰ ਹਜੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਪੁੱਤਰ ਤੇ ਭਤੀਜੇ ਨਾਲ...

ਹੋ ਸਕਦਾ ਹੈ ਕਿ 21 ਦਿਨਾਂ ਦਾ ਲੌਕਡਾਊਨ ਤੁਹਾਨੂੰ ਪਰੇਸ਼ਾਨ ਕਰ ਰਿਹਾ ਹੋਵੇ ਪਰ ਕੋਰੋਨਾ ਵਾਇਰਸ ਦੀ ਮਾਰੂ ਤੇ ਖ਼ਤਰਨਾਕ ਲਾਗ ਤੋਂ ਬਚਣ ਤੇ ਇਸ ਨੂੰ ਰੋਕਣ ਲਈ ਲੌਕਡਾਊਨ ਹੀ ਸਭ ਤੋਂ ਵਧੀਆ ਉਪਾਅ ਹੈ। ਅਮਰੀਕਾ ਦੀ ਮਿਸ਼ੀਗਨ ਯੂਨੀਵਰਸਿਟੀ ਦੀ ਖੋਜ ਦੱਸਦੀ ਹੈ ਕਿ ਇੱਕ ਹਫ਼ਤੇ ਦੇ ਮੁਕੰਮਲ ਲੌਕਡਾਊਨ ਨਾਲ ਕੋਰੋਨਾ ਦੀ ਸੰਭਾਵੀ ਛੂਤ/ਲਾਗ ਦਾ ਖ਼ਤਰਾ 161 ਗੁਣਾ ਘਟ ਜਾਂਦਾ ਹੈ।

ਇਹ ਲੌਕਡਾਊਨ ਅਸਲ ’ਚ; ਆਵਾਜਾਈ ਰੋਕਣ ਤੇ ਸੋਸ਼ਲ ਕੁਆਰਨਟੀਨ ਜਿਹੇ ਕਦਮਾਂ ਤੋਂ ਕਿਤੇ ਜ਼ਿਆਦਾ ਕਾਰਗਰ ਹੈ। ਮਿਸ਼ੀਗਨ ਯੂਨੀਵਰਸਿਟਾ ਦੇ ਅਧਿਐਨ ’ਚ ਦੱਸਿਆ ਗਿਆ ਹੈ ਕਿ ਜੇ ਕੋਰੋਨਾ ਵਾਇਰਸ ਨੂੰ ਰੋਕਣ ਲਈ ਕੋਈ ਉਪਾਅ ਨਾ ਕੀਤੇ ਗਏ, ਤਾਂ 15 ਮਈ ਤੱਕ ਹਰੇਕ ਇੱਕ ਲੱਖ ਆਬਾਦੀ ’ਚੋਂ 161 ਵਿਅਕਤੀ ਕੋਰੋਨਾ ਦੀ ਛੂਤ ਦੇ ਸ਼ਿਕਾਰ ਹੋ ਜਾਣਗੇ।

ਜੇ ਦੇਸ਼ ’ਚ ਇਸ ਦੌਰਾਨ ਆਵਾਜਾਈ ਉੱਤੇ ਪਾਬੰਦੀ ਲਾ ਦਿੱਤੀ ਜਾਵੇ, ਤਾਂ ਇਹ ਗਿਣਤੀ ਘਟ ਕੇ ਪ੍ਰਤੀ ਲੱਖ ਆਬਾਦੀ 48 ਰਹਿ ਜਾਵੇਗੀ। ਆਵਾਜਾਈ ਉੱਤੇ ਰੋਕ ਨਾਲ ਜੇ ਲੋਕਾਂ ਨੂੰ ਸੋਸ਼ਲ ਕੁਆਰਨਟਾਇਨ ਕਰ ਦਿੱਤਾ ਜਾਵੇ, ਤਾਂ ਹਰੇਕ ਲੱਖ ਪਿੱਛੇ 4 ਵਿਅਕਤੀ ਹੀ ਇਸ ਛੂਤ ਦੇ ਸ਼ਿਕਾਰ ਹੋਣਗੇ।

ਇੰਝ ਹੀ ਇੱਕ ਹਫ਼ਤੇ ਦਾ ਮੁਕੰਮਲ ਲੌਕਡਾਊਨ ਕੋਰੋਨਾ ਦੀ ਛੂਤ ਨੂੰ ਇੱਕ ਵਿਅਕਤੀ ਪ੍ਰਤੀ ਲੱਖ ਆਬਾਦੀ ’ਤੇ ਲਿਆ ਸਕਦਾ ਹੈ। ਮਾਹਿਰਾਂ ਦੀ ਮੰਨੀਏ, ਤਾਂ ਤਿੰਨ ਹਫ਼ਤਿਆਂ ਦਾ ਲੌਕਡਾਊਨ ਕੋਰੋਨਾ ਵਾਇਰਸ ਦੀ ਛੂਤ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਸਕਦਾ ਹੈ।

ਅਧਿਐਨ ’ਚ ਕਿਹਾ ਗਿਆ ਹੈ ਕਿ ਜੇ ਸਖ਼ਤ ਕਦਮ ਨਹੀਂ ਚੁੱਕੇ ਜਾਂਦੇ, ਤਾਂ ਦੇਸ਼ ਵਿੱਚ ਕੋਰੋਨਾ–ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਅਗਲੇ ਢਾਈ ਮਹੀਨਿਆਂ ’ਚ ਵਧ ਕੇ 16 ਤੋਂ ਵਧ ਜਾਵੇਗੀ। ਤਦ ਇਸ ਵਾਇਰਸ ਦੇ ਮਾਰੂ ਖ਼ਤਰਿਆਂ ਨੂੰ ਰੋਕਣਾ ਅਸੰਭਵ ਹੋ ਜਾਵੇਗਾ।

