Massive Fire breaks out at Sanitizer factory in Gurugram – ਸੈਨੀਟਾਇਜ਼ਰ ਬਣਾਉਣ ਦੀ ਫੈਕਟਰੀ ‘ਚ ਭਿਆਨਕ ਅੱਗ, ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ, India Punjabi News

Must read

ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਨੇ WHO ਛੱਡਣ ਦੀ ਦਿੱਤੀ ਧਮਕੀ

ਦੁਨੀਆਂ ਭਰ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 68,79,502 ਤਕ ਪਹੁੰਚ ਗਈ ਹੈ, ਜਦਕਿ ਮਰਨ ਵਾਲਿਆਂ ਦਾ ਅੰਕੜਾ ਵੀ 3,98,737 ਹੋ ਗਿਆ ਹੈ। ਇਸ...

ਆਤਮਨਿਰਭਰ ਭਾਰਤ ਬਨਣ ਲਈ ਹਰਿਆਣਾ ’ਚ ਅਣਗਿਣਤ ਸੰਭਾਵਨਾਵਾਂ: CM ਹਰਿਆਣਾ

ਹਰਿਆਣਾ ਵਿਚ ਆਤਮਨਿਰਭਰ ਭਾਰਤ ਬਨਣ ਦੇ ਵਿਜਨ ਨੂੰ ਸਾਕਾਰ ਕਰਨ ਦੀ ਅਪਾਰ ਸੰਭਾਵਨਾਵਾਂ ਹਨ ਅਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਦਿੱਤੇ ਗਏ ਆਤਮਨਿਰਭਰ...

ਸਾਊਥਾਲ ਦੇ ਗੁਰੂਘਰ ’ਤੇ ਸੰਤ ਭਿੰਡਰਾਂਵਾਲੇ ਦੀ ਤਸਵੀਰ ਤੋਂ ਸਿੱਖ ਸੰਗਤ ’ਚ ਹੰਗਾਮਾ

ਇੰਗਲੈਂਡ ਦੇ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ ਦੇ ਬਾਹਰ ਮੁੱਖ ਦੁਆਰ ’ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਵਿਸ਼ਾਲ ਤਸਵੀਰ ਲਾਏ ਜਾਣ ’ਤੇ ਸਿੱਖ ਸੰਗਤ...

ਇਸਰੋ ਤੇ ਏਰੀਜ਼ ਪੁਲਾੜ ’ਚ ਭਵਿੱਖ ਦੀਆਂ ਚੁਣੌਤੀਆਂ ਦੀ ਮਿਲ ਕੇ ਕਰਨਗੇ ਪੜਚੋਲ

ਭਾਰਤੀ ਪੁਲਾੜ ਏਜੰਸੀ ਇਸਰੋ ਅਤੇ ਆਰਿਆਭੱਟ ਆਬਜ਼ਰਵੇਸ਼ਨ ਸਾਇੰਸ ਰਿਸਰਚ ਇੰਸਟੀਚਿ (ਏਆਰਆਈਈਐਸ) ਵਿਚਕਾਰ ਪੁਲਾੜ ਜਾਗਰੂਕਤਾ ਅਤੇ ਖਗੋਲ ਵਿਗਿਆਨ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ...

ਸ਼ਨਿੱਚਰਵਾਰ ਸਵੇਰੇ ਦਿੱਲੀ-ਜੈਪੁਰ ਹਾਈਵੇਅ ‘ਤੇ ਖੇੜਕੀ ਦੌਲਾ ਟੌਲ ਨੇੜੇ ਇਕ ਸੈਨੀਟਾਈਜ਼ਰ ਫੈਕਟਰੀ ਵਿੱਚ ਭਿਆਨਕ ਅੱਗ ਲੱਗੀ। ਫੈਕਟਰੀ ਵਿੱਚ ਅੱਗ ਲੱਗਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀਆਂ 20 ਫਾਇਰ ਬ੍ਰਿਗੇਡ ਗੱਡੀਆਂ ਅੱਗ ਉੱਤੇ ਕਾਬੂ ਪਾਉਣ ਲਈ ਕੋਸ਼ਿਸ਼ਾਂ ਕਰ ਰਹੀਆਂ ਹਨ। ਫੈਕਟਰੀ ਵਿੱਚ ਅੱਗ ਲੱਗਣ ਤੋਂ ਬਾਅਦ ਨੇੜਲੇ ਇਲਾਕੇ ਨੂੰ ਖ਼ਾਲੀ ਕਰ ਲਿਆ ਗਿਆ ਹੈ।

ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀ ਸਵੇਰ ਤੋਂ ਹੀ ਅੱਗ ਬੁਝਾ ਵਿੱਚ ਲੱਗੇ ਹੋਏ ਹਨ। ਕਰੀਬ ਤਿੰਨ ਘੰਟਿਆਂ ਤੋਂ ਲਗਾਤਾਰ ਅੱਗ ਲੱਗੀ ਹੋਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਖੇੜਕੀ ਦੌਲਾ ਟੌਲ ਨੇੜੇ ਸਟੈਲਾ ਨਾਮ ਦੀ ਇਕ ਕੰਪਨੀ ਹੈ। ਇਸ ਕੰਪਨੀ ਵਿੱਚ ਪਰਫਿਊਮ ਅਤੇ ਡਾਇਓ ਬਣਦੇ ਹਨ, ਪਰ ਕੋਰੋਨਾ ਇਨਫੈਕਸ਼ਨ ਫੈਲਣ ਤੋਂ ਬਾਅਦ ਹੁਣ ਇਸ ਕੰਪਨੀ ਵਿੱਚ ਸੈਨੀਟਾਈਜ਼ਰ ਵੀ ਬਣਾਏ ਜਾਣ ਲੱਗੇ ਹਨ।

 

ਕੰਪਨੀ ਨੂੰ ਸ਼ਨਿੱਚਰਵਾਰ ਸਵੇਰੇ ਸਾਢੇ 9 ਵਜੇ ਬੇਸਮੈਂਟ ਵਿੱਚ ਅੱਗ ਲੱਗ ਗਈ। ਜਦੋਂ ਅੱਗ ਲੱਗੀ ਤਾਂ ਕੰਪਨੀ ਦੇ ਕਰਮਚਾਰੀਆਂ ਨੇ ਪਹਿਲਾਂ ਖੁਦ ਹੀ  ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਅੱਗ ‘ਤੇ ਕਾਬੂ ਨਾ ਆਉਣ ‘ਤੇ ਫਾਇਰ ਵਿਭਾਗ ਨੂੰ ਸੂਚਿਤ ਕੀਤਾ ਗਿਆ।

ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਭੀਮ ਨਗਰ ਸਟੇਸ਼ਨ ਅਤੇ ਮਾਨੇਸਰ ਸਟੇਸ਼ਨ ਤੋਂ ਵੀ ਗੱਡੀਆਂ ਨੂੰ ਮੌਕੇ ਉੱਤੇ ਬੁਲਾਇਆ ਗਿਆ। ਸਵੇਰ ਤੋਂ ਹੀ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ, ਪਰ ਹੁਣ ਤੱਕ ਅੱਗ ਉੱਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਕੰਪਨੀ ਵਿੱਚ ਪਏ ਕੈਮੀਕਲ ਦੇ ਕਾਰਨ ਅੱਗ ਹੌਲੀ ਹੌਲੀ ਵੱਧਦੀ ਰਹੀ। ਹਾਲਾਂਕਿ, ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਬਾਹਰ ਲੱਗੀ ਅੱਗ ‘ਤੇ ਕਾਬੂ ਪਾਉਣ ਤੋਂ ਬਾਅਦ ਅੰਦਰ ਦਾਖ਼ਲ ਹੋਏ ਅਤੇ ਲਗਾਤਾਰ ਕਰੀਬ ਤਿੰਨ ਘੰਟਿਆਂ ਤੋਂ ਲਗਾਤਾਰ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਾਇਰ ਬ੍ਰਿਗੇਡ ਵਿਭਾਗ ਦੀਆਂ 20 ਗੱਡੀਆਂ ਮੌਕੇ ‘ਤੇ ਲੱਗੀਆਂ ਹੋਈਆਂ ਹਨ।

 





Source link

- Advertisement -

More articles

LEAVE A REPLY

Please enter your comment!
Please enter your name here

- Advertisement -

Latest article

ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਨੇ WHO ਛੱਡਣ ਦੀ ਦਿੱਤੀ ਧਮਕੀ

ਦੁਨੀਆਂ ਭਰ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 68,79,502 ਤਕ ਪਹੁੰਚ ਗਈ ਹੈ, ਜਦਕਿ ਮਰਨ ਵਾਲਿਆਂ ਦਾ ਅੰਕੜਾ ਵੀ 3,98,737 ਹੋ ਗਿਆ ਹੈ। ਇਸ...

ਆਤਮਨਿਰਭਰ ਭਾਰਤ ਬਨਣ ਲਈ ਹਰਿਆਣਾ ’ਚ ਅਣਗਿਣਤ ਸੰਭਾਵਨਾਵਾਂ: CM ਹਰਿਆਣਾ

ਹਰਿਆਣਾ ਵਿਚ ਆਤਮਨਿਰਭਰ ਭਾਰਤ ਬਨਣ ਦੇ ਵਿਜਨ ਨੂੰ ਸਾਕਾਰ ਕਰਨ ਦੀ ਅਪਾਰ ਸੰਭਾਵਨਾਵਾਂ ਹਨ ਅਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਦਿੱਤੇ ਗਏ ਆਤਮਨਿਰਭਰ...

ਸਾਊਥਾਲ ਦੇ ਗੁਰੂਘਰ ’ਤੇ ਸੰਤ ਭਿੰਡਰਾਂਵਾਲੇ ਦੀ ਤਸਵੀਰ ਤੋਂ ਸਿੱਖ ਸੰਗਤ ’ਚ ਹੰਗਾਮਾ

ਇੰਗਲੈਂਡ ਦੇ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ ਦੇ ਬਾਹਰ ਮੁੱਖ ਦੁਆਰ ’ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਵਿਸ਼ਾਲ ਤਸਵੀਰ ਲਾਏ ਜਾਣ ’ਤੇ ਸਿੱਖ ਸੰਗਤ...

ਇਸਰੋ ਤੇ ਏਰੀਜ਼ ਪੁਲਾੜ ’ਚ ਭਵਿੱਖ ਦੀਆਂ ਚੁਣੌਤੀਆਂ ਦੀ ਮਿਲ ਕੇ ਕਰਨਗੇ ਪੜਚੋਲ

ਭਾਰਤੀ ਪੁਲਾੜ ਏਜੰਸੀ ਇਸਰੋ ਅਤੇ ਆਰਿਆਭੱਟ ਆਬਜ਼ਰਵੇਸ਼ਨ ਸਾਇੰਸ ਰਿਸਰਚ ਇੰਸਟੀਚਿ (ਏਆਰਆਈਈਐਸ) ਵਿਚਕਾਰ ਪੁਲਾੜ ਜਾਗਰੂਕਤਾ ਅਤੇ ਖਗੋਲ ਵਿਗਿਆਨ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ...

ਫੇਸਬੁੱਕ ਨੇ ਨਫ਼ਰਤ ਫੈਲਾਉਣ ਵਾਲੇ ਲਗਭਗ 200 ਖਾਤੇ ਹਟਾਏ

ਫੇਸਬੁੱਕ ਨੇ ਚਿੱਟੇ ਰੰਗ ਵਾਲਿਆਂ ਨੂੰ ਸਭ ਤੋਂ ਵਧੀਆ ਮੰਨਣ ਵਾਲੇ ਸਮੂਹਾਂ ਨਾਲ ਜੁੜੇ ਲਗਭਗ 200 ਸੋਸ਼ਲ ਮੀਡੀਆ ਅਕਾਉਂਟਸ ਨੂੰ ਹਟਾ ਦਿੱਤਾ ਹੈ। ਕੰਪਨੀ...