Despite Corona Lockdown Area under Kharif Crops increased – ਕੋਰੋਨਾ–ਲੌਕਡਾਊਨ ਦੇ ਬਾਵਜੂਦ ਖ਼ਰੀਫ਼ ਦੀਆਂ ਫ਼ਸਲਾਂ ਹੇਠ ਰਕਬਾ ਵਧਿਆ, India Punjabi News

Must read

ਇਸਰੋ ਤੇ ਏਰੀਜ਼ ਪੁਲਾੜ ’ਚ ਭਵਿੱਖ ਦੀਆਂ ਚੁਣੌਤੀਆਂ ਦੀ ਮਿਲ ਕੇ ਕਰਨਗੇ ਪੜਚੋਲ

ਭਾਰਤੀ ਪੁਲਾੜ ਏਜੰਸੀ ਇਸਰੋ ਅਤੇ ਆਰਿਆਭੱਟ ਆਬਜ਼ਰਵੇਸ਼ਨ ਸਾਇੰਸ ਰਿਸਰਚ ਇੰਸਟੀਚਿ (ਏਆਰਆਈਈਐਸ) ਵਿਚਕਾਰ ਪੁਲਾੜ ਜਾਗਰੂਕਤਾ ਅਤੇ ਖਗੋਲ ਵਿਗਿਆਨ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ...

ਫੇਸਬੁੱਕ ਨੇ ਨਫ਼ਰਤ ਫੈਲਾਉਣ ਵਾਲੇ ਲਗਭਗ 200 ਖਾਤੇ ਹਟਾਏ

ਫੇਸਬੁੱਕ ਨੇ ਚਿੱਟੇ ਰੰਗ ਵਾਲਿਆਂ ਨੂੰ ਸਭ ਤੋਂ ਵਧੀਆ ਮੰਨਣ ਵਾਲੇ ਸਮੂਹਾਂ ਨਾਲ ਜੁੜੇ ਲਗਭਗ 200 ਸੋਸ਼ਲ ਮੀਡੀਆ ਅਕਾਉਂਟਸ ਨੂੰ ਹਟਾ ਦਿੱਤਾ ਹੈ। ਕੰਪਨੀ...

ਪੁਰਾਤਨ ਇਮਾਰਤਾਂ ਤੇ ਇਤਿਹਾਸਿਕ ਸਮਾਰਕਾਂ ਨੂੰ ਹਰਿਆਣਾ ਬਣਾਵੇਗਾ ਸੈਰ-ਸਪਾਟਾ ਕੇਂਦਰ

ਹਰਿਆਣਾ ਦੇ ਪੁਰਾਤੱਤਵ-ਅਜਾਇਬ ਘਰ ਅਤੇ ਕਿਰਤ-ਰੁਜਗਾਰ ਰਾਜ ਮੰਤਰੀ ਅਨੁਪ ਧਾਨਕ ਨੇ ਕਿਹਾ ਕਿ ਸੂਬੇ ਵਿਚ ਪੁਰਾਤੱਤਵ ਮਹਤੱਵਤਾ ਦੀ ਇਮਾਰਤਾਂ ਅਤੇ ਇਤਿਹਾਸਿਕ ਸਮਾਰਕਾਂ ਨੂੰ ਸੈਰ-ਸਪਾਟਾ...

ਨੇਪਾਲ ਦੀ ਸੰਸਦ 9 ਜੂਨ ਨੂੰ ਵਿਵਾਦਿਤ ਨਕਸ਼ੇ ਨੂੰ ਦੇ ਸਕਦੀ ਹੈ ਮਨਜ਼ੂਰੀ

ਨੇਪਾਲੀ ਸੰਸਦ ਦਾ ਪ੍ਰਤੀਨਿਧੀ ਸਦਨ (ਹੇਠਲੇ ਸਦਨ) ਨਵੇਂ ਰਾਜਨੀਤਿਕ ਨਕਸ਼ੇ ਲਈ 9 ਜੂਨ ਨੂੰ ਸੰਵਿਧਾਨਕ ਸੋਧ 'ਤੇ ਮੋਹਰ ਲਗਾਉਣ ਦੀ ਤਿਆਰੀ ਕਰ ਲਈ ਹੈ।...

ਗਰਮੀ ਦੀਆਂ ਭਾਵ ਸਾਉਣੀ ਜਾਂ ਖ਼ਰੀਫ਼ ਦੀਆਂ ਫਸਲਾਂ ਦਾ ਬਿਜਾਈ/ਲਵਾਈ ਹੇਠਲਾ ਰਕਬਾ ਇਸ ਤਰ੍ਹਾਂ ਹੈ:-
 

 

