Dairy Development Department has set up laboratories at district level for milk testing – ਦੁੱਧ ਦੀ ਪਰਖ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ‘ਤੇ ਲੈਬਾਟਰੀਆਂ ਸਥਾਪਤ, Punjab Punjabi News

Must read

ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਨੇ WHO ਛੱਡਣ ਦੀ ਦਿੱਤੀ ਧਮਕੀ

ਦੁਨੀਆਂ ਭਰ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 68,79,502 ਤਕ ਪਹੁੰਚ ਗਈ ਹੈ, ਜਦਕਿ ਮਰਨ ਵਾਲਿਆਂ ਦਾ ਅੰਕੜਾ ਵੀ 3,98,737 ਹੋ ਗਿਆ ਹੈ। ਇਸ...

ਆਤਮਨਿਰਭਰ ਭਾਰਤ ਬਨਣ ਲਈ ਹਰਿਆਣਾ ’ਚ ਅਣਗਿਣਤ ਸੰਭਾਵਨਾਵਾਂ: CM ਹਰਿਆਣਾ

ਹਰਿਆਣਾ ਵਿਚ ਆਤਮਨਿਰਭਰ ਭਾਰਤ ਬਨਣ ਦੇ ਵਿਜਨ ਨੂੰ ਸਾਕਾਰ ਕਰਨ ਦੀ ਅਪਾਰ ਸੰਭਾਵਨਾਵਾਂ ਹਨ ਅਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਦਿੱਤੇ ਗਏ ਆਤਮਨਿਰਭਰ...

ਸਾਊਥਾਲ ਦੇ ਗੁਰੂਘਰ ’ਤੇ ਸੰਤ ਭਿੰਡਰਾਂਵਾਲੇ ਦੀ ਤਸਵੀਰ ਤੋਂ ਸਿੱਖ ਸੰਗਤ ’ਚ ਹੰਗਾਮਾ

ਇੰਗਲੈਂਡ ਦੇ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ ਦੇ ਬਾਹਰ ਮੁੱਖ ਦੁਆਰ ’ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਵਿਸ਼ਾਲ ਤਸਵੀਰ ਲਾਏ ਜਾਣ ’ਤੇ ਸਿੱਖ ਸੰਗਤ...

ਇਸਰੋ ਤੇ ਏਰੀਜ਼ ਪੁਲਾੜ ’ਚ ਭਵਿੱਖ ਦੀਆਂ ਚੁਣੌਤੀਆਂ ਦੀ ਮਿਲ ਕੇ ਕਰਨਗੇ ਪੜਚੋਲ

ਭਾਰਤੀ ਪੁਲਾੜ ਏਜੰਸੀ ਇਸਰੋ ਅਤੇ ਆਰਿਆਭੱਟ ਆਬਜ਼ਰਵੇਸ਼ਨ ਸਾਇੰਸ ਰਿਸਰਚ ਇੰਸਟੀਚਿ (ਏਆਰਆਈਈਐਸ) ਵਿਚਕਾਰ ਪੁਲਾੜ ਜਾਗਰੂਕਤਾ ਅਤੇ ਖਗੋਲ ਵਿਗਿਆਨ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ...

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਦੀ ਪਰਖ ਮੁਫ਼ਤ ਕੀਤੀ ਜਾਵੇਗੀ

 

ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸੂਬੇ ਭਰ ਵਿੱਚ ਚਲਾਈਆਂ ਜਾਰੀਆਂ ਵੱਖ ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਜ਼ਿਲ੍ਹਾ ਪੱਧਰ ‘ਤੇ ਦੁੱਧ ਦੀ ਗੁੱਣਵਤਾ ਅਤੇ ਮਿਲਾਵਟ ਨੂੰ ਪਰਖਣ ਲਈ ਵਿਸ਼ੇਸ਼ ਲੈਬਾਟਰੀਆਂ ਸਥਾਪਤ ਕੀਤੀਆਂ ਹਨ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਗੈਰ ਸਮਾਜੀ ਅਨਸਰਾਂ ਨੂੰ ਨੱਥ ਪਾਉਣ ਅਤੇ ਸੂਬੇ ਦੇ ਲੋਕਾਂ ਨੂੰ ਬਿਨਾਂ ਮਿਲਾਵਟਰ ਦੇ ਦੁੱਧ ਉਪਲਬੱਧ ਕਰਵਾਉਣ ਲਈ ਵਿਭਾਗ ਦੇ ਸਾਰੇ ਜ਼ਿਲ੍ਹਾ ਪੱਧਰੀ ਦਫ਼ਤਰਾਂ ਅਤੇ ਸਿਖਲਾਈ ਕੇਂਦਰਾਂ ਵਿੱਚ ਦੁੱਧ ਦੀ ਗੁੱਣਵਤਾ ਅਤੇ ਮਿਲਾਵਟ ਨੂੰ ਪਰਖਣ ਲਈ ਵਿਸ਼ੇਸ਼ ਲੈਬਾਟਰੀਆਂ ਸਥਾਪਤ ਕੀਤੀਆਂ ਹਨ।

 

ਦੁੱਧ ਦੀ ਜਾਂਚ ਦੇ ਨਤੀਜੇ ਮੌਕੇ ‘ਤੇ ਹੀ ਖਪਤਕਾਰ ਨੂੰ ਦਿੱਤੇ ਜਾਣਗੇ

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗੀ ਕਰਮਚਾਰੀਆਂ ਨੂੰ ਦੁੱਧ ਪਰਖ ਸਬੰਧੀ ਸਿਖਲਾਈ ਦੇ ਕੇ ਤੈਨਾਤ ਕੀਤਾ ਗਿਆ ਹੈ। ਕੋਈ ਵੀ ਖਪਤਕਾਰ ਆਪਣੇ ਜ਼ਿਲ੍ਹੇ ਦੇ ਦਫ਼ਤਰ ਜਾਂ ਨੇੜੇ ਦੇ ਸਿਖਲਾਈ ਕੇਂਦਰ ਵਿੱਚ ਸਵੇਰੇ 9.00 ਵਜੇ ਤੋਂ 11.00 ਵਜੇ ਤੱਕ 50 ਗ੍ਰਾਮ ਬਿਨਾਂ ਉਬਾਲੇ ਦੁੱਧ ਦਾ ਨਮੂਨਾ ਲੈ ਕੇ ਚੈਕ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੁੱਧ ਦੀ ਜਾਂਚ ਮੁਫਤ ਕੀਤੀ ਜਾਵੇਗੀ ਅਤੇ ਜਿਸ ਦਾ ਨਤੀਜਾ ਮੌਕੇ ‘ਤੇ ਹੀ ਦਿੱਤਾ ਜਾਵੇਗਾ।

 

ਸ੍ਰੀ ਬਾਜਵਾ ਨੇ ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਤਰ੍ਹਾਂ ਦੁੱਧ ਪਰਖ ਕਰਵਾ ਕੇ ਅਸੀਂ ਯਕੀਨੀ ਬਣਾ ਸਕਦੇ ਹਾਂ ਕਿ ਅਸੀਂ ਜਿਸ ਭਾਅ ਦੁੱਧ ਖ਼ਰੀਦਦੇ ਹਾਂ ਕਿ ਉਹ ਸਾਡੇ ਪੈਸਿਆਂ ਦਾ ਪੂਰਾ ਮੁੱਲ ਮੋੜਦਾ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਸਕਦਾ ਹੈ ਕੀ ਦੁੱਧ ਰਾਹੀਂ ਅਸੀਂ ਆਪਣੇ ਬੱਚਿਆਂ ਨੂੰ ਕੋਈ ਹਾਨੀਕਾਰਕ ਤੱਤ ਤਾਂ ਨਹੀਂ ਪਿਲਾ ਰਹੇ।

 





Source link

- Advertisement -

More articles

LEAVE A REPLY

Please enter your comment!
Please enter your name here

- Advertisement -

Latest article

ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਨੇ WHO ਛੱਡਣ ਦੀ ਦਿੱਤੀ ਧਮਕੀ

ਦੁਨੀਆਂ ਭਰ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 68,79,502 ਤਕ ਪਹੁੰਚ ਗਈ ਹੈ, ਜਦਕਿ ਮਰਨ ਵਾਲਿਆਂ ਦਾ ਅੰਕੜਾ ਵੀ 3,98,737 ਹੋ ਗਿਆ ਹੈ। ਇਸ...

ਆਤਮਨਿਰਭਰ ਭਾਰਤ ਬਨਣ ਲਈ ਹਰਿਆਣਾ ’ਚ ਅਣਗਿਣਤ ਸੰਭਾਵਨਾਵਾਂ: CM ਹਰਿਆਣਾ

ਹਰਿਆਣਾ ਵਿਚ ਆਤਮਨਿਰਭਰ ਭਾਰਤ ਬਨਣ ਦੇ ਵਿਜਨ ਨੂੰ ਸਾਕਾਰ ਕਰਨ ਦੀ ਅਪਾਰ ਸੰਭਾਵਨਾਵਾਂ ਹਨ ਅਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਦਿੱਤੇ ਗਏ ਆਤਮਨਿਰਭਰ...

ਸਾਊਥਾਲ ਦੇ ਗੁਰੂਘਰ ’ਤੇ ਸੰਤ ਭਿੰਡਰਾਂਵਾਲੇ ਦੀ ਤਸਵੀਰ ਤੋਂ ਸਿੱਖ ਸੰਗਤ ’ਚ ਹੰਗਾਮਾ

ਇੰਗਲੈਂਡ ਦੇ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ ਦੇ ਬਾਹਰ ਮੁੱਖ ਦੁਆਰ ’ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਵਿਸ਼ਾਲ ਤਸਵੀਰ ਲਾਏ ਜਾਣ ’ਤੇ ਸਿੱਖ ਸੰਗਤ...

ਇਸਰੋ ਤੇ ਏਰੀਜ਼ ਪੁਲਾੜ ’ਚ ਭਵਿੱਖ ਦੀਆਂ ਚੁਣੌਤੀਆਂ ਦੀ ਮਿਲ ਕੇ ਕਰਨਗੇ ਪੜਚੋਲ

ਭਾਰਤੀ ਪੁਲਾੜ ਏਜੰਸੀ ਇਸਰੋ ਅਤੇ ਆਰਿਆਭੱਟ ਆਬਜ਼ਰਵੇਸ਼ਨ ਸਾਇੰਸ ਰਿਸਰਚ ਇੰਸਟੀਚਿ (ਏਆਰਆਈਈਐਸ) ਵਿਚਕਾਰ ਪੁਲਾੜ ਜਾਗਰੂਕਤਾ ਅਤੇ ਖਗੋਲ ਵਿਗਿਆਨ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ...

ਫੇਸਬੁੱਕ ਨੇ ਨਫ਼ਰਤ ਫੈਲਾਉਣ ਵਾਲੇ ਲਗਭਗ 200 ਖਾਤੇ ਹਟਾਏ

ਫੇਸਬੁੱਕ ਨੇ ਚਿੱਟੇ ਰੰਗ ਵਾਲਿਆਂ ਨੂੰ ਸਭ ਤੋਂ ਵਧੀਆ ਮੰਨਣ ਵਾਲੇ ਸਮੂਹਾਂ ਨਾਲ ਜੁੜੇ ਲਗਭਗ 200 ਸੋਸ਼ਲ ਮੀਡੀਆ ਅਕਾਉਂਟਸ ਨੂੰ ਹਟਾ ਦਿੱਤਾ ਹੈ। ਕੰਪਨੀ...