Intense Heat Wave in the whole North India including Punjab know the temperature of various towns – ਪੰਜਾਬ ਸਮੇਤ ਸਮੁੱਚੇ ਉੱਤਰੀ ਭਾਰਤ ’ਚ ਸਖ਼ਤ ਗਰਮੀ ਤੇ ਲੂ ਨੇ ਚੁੱਕੀ ਅੱਤ, ਜਾਣੋ ਕਿੱਥੇ ਕਿੰਨਾ ਤਾਪਮਾਨ…., India Punjabi News

Must read

ਸਾਊਥਾਲ ਦੇ ਗੁਰੂਘਰ ’ਤੇ ਸੰਤ ਭਿੰਡਰਾਂਵਾਲੇ ਦੀ ਤਸਵੀਰ ਤੋਂ ਸਿੱਖ ਸੰਗਤ ’ਚ ਹੰਗਾਮਾ

ਇੰਗਲੈਂਡ ਦੇ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ ਦੇ ਬਾਹਰ ਮੁੱਖ ਦੁਆਰ ’ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਵਿਸ਼ਾਲ ਤਸਵੀਰ ਲਾਏ ਜਾਣ ’ਤੇ ਸਿੱਖ ਸੰਗਤ...

ਇਸਰੋ ਤੇ ਏਰੀਜ਼ ਪੁਲਾੜ ’ਚ ਭਵਿੱਖ ਦੀਆਂ ਚੁਣੌਤੀਆਂ ਦੀ ਮਿਲ ਕੇ ਕਰਨਗੇ ਪੜਚੋਲ

ਭਾਰਤੀ ਪੁਲਾੜ ਏਜੰਸੀ ਇਸਰੋ ਅਤੇ ਆਰਿਆਭੱਟ ਆਬਜ਼ਰਵੇਸ਼ਨ ਸਾਇੰਸ ਰਿਸਰਚ ਇੰਸਟੀਚਿ (ਏਆਰਆਈਈਐਸ) ਵਿਚਕਾਰ ਪੁਲਾੜ ਜਾਗਰੂਕਤਾ ਅਤੇ ਖਗੋਲ ਵਿਗਿਆਨ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ...

ਫੇਸਬੁੱਕ ਨੇ ਨਫ਼ਰਤ ਫੈਲਾਉਣ ਵਾਲੇ ਲਗਭਗ 200 ਖਾਤੇ ਹਟਾਏ

ਫੇਸਬੁੱਕ ਨੇ ਚਿੱਟੇ ਰੰਗ ਵਾਲਿਆਂ ਨੂੰ ਸਭ ਤੋਂ ਵਧੀਆ ਮੰਨਣ ਵਾਲੇ ਸਮੂਹਾਂ ਨਾਲ ਜੁੜੇ ਲਗਭਗ 200 ਸੋਸ਼ਲ ਮੀਡੀਆ ਅਕਾਉਂਟਸ ਨੂੰ ਹਟਾ ਦਿੱਤਾ ਹੈ। ਕੰਪਨੀ...

ਪੁਰਾਤਨ ਇਮਾਰਤਾਂ ਤੇ ਇਤਿਹਾਸਿਕ ਸਮਾਰਕਾਂ ਨੂੰ ਹਰਿਆਣਾ ਬਣਾਵੇਗਾ ਸੈਰ-ਸਪਾਟਾ ਕੇਂਦਰ

ਹਰਿਆਣਾ ਦੇ ਪੁਰਾਤੱਤਵ-ਅਜਾਇਬ ਘਰ ਅਤੇ ਕਿਰਤ-ਰੁਜਗਾਰ ਰਾਜ ਮੰਤਰੀ ਅਨੁਪ ਧਾਨਕ ਨੇ ਕਿਹਾ ਕਿ ਸੂਬੇ ਵਿਚ ਪੁਰਾਤੱਤਵ ਮਹਤੱਵਤਾ ਦੀ ਇਮਾਰਤਾਂ ਅਤੇ ਇਤਿਹਾਸਿਕ ਸਮਾਰਕਾਂ ਨੂੰ ਸੈਰ-ਸਪਾਟਾ...