ਅਧਿਐਨ ’ਚ ਕਿਹਾ ਗਿਆ ਹੈ ਕਿ ਮੌਜੂਦਾ ਦਰ ਦੇ ਹਿਸਾਬ ਨਾਲ 15 ਅਪ੍ਰੈਲ ਤੱਕ ਕੋਰੋਨਾ ਦੀ ਛੂਤ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 4,800 ਤੱਕ ਪੁੱਜ ਜਾਵੇਗੀ। ਉਸ ਤੋਂ ਅਗਲੇ ਇੱਕ ਮਹੀਨੇ ’ਚ ਭਾਵ 15 ਮਈ ਤੱਕ 9.5 ਲੱਖ, ਇੰਕ ਜੂਨ ਤੱਕ 14.60 ਲੱਖ ਤੇ 15 ਜੂਨ ਤੱਕ 16.30 ਲੱਖ ਨੂੰ ਪਾਰ ਕਰ ਜਾਵੇਗਾ।

ਇਸ ਅਧਿਐਨ ਦੇ ਅੰਕੜੇ ਹੁਣ ਤੱਕ ਕਾਫ਼ੀ ਸਹੀ ਸਿੱਧ ਹੋਏ ਹਨ। ਅਧਿਐਨ ’ਚ 17, 18 ਅਤੇ 19 ਮਾਰਚ ਲਈ ਭਾਰਤ ਵਿੱਚ 119, 126 ਤੇ 133 ਮਾਮਲਿਆਂ ਦੀ ਭਵਿੱਖਬਾਣੀ ਕੀਤੀ ਗਈ ਸੀ। ਅਸਲ ’ ਇਨ੍ਹਾਂ ਤਰੀਕਾਂ ਨੂੰ ਕ੍ਰਮਵਾਰ 142, 156 ਅਤੇ 194 ਕੋਰੋਨਾ–ਪਾਜ਼ਿਟਿਵ ਮਾਮਲੇ ਦਰਜ ਕੀਤੇ ਗਏ ਸਨ।

Source link

- Advertisement -

More articles

LEAVE A REPLY

Please enter your comment!
Please enter your name here

- Advertisement -

Latest article

Prime Minister Narendra Modi light lamp in struggle against Corona virus – ਕੋਰੋਨਾ ਵਿਰੁਧ ਸੰਘਰਸ਼ ‘ਚ ਦੇਸ਼ ਵਾਸੀਆਂ ਨਾਲ PM ਮੋਦੀ ਨੇ ਜਗਾਏ ਦੀਵੇ,...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਜਿਥੇ ਇੱਕ ਪਾਸੇ ਪੂਰੇ ਦੇਸ਼ ਨੇ ਐਤਵਾਰ ਦੀ ਰਾਤ 9 ਵਜੇ ਦੀਵੇ ਜਗਾ ਕੇ ਇਸ ਗੱਲ ਦਾ...

India Govt declares distinctive competition during Corona Lockdown – ਭਾਰਤ ਸਰਕਾਰ ਨੇ ਕੋਰੋਨਾ–ਲੌਕਡਾਊਨ ’ਚ ਐਲਾਨਿਆ ਨਿਵੇਕਲਾ ਮੁਕਾਬਲਾ, India Punjabi News

ਅਜਿਹੇ ਵੇਲੇ ਜਦੋਂ ਦੇਸ਼ ਕੋਰੋਨਾ ਦੀ ਵਿਸ਼ਵ–ਪੱਧਰੀ ਮਹਾਂਮਾਰੀ ਦੇ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ; ਭਾਰਤ ਸਰਕਾਰ ਦੇ ਵਿਗਿਆਨ ਤੇ ਤਕਨਾਲੋਜੀ ਵਿਭਾਗ...

274 districts across the country have been affected due to Coronavirus till date ICMR said No evidence of COVID19 being airborne yet – ਦੇਸ਼...

ਕੋਰੋਨਾ ਦੇ ਕਹਿਰ ਨੇ ਦੇਸ਼ ਭਰ ਵਿੱਚ 274 ਜ਼ਿਲ੍ਹਿਆਂ ਨੂੰ ਪ੍ਰਭਾਵਤ ਕੀਤਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ...

Captain talks with Bhai Nirmal Singh s son and nephew – ਭਾਈ ਨਿਰਮਲ ਸਿੰਘ ਦੇ ਪੁੱਤਰ ਤੇ ਭਤੀਜੇ ਨਾਲ ਕੈਪਟਨ ਨੇ ਕੀਤੀ ਗੱਲਬਾਤ, ਦਿੱਤਾ...

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਿੱਚਰਵਾਰ ਨੂੰ ਹਜੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਪੁੱਤਰ ਤੇ ਭਤੀਜੇ ਨਾਲ...

Covid-19: Former Commandant gives Rs 5 lakh from his pension in relief fund – ਕੋਵਿਡ-19: ਸਾਬਕਾ ਕਮਾਂਡੈਂਟ ਨੇ ਪੈਨਸ਼ਨ `ਚੋਂ ਰਾਹਤ ਫੰਡ ’ਚ ਪਾਏ...

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨੋਵਲ ਕੋਰਨਾਵਾਇਰਸ ਨਾਲ ਨਜਿੱਠਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ...