PM Modi gives Rs 500 to Amphan victims after visiting West Bengal and Odisha – PM ਮੋਦੀ ਨੇ ਪੱਛਮੀ ਬੰਗਾਲ ਤੇ ਓੜੀਸ਼ਾ ਦੇ ਦੌਰੇ ਪਿੱਛੋਂ ਅੰਫਾਨ ਪੀੜਤਾਂ ਲਈ ਦਿੱਤੇ 500 ਕਰੋੜ ਰੁਪਏ, India Punjabi News

Must read

ਸਾਊਥਾਲ ਦੇ ਗੁਰੂਘਰ ’ਤੇ ਸੰਤ ਭਿੰਡਰਾਂਵਾਲੇ ਦੀ ਤਸਵੀਰ ਤੋਂ ਸਿੱਖ ਸੰਗਤ ’ਚ ਹੰਗਾਮਾ

ਇੰਗਲੈਂਡ ਦੇ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ ਦੇ ਬਾਹਰ ਮੁੱਖ ਦੁਆਰ ’ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਵਿਸ਼ਾਲ ਤਸਵੀਰ ਲਾਏ ਜਾਣ ’ਤੇ ਸਿੱਖ ਸੰਗਤ...

ਇਸਰੋ ਤੇ ਏਰੀਜ਼ ਪੁਲਾੜ ’ਚ ਭਵਿੱਖ ਦੀਆਂ ਚੁਣੌਤੀਆਂ ਦੀ ਮਿਲ ਕੇ ਕਰਨਗੇ ਪੜਚੋਲ

ਭਾਰਤੀ ਪੁਲਾੜ ਏਜੰਸੀ ਇਸਰੋ ਅਤੇ ਆਰਿਆਭੱਟ ਆਬਜ਼ਰਵੇਸ਼ਨ ਸਾਇੰਸ ਰਿਸਰਚ ਇੰਸਟੀਚਿ (ਏਆਰਆਈਈਐਸ) ਵਿਚਕਾਰ ਪੁਲਾੜ ਜਾਗਰੂਕਤਾ ਅਤੇ ਖਗੋਲ ਵਿਗਿਆਨ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ...

ਫੇਸਬੁੱਕ ਨੇ ਨਫ਼ਰਤ ਫੈਲਾਉਣ ਵਾਲੇ ਲਗਭਗ 200 ਖਾਤੇ ਹਟਾਏ

ਫੇਸਬੁੱਕ ਨੇ ਚਿੱਟੇ ਰੰਗ ਵਾਲਿਆਂ ਨੂੰ ਸਭ ਤੋਂ ਵਧੀਆ ਮੰਨਣ ਵਾਲੇ ਸਮੂਹਾਂ ਨਾਲ ਜੁੜੇ ਲਗਭਗ 200 ਸੋਸ਼ਲ ਮੀਡੀਆ ਅਕਾਉਂਟਸ ਨੂੰ ਹਟਾ ਦਿੱਤਾ ਹੈ। ਕੰਪਨੀ...

ਪੁਰਾਤਨ ਇਮਾਰਤਾਂ ਤੇ ਇਤਿਹਾਸਿਕ ਸਮਾਰਕਾਂ ਨੂੰ ਹਰਿਆਣਾ ਬਣਾਵੇਗਾ ਸੈਰ-ਸਪਾਟਾ ਕੇਂਦਰ

ਹਰਿਆਣਾ ਦੇ ਪੁਰਾਤੱਤਵ-ਅਜਾਇਬ ਘਰ ਅਤੇ ਕਿਰਤ-ਰੁਜਗਾਰ ਰਾਜ ਮੰਤਰੀ ਅਨੁਪ ਧਾਨਕ ਨੇ ਕਿਹਾ ਕਿ ਸੂਬੇ ਵਿਚ ਪੁਰਾਤੱਤਵ ਮਹਤੱਵਤਾ ਦੀ ਇਮਾਰਤਾਂ ਅਤੇ ਇਤਿਹਾਸਿਕ ਸਮਾਰਕਾਂ ਨੂੰ ਸੈਰ-ਸਪਾਟਾ...

ਪੂਰੀ ਦੁਨੀਆ ਇੱਕ ਪਾਸੇ ਕੋਰੋਨਾ ਵਾਇਰਸ ਕਾਰਨ ਜੋ ਸਮੱਸਿਆ ਪੈਦਾ ਹੋਈ ਹੈ, ਜ਼ਿੰਦਗੀਆਂ ਬਚਾਉਣ ਲਈ ਦੁਨੀਆ ਜੰਗ ਲੜ ਰਹੀ ਹੈ। ਅਜਿਹੀ ਸੰਕਟ ਦੀ ਘੜੀ ਵਿੱਚ ਹਿੰਦੁਸ‍ਤਾਨ ਲਈ ਕੇਂਦਰ ਸਰਕਾਰ ਹੋਵੇ ਜਾਂ ਰਾਜ‍ ਸਰਕਾਰਾਂ ਹੋਣ, ਸਾਰੇ ਡਿਪਾਰਟਮੈਂਟ ਅਤੇ ਇੱਕ ਤਰ੍ਹਾਂ ਨਾਲ ਸਾਰੇ ਨਾਗਰਿਕ, ਇਹ ਕੋਰੋਨਾ ਵਾਇਰਸ ਦੀ ਲੜਾਈ ਵਿੱਚ ਪਿਛਲੇ ਦੋ-ਢਾਈ ਮਹੀਨੇ ਤੋਂ ਲੱਗੇ ਹੋਏ ਹਨ।

 

 

ਅਜਿਹੇ ਸਮੇਂ ਸਾਇਕ‍ਲੋਨ ਦਾ ਇੰਨਾ ਵੱਡਾ ਸੰਕਟ ਅਤੇ ਉਹ ਵੀ ਸੁਪਰ-ਸਾਇਕਲੋਨ, ਬਹੁਤ ਹੀ ਚਿੰਤਾ ਦਾ ਵਿਸ਼ਾ ਸੀ। ਬੰਗਾਲ ਜਾਂਦੇ-ਜਾਂਦੇ ਉਹ ਓਡੀਸ਼ਾ ਨੂੰ ਵੀ ਕਿੰਨਾ ਨੁਕਸਾਨ ਕਰ ਪਾਵੇਗਾ, ਇਹ ਹਮੇਸ਼ਾ ਚਿੰਤਾ ਦਾ ਵਿਸ਼ਾ ਬਣਿਆ ਰਿਹਾ। ਲੇਕਿਨ ਜਿਸ ਤਰ੍ਹਾਂ ਨਾਲ ਇੱਥੇ ਵਿਵਸ‍ਥਾਵਾਂ institutionalize ਹੋਈਆਂ ਹਨ, ਪਿੰਡ ਤੱਕ ਨਾਗਰਿਕਾਂ ਨੂੰ ਕੀ ਕਰਨਾ ਹੈ ਅਜਿਹੇ ਸੰਕਟ ਦੇ ਸਮੇਂ, ਇਸ ਦੀ ਭਲੀ-ਭਾਂਤੀ ਜਾਣਕਾਰੀ ਹੋਣ ਦੇ ਕਾਰਨ ਇੱਥੇ ਜੀਵਨ ਬਚਾਉਣ ਵਿੱਚ ਬਹੁਤ ਵੱਡੀ ਸਫ਼ਲਤਾ ਮਿਲੀ ਹੈ। ਅਤੇ ਇਸਦੇ ਲਈ ਓਡੀਸ਼ਾ ਦੇ ਨਾਗਰਿਕ, ਓਡੀਸ਼ਾ ਦਾ ਪ੍ਰਸ਼ਾਸਨ ਅਤੇ ਓਡੀਸ਼ਾ ਦੇ ਮੁੱਖ‍ ਮੰਤਰੀ ਸ਼੍ਰੀਮਾਨ ਨਵੀਨ ਬਾਬੂ ਉਨ੍ਹਾਂ ਦੀ ਪੂਰੀ ਟੀਮ ਸ਼ਲਾਘਾ ਦੇ ਹੱਕਦਾਰ ਹਨ।

 

 

ਲੇਕਿਨ ਜਦੋਂ ਇੰਨੀ ਵੱਡੀ ਕੁਦਰਤੀ ਆਪਦਾ ਆਉਂਦੀ ਹੈ, ਤਦ ਸੰਪਤੀ ਦਾ ਨੁਕਸਾਨ ਤਾਂ ਹੁੰਦਾ ਹੀ ਹੈ।  ਪੱਛਮ ਬੰਗਾਲ ਦੀ ਤੁਲਨਾ ਵਿੱਚ ਓਡੀਸ਼ਾ ਵਿੱਚ ਓਨਾ ਨੁਕਸਾਨ ਨਹੀਂ ਹੋਇਆ ਹੈ, ਲੇਕਿਨ ਜਾਂਦੇ – ਜਾਂਦੇ ਵੀ ਉਹ ਪੂੰਛ ਪਟਕ ਕੇ ਤਾਂ ਜਾਂਦਾ ਹੀ ਹੈ, ਅਜਿਹੇ ਪ੍ਰਕਾਰ ਦਾ ਸੰਕਟ। ਅਤੇ ਇਸ ਲਈ ਹਾਊਸਿੰਗ ਵਿੱਚ,  ਐਗਰੀਕਲ‍ਚਰ ਵਿੱਚ, ਪਾਵਰ ਵਿੱਚ, ਕਮਿਊਨੀਕੇਸ਼ਨ ਵਿੱਚ, ਇੰਫਰਾਸ‍ਟਰਕ‍ਚਰ ਵਿੱਚ ਜੋ ਨੁਕਸਾਨ ਹੋਇਆ ਹੈ ਤਾਂ ਮੈਂ ਅੱਜ ਪੂਰਾ‍ ਵਿਸਥਾਰਪੂਰਬਕ ਜਾਇਜ਼ਾ ਲਿਆ ਹੈ। ਰਾਜ‍ ਸਰਕਾਰ ਨੇ ਵੀ ਵਿਸ‍ਤਾਰ ਨਾਲ ਮੇਰੇ ਸਾਹਮਣੇ ਸਾਰੀਆਂ ਗੱਲਾਂ ਰੱਖੀਆਂ ਹਨ।

 

 

ਇੱਥੋਂ ਦੀ ਸਰਕਾਰ ਦੀ ਵਿਵਸਥਾ ਦੀ ਤਰਫੋਂ ਬਹੁਤ ਹੀ ਜਲ‍ਦੀ ਉਸ ਦਾ ਵਿਸ਼ਲੇਸ਼ਣ/ਮੁਲਾਂਕਣ ਕਰਕੇ ਰਿਪੋਰਟ ਭਾਰਤ ਸਰਕਾਰ ਨੂੰ ਮਿਲੇਗੀ। ਭਾਰਤ ਸਰਕਾਰ ਦੀ ਟੀਮ ਵੀ ਤਤ‍ਕਾਲ ਇੱਥੇ ਪੁੱਜੇਗੀ ਅਤੇ ਪੂਰੀ ਪਰਿਸਥਿਤੀ ਦਾ review ਕਰ ਕੇ ਲੰਬੇ ਸਮੇਂ ਲਈ relief ਹੋਵੇ, restore ਕਰਨ ਦੀ ਗੱਲ ਹੋਵੇ, ਮੁੜ–ਵਸੇਬੇ ਦੀ ਗੱਲ ਹੋਵੇ; ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਤਰਜੀਹ ਦਿੰਦੇ ਹੋਏ ਕੰਮ ਅੱਗੇ ਵਧਾਇਆ ਜਾਵੇਗਾ ।

 

 

ਲੇਕਿਨ ਤਤ‍ਕਾਲ ਜ਼ਰੂਰਤ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਸਰਕਾਰ ਦੀ ਤਰਫੋਂ 500 ਕਰੋੜ ਰੁਪਏ ਅਡਵਾਂਸ ਵਿਵਸਥਾ ਦੇ ਰੂਪ ਵਿੱਚ ਦੇਣ ਦਾ ਅਸੀਂ ਫ਼ੈਸਲਾ ਕੀਤਾ ਹੈ। ਅਤੇ ਬਾਕੀ ਜ਼ਰੂਰਤਾਂ ਇੱਕ ਵਾਰ complete survey ਹੋਣ ਦੇ ਬਾਅਦ, rehabilitation ਦੀ ਪੂਰੀ ਯੋਜਨਾ ਬਣਨ ਦੇ ਬਾਅਦ ਭਾਰਤ ਸਰਕਾਰ ਵੀ ਮੋਢੇ ਨਾਲ ਮੋਢਾ ਮਿਲਾ ਕੇ ਉੜੀਸਾ ਦੇ ਵਿਕਾਸ ਦੀ ਯਾਤਰਾ ਵਿੱਚ ਅਤੇ ਇਸ ਸੰਕਟ ਦੀ ਘੜੀ ਤੋਂ ਬਾਹਰ ਨਿਕਲਣ ਦੇ ਕੰਮ ਵਿੱਚ ਪੂਰੀ ਤਰ੍ਹਾਂ ਮਦਦ ਕਰੇਗੀ।

 

ਬਹੁਤ-ਬਹੁਤ ਧੰਨਵਾਦ।





Source link

- Advertisement -

More articles

LEAVE A REPLY

Please enter your comment!
Please enter your name here

- Advertisement -

Latest article

ਸਾਊਥਾਲ ਦੇ ਗੁਰੂਘਰ ’ਤੇ ਸੰਤ ਭਿੰਡਰਾਂਵਾਲੇ ਦੀ ਤਸਵੀਰ ਤੋਂ ਸਿੱਖ ਸੰਗਤ ’ਚ ਹੰਗਾਮਾ

ਇੰਗਲੈਂਡ ਦੇ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ ਦੇ ਬਾਹਰ ਮੁੱਖ ਦੁਆਰ ’ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਵਿਸ਼ਾਲ ਤਸਵੀਰ ਲਾਏ ਜਾਣ ’ਤੇ ਸਿੱਖ ਸੰਗਤ...

ਇਸਰੋ ਤੇ ਏਰੀਜ਼ ਪੁਲਾੜ ’ਚ ਭਵਿੱਖ ਦੀਆਂ ਚੁਣੌਤੀਆਂ ਦੀ ਮਿਲ ਕੇ ਕਰਨਗੇ ਪੜਚੋਲ

ਭਾਰਤੀ ਪੁਲਾੜ ਏਜੰਸੀ ਇਸਰੋ ਅਤੇ ਆਰਿਆਭੱਟ ਆਬਜ਼ਰਵੇਸ਼ਨ ਸਾਇੰਸ ਰਿਸਰਚ ਇੰਸਟੀਚਿ (ਏਆਰਆਈਈਐਸ) ਵਿਚਕਾਰ ਪੁਲਾੜ ਜਾਗਰੂਕਤਾ ਅਤੇ ਖਗੋਲ ਵਿਗਿਆਨ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ...

ਫੇਸਬੁੱਕ ਨੇ ਨਫ਼ਰਤ ਫੈਲਾਉਣ ਵਾਲੇ ਲਗਭਗ 200 ਖਾਤੇ ਹਟਾਏ

ਫੇਸਬੁੱਕ ਨੇ ਚਿੱਟੇ ਰੰਗ ਵਾਲਿਆਂ ਨੂੰ ਸਭ ਤੋਂ ਵਧੀਆ ਮੰਨਣ ਵਾਲੇ ਸਮੂਹਾਂ ਨਾਲ ਜੁੜੇ ਲਗਭਗ 200 ਸੋਸ਼ਲ ਮੀਡੀਆ ਅਕਾਉਂਟਸ ਨੂੰ ਹਟਾ ਦਿੱਤਾ ਹੈ। ਕੰਪਨੀ...

ਪੁਰਾਤਨ ਇਮਾਰਤਾਂ ਤੇ ਇਤਿਹਾਸਿਕ ਸਮਾਰਕਾਂ ਨੂੰ ਹਰਿਆਣਾ ਬਣਾਵੇਗਾ ਸੈਰ-ਸਪਾਟਾ ਕੇਂਦਰ

ਹਰਿਆਣਾ ਦੇ ਪੁਰਾਤੱਤਵ-ਅਜਾਇਬ ਘਰ ਅਤੇ ਕਿਰਤ-ਰੁਜਗਾਰ ਰਾਜ ਮੰਤਰੀ ਅਨੁਪ ਧਾਨਕ ਨੇ ਕਿਹਾ ਕਿ ਸੂਬੇ ਵਿਚ ਪੁਰਾਤੱਤਵ ਮਹਤੱਵਤਾ ਦੀ ਇਮਾਰਤਾਂ ਅਤੇ ਇਤਿਹਾਸਿਕ ਸਮਾਰਕਾਂ ਨੂੰ ਸੈਰ-ਸਪਾਟਾ...

ਨੇਪਾਲ ਦੀ ਸੰਸਦ 9 ਜੂਨ ਨੂੰ ਵਿਵਾਦਿਤ ਨਕਸ਼ੇ ਨੂੰ ਦੇ ਸਕਦੀ ਹੈ ਮਨਜ਼ੂਰੀ

ਨੇਪਾਲੀ ਸੰਸਦ ਦਾ ਪ੍ਰਤੀਨਿਧੀ ਸਦਨ (ਹੇਠਲੇ ਸਦਨ) ਨਵੇਂ ਰਾਜਨੀਤਿਕ ਨਕਸ਼ੇ ਲਈ 9 ਜੂਨ ਨੂੰ ਸੰਵਿਧਾਨਕ ਸੋਧ 'ਤੇ ਮੋਹਰ ਲਗਾਉਣ ਦੀ ਤਿਆਰੀ ਕਰ ਲਈ ਹੈ।...