ਪੰਜਾਬ ਸਮੇਤ ਸਮੁੱਚੇ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ’ਚ ਇਸ ਵੇਲੇ ਗਰਮੀ ਨੇ ਅੱਤ ਚੁੱਕੀ ਹੋਈ ਹੈ। ਬਹੁਤੇ ਸਥਾਨਾਂ ਉੱਤੇ ਸਵੇਰੇ 9–10 ਵਜੇ ਹੀ ਲੂ ਚੱਲਣੀ ਸ਼ੁਰੂ ਹੋ ਜਾਂਦੀ ਹੈ, ਜੋ ਸ਼ਾਮੀਂ ਚਾਰ–ਪੰਜ ਵਜੇ ਤੱਕ ਚੱਲਦੀ ਹੈ। ਕੁਝ ਤਾਂ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਡਰ ਨੇ ਲੋਕਾਂ ਦਾ ਤ੍ਰਾਹ ਕੱਢਿਆ ਹੋਇਆ ਹੈ; ਜਿਸ ਕਾਰਨ ਲੋਕ ਪਹਿਲਾਂ ਹੀ ਘਰਾਂ ਤੋਂ ਘੱਟ ਹੀ ਬਾਹਰ ਨਿੱਕਲ ਰਹੇ ਹਨ ਤੇ ਰਹੀ–ਸਹੀ ਕਸਰ ਹੁਣ ਭਿਆਨਕ ਕਿਸਮ ਦੀ ਲੂ ਨੇ ਪੂਰੀ ਕਰ ਦਿੱਤੀ ਹੈ।

 

 

ਅੱਜ ਸਵੇਰੇ 9 ਵਜੇ ਲੁਧਿਆਣਾ, ਬਠਿੰਡਾ, ਸੰਗਰੂਰ, ਪਟਿਆਲਾ ’ਚ ਤਾਪਮਾਨ 43 ਡਿਗਰੀ ਸੈਲਸੀਅਸ ਚੱਲ ਰਿਹਾ ਸੀ, ਜਿਸ ਦੇ ਬਾਅਦ ਦੁਪਹਿਰ 45 ਤੋਂ 46 ਡਿਗਰੀ ਸੈਲਸੀਅਸ ਤੱਕ ਚਲੇ ਜਾਣ ਦਾ ਅਨੁਮਾਨ ਹੈ।

 

 

ਇੰਝ ਹੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸਮੇਤ ਜਲੰਧਰ, ਅੰਮ੍ਰਿਤਸਰ ਤੇ ਗੁਰਦਾਸਪੁਰ ’ਚ ਤਾਪਮਾਨ ਸਵੇਰੇ 9 ਵਜੇ ਹੀ 42 ਡਿਗਰੀ ਸੈਲਸੀਅਸ ’ਤੇ ਸੀ। ਦੁਪਹਿਰ ਤੱਕ ਇਸ ਦੇ 44 ਤੋਂ 45 ਡਿਗਰੀ ਸੈਲਸੀਅਸ ਤੱਕ ਪੁੱਜ ਜਾਣ ਦਾ ਅਨੁਮਾਨ ਹੈ।

 

 

ਦਰਅਸਲ, ਮਨੁੱਖੀ ਸਰੀਰ ਦਾ ਤਾਪਮਾਨ 37 ਡਿਗਰੀ ਸੈਲਸੀਅਸ ਰਹਿੰਦਾ ਹੈ ਤੇ ਉਸ ਤੋਂ ਵੱਧ ਜੇ ਵਾਤਾਵਰਣ ਦਾ ਤਾਪਮਾਨ ਹੋਵੇ, ਤਾਂ ਗਰਮੀ ਲੱਗਣ ਲੱਗ ਜਾਂਦੀ ਹੈ ਤੇ ਜੇ ਉਸ ਤੋਂ ਘਟ ਜਾਵੇ, ਤਾਂ ਠੰਢਕ ਮਹਿਸੂਸ ਹੋਣ ਲੱਗਦੀ ਹੈ।

 

 

ਅੱਜ ਸਵੇਰੇ 9 ਵਜੇ ਹੀ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦਾ ਤਾਪਮਾਨ ਜਿੱਥੇ 25 ਡਿਗਰੀ ਸੈਲਸੀਅਸ ਸੀ, ਉੱਥੇ ਰੇਗਿਸਤਾਨੀ ਸੂਬੇ ਰਾਜਸਥਾਨ ਦੀ ਰਾਜਧਾਨੀ ਜੈਪੁਰ ਦਾ ਤਾਪਮਾਨ 43 ਡਿਗਰੀ ਸੈਲਸੀਅਸ ਸੀ। ਇਸ ਦਾ ਮਤਲਬ ਹੈ ਕਿ ਪੰਜਾਬ ਦੇ ਮਾਲਵਾ ਇਲਾਕੇ ਦਾ ਤਾਪਮਾਨ ਰਾਜਸਥਾਨ ਨਾਲ ਹੀ ਮਿਲਦਾ ਜੁਲਦਾ ਹੈ।

 

 

ਉੱਧਰ ਪਹਾੜਾਂ ਦੀ ਰਾਣੀ ਮਸੂਰੀ (ਉੱਤਰਾਖੰਡ) ਦਾ ਤਾਪਮਾਨ ਸਵੇਰੇ 9 ਵਜੇ 28 ਡਿਗਰੀ ਸੈਲਸੀਅਸ ’ਤੇ ਸੀ। ਦੇਸ਼ ਦੀ ਰਾਜਧਾਨੀ ਦਾ ਤਾਪਮਾਨ 44 ਡਿਗਰੀ ਸੈਲਸੀਅਸ ’ਤੇ ਸੀ; ਜਿਸ ਦੇ ਦੁਪਹਿਰ ਤੱਕ 46 ਤੋ 47 ਡਿਗਰੀ ਸੈਲਸੀਅਸ ਤੱਕ ਪੁੱਜ ਜਾਣ ਦਾ ਅਨੁਮਾਨ ਹੈ।

 

 

ਗਰਮੀਆਂ ’ਚ ਉੱਤਰੀ ਭਾਰਤ ਦੇ ਬਹੁਤ ਸਾਰੇ ਮੈਦਾਨੀ ਇਲਾਕਿਆਂ ਦਾ ਤਾਪਮਾਨ 50 ਡਿਗਰੀ ਤੱਕ ਵੀ ਪੁੱਜ ਜਾਂਦਾ ਹੈ।

 

 

ਇਸ ਮੌਸਮ ਵਿੱਚ 28 ਮਈ ਨੂੰ ਥੋੜ੍ਹੀ ਰਾਹਤ ਮਿਲੇਗੀ, ਜਦੋਂ ਤੇਜ਼ ਹਵਾਵਾਂ ਚੱਲਣਗੀਆਂ ਅਤੇ 29 ਅਤੇ 30 ਮਈ ਨੂੰ ਤੇਜ਼ ਝੱਖੜ ਝੁੱਲਣ ਅਤੇ ਮੀਂਹ ਪੈਣ ਦਾ ਅਨੁਮਾਨ ਹੈ।





Source link

- Advertisement -

More articles

LEAVE A REPLY

Please enter your comment!
Please enter your name here

- Advertisement -

Latest article

ਸਾਊਥਾਲ ਦੇ ਗੁਰੂਘਰ ’ਤੇ ਸੰਤ ਭਿੰਡਰਾਂਵਾਲੇ ਦੀ ਤਸਵੀਰ ਤੋਂ ਸਿੱਖ ਸੰਗਤ ’ਚ ਹੰਗਾਮਾ

ਇੰਗਲੈਂਡ ਦੇ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ ਦੇ ਬਾਹਰ ਮੁੱਖ ਦੁਆਰ ’ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਵਿਸ਼ਾਲ ਤਸਵੀਰ ਲਾਏ ਜਾਣ ’ਤੇ ਸਿੱਖ ਸੰਗਤ...

ਇਸਰੋ ਤੇ ਏਰੀਜ਼ ਪੁਲਾੜ ’ਚ ਭਵਿੱਖ ਦੀਆਂ ਚੁਣੌਤੀਆਂ ਦੀ ਮਿਲ ਕੇ ਕਰਨਗੇ ਪੜਚੋਲ

ਭਾਰਤੀ ਪੁਲਾੜ ਏਜੰਸੀ ਇਸਰੋ ਅਤੇ ਆਰਿਆਭੱਟ ਆਬਜ਼ਰਵੇਸ਼ਨ ਸਾਇੰਸ ਰਿਸਰਚ ਇੰਸਟੀਚਿ (ਏਆਰਆਈਈਐਸ) ਵਿਚਕਾਰ ਪੁਲਾੜ ਜਾਗਰੂਕਤਾ ਅਤੇ ਖਗੋਲ ਵਿਗਿਆਨ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ...

ਫੇਸਬੁੱਕ ਨੇ ਨਫ਼ਰਤ ਫੈਲਾਉਣ ਵਾਲੇ ਲਗਭਗ 200 ਖਾਤੇ ਹਟਾਏ

ਫੇਸਬੁੱਕ ਨੇ ਚਿੱਟੇ ਰੰਗ ਵਾਲਿਆਂ ਨੂੰ ਸਭ ਤੋਂ ਵਧੀਆ ਮੰਨਣ ਵਾਲੇ ਸਮੂਹਾਂ ਨਾਲ ਜੁੜੇ ਲਗਭਗ 200 ਸੋਸ਼ਲ ਮੀਡੀਆ ਅਕਾਉਂਟਸ ਨੂੰ ਹਟਾ ਦਿੱਤਾ ਹੈ। ਕੰਪਨੀ...

ਪੁਰਾਤਨ ਇਮਾਰਤਾਂ ਤੇ ਇਤਿਹਾਸਿਕ ਸਮਾਰਕਾਂ ਨੂੰ ਹਰਿਆਣਾ ਬਣਾਵੇਗਾ ਸੈਰ-ਸਪਾਟਾ ਕੇਂਦਰ

ਹਰਿਆਣਾ ਦੇ ਪੁਰਾਤੱਤਵ-ਅਜਾਇਬ ਘਰ ਅਤੇ ਕਿਰਤ-ਰੁਜਗਾਰ ਰਾਜ ਮੰਤਰੀ ਅਨੁਪ ਧਾਨਕ ਨੇ ਕਿਹਾ ਕਿ ਸੂਬੇ ਵਿਚ ਪੁਰਾਤੱਤਵ ਮਹਤੱਵਤਾ ਦੀ ਇਮਾਰਤਾਂ ਅਤੇ ਇਤਿਹਾਸਿਕ ਸਮਾਰਕਾਂ ਨੂੰ ਸੈਰ-ਸਪਾਟਾ...

ਨੇਪਾਲ ਦੀ ਸੰਸਦ 9 ਜੂਨ ਨੂੰ ਵਿਵਾਦਿਤ ਨਕਸ਼ੇ ਨੂੰ ਦੇ ਸਕਦੀ ਹੈ ਮਨਜ਼ੂਰੀ

ਨੇਪਾਲੀ ਸੰਸਦ ਦਾ ਪ੍ਰਤੀਨਿਧੀ ਸਦਨ (ਹੇਠਲੇ ਸਦਨ) ਨਵੇਂ ਰਾਜਨੀਤਿਕ ਨਕਸ਼ੇ ਲਈ 9 ਜੂਨ ਨੂੰ ਸੰਵਿਧਾਨਕ ਸੋਧ 'ਤੇ ਮੋਹਰ ਲਗਾਉਣ ਦੀ ਤਿਆਰੀ ਕਰ ਲਈ ਹੈ।...