  • ਚਾਵਲ (ਝੋਨਾ): ਗਰਮੀਆਂ ਵਿੱਚ ਇਸ ਵਾਰ ਚਾਵਲ (ਝੋਨੇ) ਅਧੀਨ ਲਗਭਗ 34.87 ਲੱਖ ਹੈਕਟੇਅਰ ਰਕਬਾ ਆਇਆ, ਜਿਹੜਾ ਪਿਛਲੇ ਸਾਲ ਇਸੇ ਸਮੇਂ ਦੌਰਾਨ 25.29 ਲੱਖ ਹੈਕਟੇਅਰ ਸੀ।
  • ਦਾਲ਼ਾਂ: ਦਾਲ਼ਾਂ ਅਧੀਨ ਲਗਭਗ 12.82 ਲੱਖ ਹੈਕਟੇਅਰ ਰਕਬੇ ਵਿੱਚ ਖੇਤੀ ਹੋਈ। ਪਿਛਲੇ ਸਾਲ, ਇਸੇ ਮਿਆਦ ਦੌਰਾਨ ਇਹ ਰਕਬਾ 9.67 ਲੱਖ ਹੈਕਟੇਅਰ ਸੀ।
  • ਮੋਟੇ ਅਨਾਜ: ਮੋਟੇ ਅਨਾਜ ਅਧੀਨ ਲਗਭਗ 10.28 ਲੱਖ ਹੈਕਟੇਅਰ ਰਕਬਾ ਹੈ । ਪਿਛਲੇ ਸਾਲ ਇਸੇ ਮਿਆਦ ਦੇ ਦੌਰਾਨ ਇਹ ਰਕਬਾ 7.30 ਲੱਖ ਹੈਕਟੇਅਰ ਸੀ।
  • ਤੇਲ ਬੀਜ: ਪਿਛਲੇ ਸਾਲ ਦੀ ਇਸੇ ਮਿਆਦ ਦੇ ਦੌਰਾਨ 7.34 ਲੱਖ ਹੈਕਟੇਅਰ ਦੇ ਮੁਕਾਬਲੇ ਤੇਲ ਦੇ ਬੀਜਾਂ ਅਧੀਨ ਲਗਭਗ 9.28 ਲੱਖ ਹੈਕਟੇਅਰ ਰਕਬੇ ਦੀ ਕਵਰੇਜ ਕੀਤੀ ਗਈ।

 

ਇੰਝ ਲੌਕਡਾਊਨ ਦੇ ਬਾਵਜੁਦ ਦੇਸ਼ ਵਿੱਚ ਸਾਉਣੀ/ਖ਼ਰੀਫ਼ ਦੀਆਂ ਫ਼ਸਲਾਂ ਹੇਠਲਾ ਰਕਬਾ ਵਧਿਆ ਹੈ।

 

 

ਦਾਲ਼ਾਂ ਅਤੇ ਤੇਲ ਬੀਜਾਂ ਦੀ ਖਰੀਦ:-

ਨੈਫੈੱਡ (NAFED) ਦੁਆਰਾ ਲੌਕਡਾਊਨ ਦੀ ਮਿਆਦ ਦੌਰਾਨ 5.89 ਲੱਖ ਮੀਟ੍ਰਿਕ ਟਨ ਚਣੇ, 4.97 ਲੱਖ ਮੀਟ੍ਰਿਕ ਟਨ ਸਰ੍ਹੋਂ ਅਤੇ 4.99 ਲੱਖ ਮੀਟ੍ਰਿਕ ਅਰਹਰ (ਤੂਰ) ਦੀ ਖਰੀਦ ਕੀਤੀ ਗਈ ਹੈ।

 

ਕਣਕ ਦੀ ਖਰੀਦ-

 

ਰਬੀ ਮਾਰਕਿਟਿੰਗ ਸੀਜ਼ਨ (ਆਰਐੱਮਐੱਸ) 2020-21 ਵਿੱਚ ਕੁੱਲ 337.48 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚੀ ਹੈ, ਜਿਸ ਵਿੱਚੋਂ ਐੱਫਸੀਆਈ ਦੁਆਰਾ 326.96 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ।

 

ਪੀਐੱਮ-ਕਿਸਾਨ:

ਭਾਰਤ ਸਰਕਾਰ ਦੇ ਖੇਤੀਬਾੜੀ, ਸਹਿਕਾਰਤਾ ਅਤੇ ਕਿਸਾਨ ਭਲਾਈ ਵਿਭਾਗ, ਕੋਵਿਡ 19 ਮਹਾਮਾਰੀ ਦੇ ਮੱਦੇਨਜ਼ਰ ਲੌਕਡਾਊਨ ਦੇ ਸਮੇਂ ਦੌਰਾਨ ਖੇਤ ਪੱਧਰ ‘ਤੇ ਕਿਸਾਨਾਂ ਅਤੇ ਖੇਤੀਬਾੜੀ ਦੀਆਂ ਗਤੀਵਿਧੀਆਂ ਦੀ ਸਹੂਲਤ ਲਈ ਕਈ ਤਰ੍ਹਾਂ ਦੇ ਉਪਾਅ ਕਰ ਰਿਹਾ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਸਕੀਮ ਤਹਿਤ 24.3.2020 ਤੋਂ ਲੈ ਕੇ ਹੁਣ ਤੱਕ ਤਕਰੀਬਨ 9.55 ਕਰੋੜ ਕਿਸਾਨ ਪਰਿਵਾਰਾਂ ਨੂੰ ਲਾਭ ਪਹੁੰਚਾਇਆ ਗਿਆ ਹੈ, ਹੁਣ ਤੱਕ 19100.77 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।





Source link

- Advertisement -

More articles

LEAVE A REPLY

Please enter your comment!
Please enter your name here

- Advertisement -

Latest article

ਇਸਰੋ ਤੇ ਏਰੀਜ਼ ਪੁਲਾੜ ’ਚ ਭਵਿੱਖ ਦੀਆਂ ਚੁਣੌਤੀਆਂ ਦੀ ਮਿਲ ਕੇ ਕਰਨਗੇ ਪੜਚੋਲ

ਭਾਰਤੀ ਪੁਲਾੜ ਏਜੰਸੀ ਇਸਰੋ ਅਤੇ ਆਰਿਆਭੱਟ ਆਬਜ਼ਰਵੇਸ਼ਨ ਸਾਇੰਸ ਰਿਸਰਚ ਇੰਸਟੀਚਿ (ਏਆਰਆਈਈਐਸ) ਵਿਚਕਾਰ ਪੁਲਾੜ ਜਾਗਰੂਕਤਾ ਅਤੇ ਖਗੋਲ ਵਿਗਿਆਨ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ...

ਫੇਸਬੁੱਕ ਨੇ ਨਫ਼ਰਤ ਫੈਲਾਉਣ ਵਾਲੇ ਲਗਭਗ 200 ਖਾਤੇ ਹਟਾਏ

ਫੇਸਬੁੱਕ ਨੇ ਚਿੱਟੇ ਰੰਗ ਵਾਲਿਆਂ ਨੂੰ ਸਭ ਤੋਂ ਵਧੀਆ ਮੰਨਣ ਵਾਲੇ ਸਮੂਹਾਂ ਨਾਲ ਜੁੜੇ ਲਗਭਗ 200 ਸੋਸ਼ਲ ਮੀਡੀਆ ਅਕਾਉਂਟਸ ਨੂੰ ਹਟਾ ਦਿੱਤਾ ਹੈ। ਕੰਪਨੀ...

ਪੁਰਾਤਨ ਇਮਾਰਤਾਂ ਤੇ ਇਤਿਹਾਸਿਕ ਸਮਾਰਕਾਂ ਨੂੰ ਹਰਿਆਣਾ ਬਣਾਵੇਗਾ ਸੈਰ-ਸਪਾਟਾ ਕੇਂਦਰ

ਹਰਿਆਣਾ ਦੇ ਪੁਰਾਤੱਤਵ-ਅਜਾਇਬ ਘਰ ਅਤੇ ਕਿਰਤ-ਰੁਜਗਾਰ ਰਾਜ ਮੰਤਰੀ ਅਨੁਪ ਧਾਨਕ ਨੇ ਕਿਹਾ ਕਿ ਸੂਬੇ ਵਿਚ ਪੁਰਾਤੱਤਵ ਮਹਤੱਵਤਾ ਦੀ ਇਮਾਰਤਾਂ ਅਤੇ ਇਤਿਹਾਸਿਕ ਸਮਾਰਕਾਂ ਨੂੰ ਸੈਰ-ਸਪਾਟਾ...

ਨੇਪਾਲ ਦੀ ਸੰਸਦ 9 ਜੂਨ ਨੂੰ ਵਿਵਾਦਿਤ ਨਕਸ਼ੇ ਨੂੰ ਦੇ ਸਕਦੀ ਹੈ ਮਨਜ਼ੂਰੀ

ਨੇਪਾਲੀ ਸੰਸਦ ਦਾ ਪ੍ਰਤੀਨਿਧੀ ਸਦਨ (ਹੇਠਲੇ ਸਦਨ) ਨਵੇਂ ਰਾਜਨੀਤਿਕ ਨਕਸ਼ੇ ਲਈ 9 ਜੂਨ ਨੂੰ ਸੰਵਿਧਾਨਕ ਸੋਧ 'ਤੇ ਮੋਹਰ ਲਗਾਉਣ ਦੀ ਤਿਆਰੀ ਕਰ ਲਈ ਹੈ।...

ਦੇਸ਼ 'ਚ ਕੋਰੋਨਾ ਦਾ ਕਹਿਰ ; ਇੱਕ ਦਿਨ 'ਚ 300 ਲੋਕਾਂ ਦੀ ਮੌਤ, ਕੁੱਲ 6500 ਤੋਂ ਵੱਧ ਮੌਤਾਂ

ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਕੋਰੋਨਾ ਮਹਾਂਮਾਰੀ ਦੇ ਫੈਲਣ ਤੋਂ ਬਾਅਦ ਪਹਿਲੀ ਵਾਰ ਦੇਸ਼ 'ਚ 24 ਘੰਟੇ ਦੇ ਅੰਦਰ...